Archives August 9, 2024

Multi-Camera Live Setup Tutorial

In this tutorial, we will walk you through the process of setting up a multi-camera live streaming system, as illustrated in the diagram. This setup is ideal for live events, religious ceremonies, conferences, and other activities where a professional, multi-angle video presentation is required.

Required Equipment:

  • Cameras (3): High-quality cameras for capturing the event from multiple angles.
  • Tripods (3): For stable camera placement.
  • Audio Mixer (1): To manage and mix the audio inputs from different sources.
  • Video Switcher/Mixer (1): To switch between camera feeds during the live stream.
  • XLR Cable (1): For connecting the audio mixer to the amplifier.
  • SDI or HDMI Cables (3): For connecting the cameras to the video mixer.
  • PC (i5+ or higher): For running live streaming software.
Common Live Setup 100

Setup Instructions:

  1. Camera Setup:
  • Position your three cameras strategically around the venue to capture different angles of the event.
  • Mount each camera on a tripod for stability.
  • Connect each camera to the Video Switcher/Mixer using either an SDI or HDMI cable.
  1. Audio Setup:
  • Connect your audio sources (e.g., microphones) to the Audio Mixer.
  • Use an XLR or other Audio cable to connect the Audio Mixer to the Amplifier.
  • Take a Line Out from the Amplifier and feed it back into the Audio Mixer for the best sound quality.
  1. Connecting to the Video Switcher/Mixer:
  • Connect the Audio Mixer to the Video Switcher/Mixer using an XLR or other Audio Cable.
  • Make sure that all camera feeds are properly connected to the Video Switcher/Mixer.
  • If using a single camera, you can connect directly to the Intensity Shuttle Card, bypassing the Video Switcher/Mixer.
  1. PC and Software Setup:
  • Connect the Video Switcher/Mixer to your PC or Laptop using the appropriate cable.
  • Install and configure live streaming software like V-Mix or OBS on your PC.
  • Make sure to configure the software to receive video and audio feeds from your Video Switcher/Mixer.
  1. Broadcasting Live:
  • Once everything is set up and configured, you can begin broadcasting live to platforms like YouTube Live or Facebook Live directly from your PC.
  • Use your live streaming software to switch between camera angles and manage audio levels during the broadcast.

Tips for a Successful Live Stream:

  • Stable Internet Connection: Ensure you have a reliable and high-speed internet connection to avoid buffering or interruptions during the live stream.
  • Test Before Going Live: Always perform a test run of the setup before the actual event to troubleshoot any potential issues.
  • Backup Plan: Have a backup camera or microphone ready in case of equipment failure.
  • Quality Control: Monitor the live stream on a separate device to ensure the audio and video quality are consistent throughout the broadcast.

This setup is designed to provide a professional live streaming experience with multiple camera angles, clear audio, and seamless transitions. By following these steps, you can create engaging and high-quality live streams for your audience.

Shri Darbar Sahib 1 scaled
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 664

ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥


ਵਿਆਖਿਆ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ। ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ ਜੀ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥


धनासरी महला ३ ॥
सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ गुर ते साति सहज सुखु बाणी ॥ सेवा साची नामि समाणी ॥ सबदि मिलै प्रीतमु सदा धिआए ॥ साच नामि वडिआई पाए ॥३॥ आपे करता जुगि जुगि सोइ ॥ नदरि करे मेलावा होइ ॥ गुरबाणी ते हरि मंनि वसाए ॥ नानक साचि रते प्रभि आपि मिलाए ॥४॥३॥


अर्थ: हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पालना (करने की ज़िम्मेदारी) ली हुई है। हे भाई! विकारों को ख़त्म करने वाला नाम-धन उन मनुष्यों को मिलता है, जो सुरत जोड़ कर परमात्मा के नाम (-रंग) में रंगे रहते हैं ॥१॥ हे भाई! गुरू की (बताई) सेवा करने से (मनुष्य) परमात्मा का नाम-धन हासिल कर लेता है। जो मनुष्य परमात्मा का नाम सिमरता है, उस के अंदर (आत्मिक जीवन की) समझ पैदा हो जाती है ॥ रहाउ ॥ हे भाई! प्रभू-पती (के प्रेम) का यह गहरा रंग उस जीव-स्त्री को चढ़ता है, जो (आत्मिक) शांति को (अपने जीवन का) आभूषण बनाती है, वह जीव-स्त्री उस प्रभू को हर समय हृदय में बसाई रखती है। परन्तु अहंकार में (रह कर) कोई भी जीव परमात्मा को नहीं मिल सकता। अपने जिंद-दाते को भुला हुआ मनुष्य अपना मनुष्या जन्म व्यर्थ गंवा जाता है ॥२॥ हे भाई! गुरू से (मिली) बाणी की बरकत से आत्मिक शांति प्राप्त होती है, आत्मिक अडोलता का आनंद मिलता है। (गुरू की बताई) सेवा सदा साथ निभने वाली चीज़ है (इस की बरकत से परमातमा के) नाम में लीनता हो जाती है। जो मनुष्य गुरू के श़ब्द में जुड़ा रहता है, वह प्रीतम-प्रभू को सदा सिमरता रहता है। सदा-थिर प्रभू के नाम में लीन हो कर (परलोक में) इज़्ज़त मिलती है ॥३॥ जो करतार प्रत्येक जुग में आप ही (मौजूद चला आ रहा) है। वह (जिस मनुष्य ऊपर मेहर की) निगाह करता है (उस मनुष्य का उस से) मिलाप हो जाता है। वह मनुष्य गुरू की बाणी की बरकत से परमातमा को अपने मन में वसा लेता है। हे नानक जी! जिन मनुष्यों को प्रभू ने आप (अपने चरणों में) मिलाया है, वह उस सदा-थिर (के प्रेम-रंग) में रंगे रहते हैं ॥४॥३॥


Dhhanaasaree Mahalaa 3 ||
Sadaa Dhan Antar Naam Samaale || Jee Jant Jineh Pratipaale || Mukat Padaarath Tin Kau Paae || Har Kai Naam Rate Liv Laae ||1|| Gur Sevaa Te Har Naam Dhan Paavai || Antar Pargaas Har Naam Dheaavai || Rahaau || Ehu Har Rang Goorraa Dhan Pir Hoe || Saant Seegaar Raave Prabh Soe || Haumai Vich Prabh Koe Na Paae || Moolahu Bhulaa Janam Gavaae ||2|| Gur Te Saat Sehaj Sukh Baanee || Sevaa Saachee Naam Samaanee || Shabad Milai Preetam Sadaa Dhhiaae || Saach Naam Vaddeaaee Paae ||3|| Aape Kartaa Jug Jug Soe || Nadar Kare Melaavaa Hoe || Gurbaanee Te Har Mann Vasaae || Naanak Saach Rate Prabh Aap Milaae ||4||3||


Meaning: Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, Who are lovingly imbued with, and focused on the Lord’s Name. ||1|| Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. ||2|| Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. ||3|| The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak Ji, God unites with Himself those who are imbued with Truth. ||4||3||


www.shrimuktsarsahib.com

hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,