SIkh Events
Sikh Events: Discover, Connect, Celebrate! Your go-to platform for exploring upcoming Sikh gatherings, festivals, and community events. Stay informed, engage with your culture, and join in the vibrant Sikh community worldwide.
Gurbani Nitnem
Gurbani Nitnem: Immerse Yourself in Daily Sikh Prayers. Access and explore essential daily prayers (Nitnem) from the sacred Guru Granth Sahib. Deepen your spiritual practice with the recitation of Gurbani and connect with the divine teachings of Sikhism.
Punjabi Fonts
Convert Punjabi text from the Anmol font to Unicode effortlessly with our online converter. Ensure compatibility and readability across devices and platforms by transforming your text into standard Unicode format with just a few clicks.
Sikh History
Sikh History: Explore the rich heritage and profound journey of Sikhism through time. Discover the life of Guru Nanak and the evolution of Sikh principles, culture, and contributions. Delve into pivotal events and figures that shaped Sikh history, from the founding of the faith to its enduring legacy worldwide.
About Us

Sikhism Hub: History Gurbani Graphics Culture

Welcome to our Sikhism hub! Explore Sikh history, Gurbani Nitnem prayers, and Punjabi font resources. Dive into the essence of Sikh culture through engaging content and beautifully crafted graphics designed to enhance your experience.

  • Gurbani Nitnem
  • Sikh Events
  • Sikh History
  • Gurbani In Big Fonts
  • Events Poster, No Copyright, Mo Water Mark
Helping

We Are Also helping to Sikhs For Sikhism Related Content Technical knowdge Sikh Related Contet

Making Sikh Content

Why Choose Us

Find Out More OurFeatures Features Features

We create Sikhism-related content, offer graphic design services, and assist individuals.

Sikhism Insights
Explore rich Sikh heritage through captivating content and daily Mukhwak insights, beautifully designed for a deeper connection.
Graphic Grace: Designing Sikh Stories
Transform Sikh narratives into compelling visuals with our graphic design expertise, illuminating stories with artistic flair.
Community Connections: Empowering Sikh Souls
We're here to assist and uplift the Sikh community with meaningful content, resources, and support for spiritual growth.
Cultural Catalysts: Celebrating Sikhism
Join us in celebrating Sikh culture and traditions through innovative content creation and vibrant graphic representations.

Updates

Stay Informed with Sikh Heritage and Daily Wisdom Blog Post Blog Post Blog Post

Explore the latest updates on Sikh history, traditions, and daily Mukhwak (inspirational verse) from revered Sikh sites.

Shri Darbar Sahib 1 scaled
Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 619

ਸੋਰਠਿ ਮਹਲਾ ੫ ॥
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ) ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥

सोरठि महला ५ ॥
सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥

अर्थ: ( हे भाई! गुरू की श़रण पड़ कर जिस मनुष्य ने) परमात्मा के चरणों का दर्श़न कर लिया, उस के अंदर सुख ख़ुशी आनंद और आतमिक अडोलता की लहर चल पड़ी। (जो भी मनुष्य गुरू की श़रण आ पड़ा) गुरू ने उस का ताप (दुःख-कलेश़) ख़त्म कर दिया, रक्षा करने की समर्था रखने वाले गुरू ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरू की श़रण जो मनुष्य पड़ते हैं वह (आतमिक जीवन के रास्ते में आने वाली रुकावटों से) बच जाते हैं जिस गुरू की की हुई सेवा ख़ाली नहीं जाती (उस की श़रण प्राप्त करो) ॥ रहाउ ॥ (हे भाई! जो मनुष्य गुरू की श़रण पड़ते हैं उन के) हृदय में आतमिक आनंद बना रहता है, बाहर (दुनिया से वरत व्यवहार करते हुए) भी उस को आतमिक सुख मिला रहता है, उस ऊपर प्रभू सदा दयावान रहता है। हे नानक जी! उस मनुष्य की जिंदगी के रास्ते में कोई रुकावट नहीं आती, उस ऊपर परमात्मा कृपाल हुआ रहता है ॥२॥१२॥४०॥

Sorath Mahalaa 5 ||
Sookh Mangal Kaleaan Sehaj Dhhun Prabh Ke Charan Nihaareaa || Raakhanhaarai Raakheo Baarik Satgur Taap Utaareaa ||1|| Ubre Satgur Kee Sarnaaee || Jaa Kee Sev N Birthhee Jaaee || Rahaau || Ghar Meh Sookh Baahar Fun Sookhaa Prabh Apune Bhae Daeaalaa || Naanak Bighan N Laagai Ko_oo Meraa Prabh Hoaa Kirpaalaa ||2||12||40||

Meaning: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. ||1|| I have been saved, in the True Guru’s Sanctuary; Service to Him does not go in vain. ||1|| Pause || There is peace within the home of one’s heart, and there is peace outside as well, when God becomes kind and compassionate. O Nanak Ji, no obstacles block my way; my God has become gracious and merciful to me. ||2||12||40||

hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib

Date When this Mukhwaak Comes Again
30 October 2024
01 November 2024
03 April 2025

Daily Mukhwaak , Hukamnama Shri Darbar Sahib

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 711

Mukhwaak In Punjabi

ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

Meaning In Punjabi

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

Mukhwaak In Hindi

टोडी महला ५ ॥
हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥ गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥ 

Mukhwaak Meaning In Hindi

अर्थ: हे भाई! परमात्मा (के नाम) को भुलाने से सदा (माया के हाथों मनुष्य की) बेइज्जती ही होती है। हे प्रभू! जिस मनुष्य को तेरा आसरा हो, उसको (माया के किसी भी विकार से) धोखा नहीं लग सकता। रहाउ। हे भाई! परमात्मा के नाम-सिमरन के बिना जितनी भी जिंदगी गुजारनी है (वो ऐसे होती है) जैसे साँप (अपनी) उम्र गुजारता है (उम्र चाहे लंबी होती है, पर वह सदा अपने अंदर जहर पैदा करता रहता है)। (सिमरन से वंचित रहने वाला मनुष्य अगर) सारी धरती का राज भी करता रहे, तो भी आखिर मानस जीवन की बाजी हार के ही जाता है।1। हे नानक! (कह– हे भाई!) गुणों के खजाने हरी के गुण उस मनुष्य ने ही गाए हैं जिस पर हरी ने मेहर की है। वह मनुष्य सदा सुखी जीवन व्यतीत करता है, उसकी जिंदगी सदा मुबारिक होती है। ऐसे मनुष्य से कुर्बान होना चाहिए।2।2।

Toddee mahalaa panjavaa ||
Har bisarat sadhaa khuaaree || taa kau dhokhaa kahaa biaapai jaa kau oT tuhaaree || rahaau || bin simaran jo jeevan balanaa sarap jaise arajaaree || nav kha(n)ddan ko raaj kamaavai a(n)t chalaigo haaree ||1|| gun nidhaan gun tin hee gaae jaa kau kirapaa dhaaree || so sukheeaa dha(n)n us janamaa naanak tis balihaaree ||2||2||

Todee, Fifth Mehla: Forgetting the Lord, one is ruined forever. How can anyone be deceived, who has Your Support, O Lord? ||Pause|| Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. ||1|| He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. ||2||2||

www.shrimuktsarsahib.com

Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,hukamnama sahib,giani sahib singh ji,vyakhya sri guru granth sahib ji,sri guru granth sahib ji,live from patna sahib,hukamnama,hukamnama aaj ka,takht patna sahib,#hukamnama

Dates When this Mukhwaak Comes Again

14 July 2024
14 August 2024
28 November 2024
11 January 2025
03 April 2025

Daily Mukhwaak , Mukhwak Patna Sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 661

ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

ਅਰਥ: (ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥

धनासरी महला १ ॥
जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाइ ॥ दरगह बैसण नाही जाइ ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥

अर्थ: (सिफत सालाह की बाणी को विसार के) जिंद बार बार दुखी होती है, दुखी हो हो के (फिर भी) और ही विकारों में दुखी होती है। जिस शरीर में (भाव, जिस मनुष्य को) प्रभू की सिफत सालाह की बाणी भूल जाती है, वह सदा यूँ विलकता है जैसे कोढ़ के रोग वाला आदमी।1। (सिमरन से खाली रहने के कारण सहेड़े हुए दुखों की बाबत ही) बहुते गिले करते रहना व्यर्थ का बोल-बुलारा है क्योंकि वह परमात्मा हमारे गिले किए बिना ही (हमारे रोगों की) सार जानता है।1। रहाउ। (दुखों से बचने के लिए उस प्रभू का सिमरन करना चाहिए) जिसने कान दिए, आँखें दीं, नाक दिया, जिसने जीभ दी जो फटाफट बोलती है, जिसने हमारे शरीर को गरमी दे के जीवात्मा (शरीर में) टिका दी; (जिसकी कला से शरीर में) श्वास चलता है और मनुष्य हर जगह (चल-फिर के) बोल-चाल कर सकता है।2। जितना भी माया का मोह है दुनिया की प्रीति है, रसों के स्वाद हैं, ये सारे मन में विकारों की कालिख ही पैदा करते हैं, विकारों के दाग़ ही लगाते जाते हैं। (सिमरन से सूने रह के विकारों में फस के) मनुष्य विकारों के दाग़ अपने माथे पर लगा के (यहाँ से) चल पड़ता है, और परमात्मा की हजूरी में इसे बैठने के लिए जगह नहीं मिलती।3। (पर, हे प्रभू! जीव के भी क्या वश?) तेरा नाम सिमरन (का गुण) तेरी मेहर से ही मिल सकता है, तेरे नाम में लग के (मोह और विकारों के समुंद्र में से) पार लांघा जा सकता है, (इनसे बचने के लिए) और कोई जगह नहीं है। हे नानक! (निराश होने की आवश्यक्ता नहीं) अगर कोई मनुष्य (प्रभू को भुला के विकारों में) डूबता भी है (वह प्रभू इतना दयालु है कि) फिर भी उसकी संभाल होती है। वह सदा-स्थिर रहने वाला प्रभू सब जीवों को दातें देने वाला है (किसी से भेद-भाव नहीं रखता)।4।3।5।

Dhhanaasaree Mahalaa 1 ||
Jeeu Tapat Hai Baaro Baar || Tap Tap Khapai Bahut Bekaar || Jai Tan Baanee Visar Jaae || Jiu Pakaa Rogee Vil_laae ||1|| Bahutaa Bolan Jhakhan Hoe || Vin Bole Jaanai Sabh Soe ||1|| Rahaau || Jin Kan Keete Akhee Naak || Jin Jehvaa Ditee Bole Taat || Jin Man Raakheaa Agnee Paae || Vaajai Pavan Aakhai Sabh Jaae ||2|| Jetaa Mohu Preet Suaad || Sabhaa Kaalakh Daagaa Daag || Daag Dos Muhe Chaleaa Laae || Dargeh Baisan Naahee Jaae ||3|| Karam Milai Aakhan Teraa Naau || Jit Lag Tarnaa Hor Nahee Thhaau || Je Ko Ddoobai Fir Hovai Saar || Naanak Saachaa Sarab Daataar ||4||3||5||

Meaning: My soul burns, over and over again. Burning and burning, it is ruined, and it falls into evil. That body, which forgets the Word of the Guru’s Bani Cries out in pain, like a chronic patient. ||1|| To speak too much and babble is useless. Even without our speaking, He knows everything. ||1|| Pause || He created our ears, eyes and nose. He gave us our tongue to speak so fluently. He preserved the mind in the fire of the womb; At His Command, the wind blows everywhere. ||2|| These worldly attachments, loves and pleasurable tastes, All are just black stains. One who departs, with these black stains of sin on his face Shall find no place to sit in the Court of the Lord. ||3|| By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak Ji, the True Lord is the Giver of all. ||4||3||5||

www.shrimuktsarsahib.com

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,hukamnama sahib,bangla sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,hukamnama,hukamnama today,today hukamnama,hukamnama bangla sahib delhi

Date When this Mukhwaak Comes Again

16 June 2024
29 October 2024
05 February 2025
06 February 2025
14 February 2025
22 March 2025
03 April 2025

Daily Mukhwaak , Hukamnama Bangla Sahib