Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 620
ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ,ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥
सोरठि महला ५ ॥
मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥साधसंगति ते सभ फल पाए सतिगुर कै बलि जांई ॥१॥हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥
अर्थ: हे भाई ! मेरा गुरु (मेरा) सहाई बना है, (गुरु की शरण की बरकत के साथ) भगवान ने कृपा कर के (अपने) हाथ दे के (बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है।1। (हे भाई ! बालक हरि गोबिंद का) ताप उतर गया है, भगवान ने आप उतारा है, भगवान ने अपने सेवक की इज्ज़त रख ली है । हे भाई ! गुरु की संगत से (मैंने) सारे फल प्राप्त कीये हैं, मैं (सदा) गुरु से (ही) कुरबान जाता हूँ।1। (हे भाई जो भी मनुख भगवान का पला पकड़े रखता है, उस का) यह लोक और परलोक दोनो ही परमात्मा सवार देता है, हम जीवों का कोई गुण या औगुण परमात्मा चित् में नहीं रखता । हे नानक ! (बोल-) हे गुरु ! तेरा (यह) बचन कभी टलने वाला नहीं (कि परमात्मा ही जीव का लोक परलोक में राखा है) । हे गुरु ! तूं अपना बरकत वाला हाथ (हम जीवों के) माथे पर रखता हैं।2।21।49।
Sorath Mahalaa 5 ||
Meraa Satgur Rakhvaalaa Hoaa ||Dhhaar Kirpaa Prabh Haathh De Raakheaa Har Govid Navaa Niroaa ||1|| Rehaao ||Taap Gaeaa Prabh Aap Mittaaeaa Jan Kee Laaj Rakhaaee ||Saadhhsangat Te Sabh Fal Paae Satgur Kai Bal Jaaee ||1||Halat Palat Prabh Dovai Savaare Hamraa Gun Avgun N Beechaareaa || Attal Bachan Naanak Gur Teraa Safal Kar Mastak Dhhaareaa ||2||21||49||
Meaning: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause|| The fever is gone – God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1|| God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49||
www.shrimuktsarsahib.com
hukamnama,
hukamnama from Amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
Dates When this Mukhwaak Comes Again
30 November 2024