Archives September 25, 2024

Daily Mukhwak From  Takht Shri  Patna Shri Patna Sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 681

Mukhwaak In Punjabi


ਧਨਾਸਰੀ ਮਹਲਾ ੫ ॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥ 


Meaning In Punjabi


ਅਰਥ: ਹੇ ਭਾਈ! ਪਰਮਾਤਮਾ ਆਪਣੇ ਸੇਵਕਾਂ ਦੀ (ਸਦਾ) ਰਾਖੀ ਕਰਦਾ ਹੈ। (ਸੇਵਕਾਂ ਨੂੰ ਆਪਣੇ) ਗਲ ਨਾਲ ਲਾ ਕੇ ਦਇਆ-ਦਾ-ਘਰ ਸਰਬ-ਵਿਆਪਕ ਬਖ਼ਸ਼ਣਹਾਰ ਪ੍ਰਭੂ ਉਹਨਾਂ ਦੇ ਸਾਰੇ ਔਗੁਣ ਮਿਟਾ ਦੇਂਦਾ ਹੈ।ਰਹਾਉ। ਹੇ ਭਾਈ! ਜਿਸ ਪ੍ਰਭੂ ਨੇ ਚੌਹੀਂ ਪਾਸੀਂ (ਸਾਰੀ ਸ੍ਰਿਸ਼ਟੀ ਵਿਚ) ਆਪਣੀ ਕਲਾ ਵਰਤਾਈ ਹੋਈ ਹੈ, ਉਸ ਨੇ (ਆਪਣੇ ਦਾਸ ਦੇ) ਸਿਰ ਉੱਤੇ ਸਦਾ ਹੀ ਆਪਣਾ ਹੱਥ ਰੱਖਿਆ ਹੋਇਆ ਹੈ। ਮੇਹਰ ਦੀ ਨਿਗਾਹ ਨਾਲ ਆਪਣੇ ਦਾਸ ਵੱਲ ਤੱਕਦਾ ਹੈ, ਤੇ, ਉਸ ਦਾ ਹਰੇਕ ਦੁੱਖ ਦੂਰ ਕਰ ਦੇਂਦਾ ਹੈ।੧। ਹੇ ਭਾਈ! ਪ੍ਰਭੂ ਦੇ ਦਾਸ ਆਪਣੇ ਪ੍ਰਭੂ ਪਾਸੋਂ ਜੋ ਕੁਝ ਮੰਗਦੇ ਹਨ ਉਹ ਉਹੀ ਕੁਝ ਉਹਨਾਂ ਨੂੰ ਦੇਂਦਾ ਹੈ। ਹੇ ਨਾਨਕ! ਪ੍ਰਭੂ ਦਾ) ਸੇਵਕ ਜੋ ਕੁਝ ਮੂੰਹੋਂ ਬੋਲਦਾ ਹੈ, ਉਹ ਇਸ ਲੋਕ ਵਿਚ ਪਰਲੋਕ ਵਿਚ ਅਟੱਲ ਹੋ ਜਾਂਦਾ ਹੈ।੨।੧੪।੪੫।


Mukhwaak In Hindi


धनासरी महला ५ ॥
चतुर दिसा कीनो बलु अपना सिर ऊपरि करु धारिओ ॥ क्रिपा कटाख्य अवलोकनु कीनो दास का दूखु बिदारिओ ॥१॥ हरि जन राखे गुर गोविंद ॥ कंठि लाइ अवगुण सभि मेटे दइआल पुरख बखसंद ॥ रहाउ ॥ जो मागहि ठाकुर अपुने ते सोई सोई देवै ॥ नानक दासु मुख ते जो बोलै ईहा ऊहा सचु होवै ॥२॥१४॥४५॥


Mukhwaak Meaning In Hindi


अर्थ: हे भाई! परमात्मा अपने सेवक की (हमेशा) रखवाली करता है। (सेवक को अपने) गले से लगा के दया-का-घर सर्व-व्यापक बख्शनहार प्रभू उनके सारे अवगुण मिटा देता है। रहाउ। हे भाई! जिस प्रभू ने चारों तरफ (सारी सृष्टि में) अपनी कला फैलाई हुई है, उसने (अपने दास के) सिर पर सदा ही अपना हाथ रखा हुआ है। मेहर की निगाह से अपने दास की ओर देखता है, और, उसका हरेक दुख दूर कर देता है।1। हे भाई! प्रभू के दास अपने प्रभू से जो कुछ माँगते हैं वह वही कुछ उनको देता है। हे नानक! (प्रभू का) सेवक जो कुछ मुँह से बोलता है, वह इस लोक में परलोक में अटल हो जाता है।2।14।45।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dhan Shri Guru Granth Sahib JI Maharaj

Daily Mukhwak From Shri Darbar Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 713

ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥ 
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥   


ਅਰਥ: ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ।  ਨਾਨਕ ਜੀ ਆਖਦੇ ਹਨ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥


टोडी महला ५ घरु २ दुपदे
ੴ सतिगुर प्रसादि ॥ 
मागउ दानु ठाकुर नाम ॥ अवरु कछू मेरै संगि न चालै मिलै क्रिपा गुण गाम ॥१॥ रहाउ ॥ राजु मालु अनेक भोग रस सगल तरवर की छाम ॥ धाइ धाइ बहु बिधि कउ धावै सगल निरारथ काम ॥१॥ बिनु गोविंद अवरु जे चाहउ दीसै सगल बात है खाम ॥ कहु नानक संत रेन मागउ मेरो मनु पावै बिस्राम ॥२॥१॥६॥


अर्थ: राग टोडी,घर २ में गुरू अर्जन देव जी की दो-बंदों वाली बाणी।
अकाल पुरख एक है और सतिगुरू की कृपा द्वारा मिलता है।
हे मालिक प्रभू! मैं (तेरे पासों तेरे) नाम का दान माँगता हूँ। कोई भी ओर चीज मेरे साथ नहीं जा सकती। अगर तेरी कृपा हो, तो मुझे तेरी सिफ़त-सालाह मिल जाए ॥१॥ रहाउ ॥ हे भाई! हुकूमत, धन, और, अनेकों पदार्थों के स्वाद-यह सारे वृक्ष की छाया जैसे हैं (सदा एक जगह टिके नहीं रह सकते)। मनुष्य (इन की खातिर) सदा ही कई तरीको के साथ दौड़-भाग करता रहता है, पर उस के सारे काम व्यर्थ चले जाते हैं ॥१॥ (हे भाई!) अगर मैं परमात्मा के नाम के बिना कुछ ओर ओर ही माँगता रहूँ, तो यह सारी बात कच्ची है। नानक जी कहते हैं- (हे भाई!) मैं तो संत जनों के चरणों की धूल माँगता हूँ, (ता कि) मेरा मन (दुनिया वाली दौड़-भाग से) टिकाना हासिल कर सके ॥२॥१॥६॥


Toddee Mahalaa 5 Ghar 2 Dupade
Ik Oankaar Satgur Parsaad ||
Maagau Daan Thaakur Naam || Avar Kashhoo Merai Sang N Chaalai Milai Kirpaa Gun Gaam ||1|| Rahaau || Raaj Maal Anek Bhog Ras Sagal Tarvar Kee Shhaam || Dhhaae Dhhaae Bahu Bidhh Kau Dhhaavai Sagal Niraarathh Kaam ||1|| Bin Govind Avar Je Chaahau Deesai Sagal Baat Hai Khaam || Kahu Naanak Sant Ren Maagau Mero Man Paavai Bisraam ||2||1||6||


Meaning: Ttoddee Mahalaa 5 Ghar 2 Dupade
One Universal Creator God. By The Grace Of The True Guru:
I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. ||1|| Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. ||1|| Except for the Lord of the Universe, everything he desires appears transitory. Says Nanak Ji, I beg for the dust of the feet of the Saints, so that my mind may find peace and tranquility. ||2||1||6||


🪯🙏🌹 ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥🌹🙏


Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama  Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri  Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Daily Mukhwak From Gurdwara Bangla Sahib New Delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-707


ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥


ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧। ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨। ਅਰਥ: ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।


सलोक ॥ बसंति स्वरग लोकह जितते प्रिथवी नव खंडणह ॥ बिसरंत हरि गोपालह नानक ते प्राणी उदिआन भरमणह ॥१॥ कउतक कोड तमासिआ चिति न आवसु नाउ ॥ नानक कोड़ी नरक बराबरे उजड़ु सोई थाउ ॥२॥ पउड़ी ॥ महा भइआन उदिआन नगर करि मानिआ ॥ झूठ समग्री पेखि सचु करि जानिआ ॥ काम क्रोधि अहंकारि फिरहि देवानिआ ॥ सिरि लगा जम डंडु ता पछुतानिआ ॥ बिनु पूरे गुरदेव फिरै सैतानिआ ॥९॥ 


अर्थ: अगर स्वर्ग जैसे देश में बसते हों, अगर सारी धरती को जीत लें, पर, हे नानक! अगर जगत के रखवाले प्रभू को बिसार दे, तो वे मनुष्य (मानो) जंगल में भटक रहे हैं।1। जगत के करोड़ों चोज-तमाशों के कारण अगर प्रभू का नाम चिक्त में (याद) ना रहे, तो हे नानक! वह जगह तो उजाड़ ही समझो, वह जगह भयानक नर्क के बराबर है।2। बड़े डरावने जंगल को जीवों ने शहर समझ लिया है, इन नाशवान पदार्थों को देख के सदा टिके रहने वाले समझ लिया है। (इस वास्ते इनकी खातिर) काम में क्रोध में अहंकार में पागल हुए फिरते हैं, जब मौत का डण्डा सिर पे आ बजता है, तब पछताते हैं। (हे भाई! मनुष्य) पूरे गुरू की शरण के बिना शैतान के समान फिरता है।9।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
Gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi