Archives September 26, 2024

Daily Mukhwak From Shri  Darbar Sahib
Daily Mukhwak From Shri  Darbar Sahib

Hukamnama | Sri  Darbar Sahib | Hukamnama Sri  Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 961


ਸਲੋਕ ਮਃ ੫ ॥
ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥


ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ। (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ॥੧॥ ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ। ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ। ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ। ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ। ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ। ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ। ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ। ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ॥੨॥ (ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ। (ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ। (ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ। ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ॥੮॥


सलोक मः ५ ॥
करि किरपा किरपाल आपे बखसि लै ॥ सदा सदा जपी तेरा नामु सतिगुर पाइ पै ॥ मन तन अंतरि वसु दूखा नासु होइ ॥ हथ देइ आपि रखु विआपै भउ न कोइ ॥ गुण गावा दिनु रैणि एतै कमि लाइ ॥ संत जना कै संगि हउमै रोगु जाइ ॥ सरब निरंतरि खसमु एको रवि रहिआ ॥ गुर परसादी सचु सचो सचु लहिआ ॥ दइआ करहु दइआल अपणी सिफति देहु ॥ दरसनु देखि निहाल नानक प्रीति एह ॥१॥ मः ५ ॥ एको जपीऐ मनै माहि इकस की सरणाइ ॥ इकसु सिउ करि पिरहड़ी दूजी नाही जाइ ॥ इको दाता मंगीऐ सभु किछु पलै पाइ ॥ मनि तनि सासि गिरासि प्रभु इको इकु धिआइ ॥ अम्रितु नामु निधानु सचु गुरमुखि पाइआ जाइ ॥ वडभागी ते संत जन जिन मनि वुठा आइ ॥ जलि थलि महीअलि रवि रहिआ दूजा कोई नाहि ॥ नामु धिआई नामु उचरा नानक खसम रजाइ ॥२॥ पउड़ी ॥ जिस नो तू रखवाला मारे तिसु कउणु ॥ जिस नो तू रखवाला जिता तिनै भैणु ॥ जिस नो तेरा अंगु तिसु मुखु उजला ॥ जिस नो तेरा अंगु सु निरमली हूं निरमला ॥ जिस नो तेरी नदरि न लेखा पुछीऐ ॥ जिस नो तेरी खुसी तिनि नउ निधि भुंचीऐ ॥ जिस नो तू प्रभ वलि तिसु किआ मुहछंदगी ॥ जिस नो तेरी मिहर सु तेरी बंदिगी ॥८॥


अर्थ: हे कृपालु (प्रभू)! मेहर कर, और तू स्वयं ही मुझे बख्श ले, सतिगुरू के चरणों में गिर के मैं सदा ही तेरा नाम जपता रहॅूँ। (हे कृपालु!) मेरे मन में तन में आ बस (ता कि) मेरे दुख समाप्त हो जाएं; तू स्वयं मुझे अपना हाथ दे के रख, कोई डर मुझ पर अपना जोर ना डाल सके। (हे कृपालु!) मुझे इसी काम में लगाए रख कि मैं दिन-रात तेरे गुण गाता रहूँ, गुरमुखों की संगति में रह के मेरा अहंकार का रोग काटा जाए। (हे भाई! भले ही) पति-प्रभू सब जीवों में एक रस व्यापक है, पर उस सदा-स्थिर रहने वाले प्रभू को जिसने पाया है गुरू की मेहर से पाया है। हे दयालु प्रभू! दया कर, मुझे अपनी सिफत-सालाह बख्श, (मुझ) नानक की यही तमन्ना है कि तेरे दर्शन करके प्रफुल्लित रहूँ ॥१॥ एक प्रभू को ही मन में ध्याना चाहिए, एक प्रभू की ही शरण लेनी चाहिए। हे मन! एक प्रभू के साथ ही प्रेम डाल, उसके बिना और कोई जगह-ठिकाना नहीं है। एक प्रभू-दाते से ही माँगना चाहिए, हरेक चीज उसी से ही मिलती है। हे भाई! मन से शरीर से श्वास-श्वास खाते-पीते एक प्रभू को ही सिमर। प्रभू का आत्मिक जीवन देने वाला नाम सदा कायम रहने वाला खजाना गुरू के द्वारा ही मिलता है। वह गुरमुख लोग बड़े ही भाग्यों वाले हैं जिनके मन में प्रभू आ बसता है। प्रभू जल में धरती में आकाश में (हर जगह) मौजूद है, उसके बिना (कहीं भी) कोई और नहीं है। हे नानक! (अरदास कर कि) मैं भी उस प्रभू का नाम सिमरूँ, नाम (मुँह से) उचारूँ और उस पति-प्रभू की रजा में रहूँ ॥२॥ (हे प्रभू!) जिस मनुष्य को तू रक्षक मिला है, उसको कोई (विकार आदि) मार नहीं सकता, क्योंकि उसने तो (सारा) जगत (ही) जीत लिया है। (हे प्रभू!) जिसको तेरा आसरा प्राप्त है वह (मानवता की जिम्मेवारी में) सुर्खरू हो गया है, वह बड़े ही पवित्र जीवन वाला बन गया है। (हे प्रभू!) जिसको तेरी (मेहर की) नजर नसीब हुई है उसको (जिंदगी में किए कामों का) हिसाब नहीं पूछा जाता, क्योंकि हे प्रभू! जिसको तेरी खुशी प्राप्त हुई है उसने तेरे नाम-रूप नौ खजानों का आनंद ले लिया है। हे प्रभू! तू जिस व्यक्ति के पक्ष में है उसको किसी की मुथाजी नहीं रहती (क्योंकि) जिस पर तेरी मेहर है वह तेरी भक्ति करता है ॥८॥


Salok Mahalaa Panjavaa ||
kar Kirapaa Kirapaal Aape Bakhas Lai || Sadhaa Sadhaa Japee Teraa Naam Satigur Pai Pai || Man Tan Antar Vas Dhookhaa Naas Hoi || Hath Dhei Aap Rakh Viaapai Bhau Na Koi || Gun Gaavaa Dhin Rain Etai Kanm Lai || Sant Janaa Kai Sang Haumai Rog Jai || Sarab Nirantar Khasam Eko Rav Rahiaa || Gur Parasaadhee Sach Sacho Sach Lahiaa || Dhiaa Karahu Dhiaal Apanee Sifat Dheh || Dharasan Dhekh Nihaal Naanak Preet Eh ||1|| Mahalaa Panjavaa || Eko Japeeaai Manai Maeh Ikas Kee Saranai || Eikas Siau Kar Piraharee Dhoojee Naahee Jai || Eiko Dhaataa Mangeeaai Sabh Kichh Palai Pai || Man Tan Saas Giraas Prabh Iko Ik Dhiaai || Anmrit Naam Nidhaan Sach Gurmukh Paiaa Jai || Vaddabhaagee Te Sant Jan Jin Man Vuthaa Aai || Jal Thal Maheeal Rav Rahiaa Dhoojaa Koiee Naeh || Naam Dhiaaiee Naam Ucharaa Naanak Khasam Rajai ||2|| Pauree || Jis No Too Rakhavaalaa Maare Tis Kaun || Jis No Too Rakhavaalaa Jitaa Tinai Bhain || Jis No Teraa Ang Tis Mukh Ujalaa || Jis No Teraa Angu Su Niramalee Hoon Niramalaa || Jis No Teree Nadhar Na Lekhaa Puchheeaai || Jis No Teree Khusee Tin Nau Nidh Bhuncheeaai || Jis No Too Prabh Val Tis Kiaa Muhachhandhagee || Jis No Teree Mihar Su Teree Bandhigee ||8||


Meaning:

Shalok, Fifth Mehl: Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Guru’s Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. ||1|| Fifth Mehl: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. ||2|| Pauree: One who has You as his Saving Grace – who can kill him? One who has You as his Saving Grace conquers the three worlds. One who has You on his side – his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God – unto whom is he subservient? One who is blessed with Your Kind Mercy is dedicated to Your worship. ||8||


🪯🌹🙏ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II 🙏🌹🪯


hukamnama,
hukamnama from amritsar today,
hukamnama sri  darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Daily Mukhwak From  Takht Shri  Patna Shri Patna Sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 731

Mukhwaak In Punjabi


ਸੂਹੀ ਮਹਲਾ ੪ ॥
ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥


Meaning In Punjabi


ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ। ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧। ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨। ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩। ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ) ।੪।੩।


Mukhwaak In Hindi


सूही महला ४ ॥
हरि नामा हरि रंङु है हरि रंङु मजीठै रंङु ॥ गुरि तुठै हरि रंगु चाड़िआ फिरि बहुड़ि न होवी भंङु ॥१॥ मेरे मन हरि राम नामि करि रंङु ॥ गुरि तुठै हरि उपदेसिआ हरि भेटिआ राउ निसंङु ॥१॥ रहाउ ॥ मुंध इआणी मनमुखी फिरि आवण जाणा अंङु ॥ हरि प्रभु चिति न आइओ मनि दूजा भाउ सहलंङु ॥२॥ हम मैलु भरे दुहचारीआ हरि राखहु अंगी अंङु ॥ गुरि अम्रित सरि नवलाइआ सभि लाथे किलविख पंङु ॥३॥ हरि दीना दीन दइआल प्रभु सतसंगति मेलहु संङु ॥ मिलि संगति हरि रंगु पाइआ जन नानक मनि तनि रंङु ॥४॥३॥


Mukhwaak Meaning In Hindi


अर्थ: हे मेरे मन! परमात्मा के नाम में प्यार जोड़। अगर (किसी मनुष्य पर) गुरू मेहरवान हो के उसको हरी-नाम का उपदेश दे, तो उस मनुष्य को प्रभू-पातशाह जरूर मिल जाता है।1। रहाउ। हे भाई! हरी-नाम का सिमरन (मनुष्य के मन में) हरी का प्यार पैदा करता है, और, ये हरी के साथ प्यार मजीठ के रंग जैसा प्यार होता है। अगर (किसी मनुष्य पर) गुरू प्रसन्न हो के उसको हरी-ना का रंग चढ़ा दे तो दोबारा उस रंग (प्यार) का कभी नाश नहीं होता।1। हे भाई! जो अंजान जीव-स्त्री (गुरू का आसरा छोड़ के) अपने ही मन के पीछे चलती है, उसके जनम-मरण के चक्करों का आसरा बना रहता है। उस (जीव-स्त्री) के स्मर्ण में हरी प्रभू नहीं बसता, उसके मन में माया का मोह ही साथी रहता है।2। हे हरी! हम जीव! (विकारों की) मैल से भरे रहते हैं, हम दुराचारी हैं। हे अंग पालने वाले प्रभू! हमारी रक्षा कर, हमारी सहायता कर। हे भाई! गुरू ने (जिस मनुष्य को) आत्मिक जीवन देने वाले नाम-जल सरोवर में स्नान करा दिया, (उसके अंदर से) सारे पाप उतर जाते है, पापों के कीचड़ धुल जाता है।3। हे अति कंगालों पर दया करने वाले हरी-प्रभू! मुझे साध-संगति के साथ मिला। हे दास नानक! (कह–) जिस मनुष्य ने साध-संगति में मिल के परमात्मा के नाम का प्रेम प्राप्त कर लिया, उसके मन में उसके हृदय में वह प्रेम (सदा टिका रहता है)।4।3।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,  sri patna sahib,patna sahib live today,patna sahib gurudwara live,gurudwara patna sahib,katha sri  guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dhan Shri Guru Granth Sahib JI Maharaj

Daily Mukhwak From Gurdwara Bangla Sahib New Delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 716


Mukhwaak In Punjabi

ਟੋਡੀ ਮਹਲਾ ੫ ਘਰੁ ੫ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥


Meaning In Punjabi


ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ। (ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।


Mukhwaak In Hindi


टोडी महला ५ घरु ५ दुपदे
ੴ सतिगुर प्रसादि ॥
ऐसो गुनु मेरो प्रभ जी कीन ॥ पंच दोख अरु अहं रोग इह तन ते सगल दूरि कीन ॥ रहाउ ॥ बंधन तोरि छोरि बिखिआ ते गुर को सबदु मेरै हीअरै दीन ॥ रूपु अनरूपु मोरो कछु न बीचारिओ प्रेम गहिओ मोहि हरि रंग भीन ॥१॥ पेखिओ लालनु पाट बीच खोए अनद चिता हरखे पतीन ॥ तिस ही को ग्रिहु सोई प्रभु नानक सो ठाकुरु तिस ही को धीन ॥२॥१॥२०॥


Mukhwaak Meaning In Hindi


अर्थ: हे भाई! मेरे प्रभू जी ने (मेरे पर) ऐसा उपकार कर दिया है, (कि) कामादिक पाँचों विकार और अहंकार का रोग- ये सारे उसने मेरे शरीर में से बाहर निकाल दिए हैं। रहाउ। (हे भाई! मेरे प्रभू जी ने मेरी माया की) फाहियां तोड़ के (मुझे) माया (के मोह) से छुड़ा के गुरू का शबद मेरे हृदय में बसा दिया है। मेरा कोई सुहज कोई कुहज (कोई अच्छाई कोई बुराई), वह कुछ भी अपने मन में नहीं लाया। मुझे उसने अपने प्रेम से बाँध दिया है। अपने प्यार रंग में भिगो दिया है।1। हे नानक! (कह– हे भाई!) अब जबकि बीच के पर्दे दूर करके मैंने सुंदर लाल को देखा है, तो मेरे चिक्त में आनंद पैदा हो गया है, मेरा मन खुशी से गद-गद हो उठा है। (अब मेरा ये शरीर) उसी का ही घर (बन गया है) वही (इस घर का) मालिक (बन गया है), उसी का ही मैं सेवक बन गया हूँ।2।1।20।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
Bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi