WhatsApp Image 2024 08 28 at 13.16.54 6e96f815
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 556


ਸਲੋਕ ਮਃ ੩ ॥
ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥ ਪਉੜੀ ॥ ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥


ਅਰਥ: ਹਰੇਕ ਚੀਜ਼ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ, ਜੇ ਕੋਈ ਮੂਰਖ ਆਪਣੇ ਆਪ ਨੂੰ (ਕੁਝ ਵੱਡਾ) ਸਮਝ ਲੈਂਦਾ ਹੈ, ਉਹ ਅੰਨ੍ਹਾ ਅੰਨਿ੍ਹਆਂ ਵਾਲਾ ਕੰਮ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ।੧। ਜਿਸ ਮਨੁੱਖ ਨੂੰ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਦੀ ਪ੍ਰਾਪਤੀ ਹੁੰਦੀ ਹੈ, ਉਹ ਸੱਚਾ ਜੋਗੀ ਹੈ, ਤੇ (ਜੋਗ ਦੀ ਜਾਚ ਉਸ ਨੂੰ ਆਈ ਹੈ, ਉਸ ਜੋਗੀ ਦੇ ਸਰੀਰ (ਰੂਪ) ਨਗਰ ਵਿਚ ਹਰੇਕ (ਗੁਣ) ਵੱਸਦਾ ਹੈ, (ਨਿਰੇ) ਭੇਖ ਨਾਲ (ਰੱਬ ਨਾਲ) ਮੇਲ ਨਹੀਂ ਹੁੰਦਾ। ਹੇ ਨਾਨਕ! ਜਿਸ ਦੇ ਹਿਰਦੇ ਵਿਚ ਪ੍ਰਭੂ ਪ੍ਰਤੱਖ ਹੋ ਜਾਂਦਾ ਹੈ, ਇਹੋ ਜਿਹਾ ਕੋਈ ਵਿਰਲਾ ਜੋਗੀ ਹੁੰਦਾ ਹੈ।੨। ਉਸ ਨੇ ਆਪ ਹੀ ਜੀਵਾਂ ਨੂੰ ਪੈਦਾ ਕੀਤਾ ਹੈ ਤੇ ਆਪ ਹੀ (ਉਹਨਾਂ ਦਾ) ਆਸਰਾ (ਬਣਦਾ) ਹੈ, ਆਪ ਹੀ ਹਰੀ ਸੂਖਮ ਰੂਪ ਵੇਖੀਦਾ ਹੈ ਤੇ ਆਪ ਹੀ (ਸੰਸਾਰ ਦਾ) ਪਰਪੰਚ (ਰੂਪ) ਹੈ; ਆਪ ਹੀ ਇਕੱਲਾ ਹੋ ਕੇ ਰਹਿੰਦਾ ਹੈ ਤੇ ਆਪ ਹੀ ਵੱਡੇ ਪਰਵਾਰ ਵਾਲਾ ਹੈ। ਹੇ ਹਰੀ! ਨਾਨਕ ਤੇਰੇ ਸੰਤਾਂ ਦੀ ਚਰਨ-ਧੂੜ (ਰੂਪ) ਦਾਨ ਮੰਗਦਾ ਹੈ, ਤੂੰ ਹੀ ਦੇਣ ਵਾਲਾ ਹੈਂ, ਕੋਈ ਹੋਰ ਦਾਤਾ ਮੈਨੂੰ ਦਿੱਸ ਨਹੀਂ ਆਉਂਦਾ।੨੧।੧।ਸੁਧੁ।


सलोक मः ३ ॥
सभु किछु हुकमे आवदा सभु किछु हुकमे जाइ ॥ जे को मूरखु आपहु जाणै अंधा अंधु कमाइ ॥ नानक हुकमु को गुरमुखि बुझै जिस नो किरपा करे रजाइ ॥१॥ मः ३ ॥ सो जोगी जुगति सो पाए जिस नो गुरमुखि नामु परापति होइ ॥ तिसु जोगी की नगरी सभु को वसै भेखी जोगु न होइ ॥ नानक ऐसा विरला को जोगी जिसु घटि परगटु होइ ॥२॥ पउड़ी ॥ आपे जंत उपाइअनु आपे आधारु ॥ आपे सूखमु भालीऐ आपे पासारु ॥ आपि इकाती होइ रहै आपे वड परवारु ॥ नानकु मंगै दानु हरि संता रेनारु ॥ होरु दातारु न सुझई तू देवणहारु ॥२१॥१॥ सुधु ॥


अर्थ: हरेक चीज हुकम में ही आती है और हुकम में ही चली जाती है। जो कोई मूर्ख अपने आप को (कुछ बड़ा) समझ लेता है, वह अंधा अंधों वाला काम करता है। हे नानक! जिस मनुष्य पर अपनी रजा में प्रभू कृपा करता है, वह कोई विरला गुरमुख हुकम की पहचान करता है।1। जिस मनुष्य को सतिगुरू के सन्मुख हो के नाम की प्राप्ति होती है, वह सच्चा योगी है, और (जोग की) जाच उसको आई है, उस जोगी के शरीर (रूप) नगर में हरेक (गुण) बसता है, (निरे) भेष से (ईश्वर से) मेल नहीं होता। हे नानक! जिसके हृदय में प्रभू प्रत्यक्ष हो जाता है, इस तरह का कोई दुर्लभ जोगी होता है।2। उसने स्वयं ही जीवों को पैदा किया है और खुद ही (उनका) आसरा (बनता) है, खुद ही हरी सूक्षम रूप में है और खुद ही (संसार का) परपंच (रूप) है। खुद ही अकेला हो रहता है और खुद ही बड़े परिवार वाला है। हे हरी! नानक तेरे संत-जनों की धूड़ (रूपी) दान माँगता है, तू ही देने वाला है, कोई और दाता मुझे नजर नहीं आता।21।1। सुधु।



Shalok, Third Mehl: Everything comes by the Lord’s Will, and everything goes by the Lord’s Will. If some fool believes that he is the creator, he is blind, and acts in blindness. O Nanak! The Gurmukh understands the Hukam of the Lord’s Command; the Lord showers His Mercy upon him. ||1|| Third Mehl: He alone is a Yogi, and he alone finds the Way, who, as Gurmukh, obtains the Naam. In the body-village of that Yogi are all blessings; this Yoga is not obtained by outward show. O Nanak! Such a Yogi is very rare; the Lord is manifest in his heart. ||2|| Pauree: He Himself created the creatures, and He Himself supports them. He Himself is seen to be subtle, and He Himself is obvious. He Himself remains a solitary recluse, and He Himself has a huge family. Nanak asks for the gift of the dust of the feet of the Saints of the Lord. I cannot see any other Giver; You alone are the Giver, O Lord. ||21||1|| Sudh||


www.shrimuktsarsahib.com


hukamnama,
hukamnama from amritsar today,
hukamnama sri  Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

24 October 2024