Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 495
ਗੂਜਰੀ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥
ਅਰਥ: ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ। (ਮੈਂ ਵੇਖਦਾ ਹਾਂ ਕਿ) ਕ੍ਰੋੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ)।1। ਰਹਾਉ। ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ। ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ। ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ।1। ਹੇ ਭਾਈ! ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ। ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ)।2। ਹੇ ਭਾਈ! ਲੋਕ ਅਠਾਹਠ ਤੀਰਥਾਂ ਦੇ ਇਸ਼ਨਾਨ ਕਰ ਕੇ, ਤੇ, ਸਾਰੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ, ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ੍ਰਤਾ ਦੇ ਸਾਧਨ ਕਰਦੇ ਹਨ। ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ।3। ਹੇ ਨਾਨਕ! (ਆਖ–) ਭੌਂ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੇਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ ਦੁਰਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।4।1।2।
गूजरी महला ५ चउपदे घरु २
ੴ सतिगुर प्रसादि ॥
किरिआचार करहि खटु करमा इतु राते संसारी ॥ अंतरि मैलु न उतरै हउमै बिनु गुर बाजी हारी ॥१॥ मेरे ठाकुर रखि लेवहु किरपा धारी ॥ कोटि मधे को विरला सेवकु होरि सगले बिउहारी ॥१॥ रहाउ ॥ सासत बेद सिम्रिति सभि सोधे सभ एका बात पुकारी ॥ बिनु गुर मुकति न कोऊ पावै मनि वेखहु करि बीचारी ॥२॥ अठसठि मजनु करि इसनाना भ्रमि आए धर सारी ॥ अनिक सोच करहि दिन राती बिनु सतिगुर अंधिआरी ॥३॥ धावत धावत सभु जगु धाइओ अब आए हरि दुआरी ॥ दुरमति मेटि बुधि परगासी जन नानक गुरमुखि तारी ॥४॥१॥२॥
अर्थ: हे मेरे मालिक प्रभू! कृपा करके मुझे (दुर्मति) से बचाए रख। (मैं देखता हूँ कि) करोड़ों मनुष्यों में से कोई विरला मनुष्य (तेरा सच्चा) भगत है (कुमति के कारण) और सारे मतलबी ही हैं (अपने मतलब के कारण देखने को धार्मिक काम कर रहे हैं)।1। रहाउ। हे भाई! दुनियादार मनुष्य कर्म-काण्ड करते हैं, (स्नान, संध्या आदि) छे (प्रसिद्ध निहित धर्मिक) कर्म कमाते हैं, इन कर्मों में ही ये लोग व्यस्त रहते हैं। पर इनके मन में टिकी हुई अहंकार की मैल (इन कामों से) नहीं उतरती। गुरू की शरण पड़े बिना वह मानस जनम की बाजी हार जाते हैं।1। हे भाई! सारे शास्त्र,वेद, सारी ही स्मृतियां, ये सारे हमने पड़ताल के देख लिए हैं, ये सारे भी यही एक बात पुकार-पुकार के कह रहे हैं कि गुरू की शरण आए बिना कोई मनुष्य (माया के मोह आदि से) निजात नहीं पा सकता। हे भाई! तुम भी बेशक मन में विचार करके देख लो (यही बात ठीक है)।2। हे भाई! लोग अढ़सठ तीर्थों के स्नान करके, और, सारी धरती पे घूम के आ जाते हैं, दिन-रात और अनेकों पवित्रता के साधन करते रहते हैं। पर, गुरू के बिना उनके अंदर माया के मोह का अंधकार टिका रहता है।3। हे नानक! (कह–) भटक-भटक के सारे जगत में भटक के जो मनुष्य आखिर परमात्मा के दर पर आ गिरते हैं, परमात्मा उनके अंदर से दुर्मति मिटा के उनके मन में सद्-बुद्धि का प्रकाश कर देता है, गुरू की शरण पा के उनको (संसार-समुंद्र से) पार लंघा देता है।4।1।2।
Goojaree Mahalaa Panjavaa Chaupadhe Ghar Doojaa
Ikoankaar Satigur Prasaad ||
Kiriaachaar Kareh Khat Karamaa It Raate Sansaaree || Antar Mail Na Utarai Haumai Bin Gur Baajee Haaree ||1|| Mere Thaakur Rakh Levahu Kirapaa Dhaaree || Kot Madhe Ko Viralaa Sevak Hor Sagale Biauhaaree ||1|| Rahaau || Saasat Bedh Simirat Sabh Sodhe Sabh Ekaa Baat Pukaaree || Bin Gur Mukat Na Kouoo Paavai Man Vekhahu Kar Beechaaree ||2|| Athasath Majan Kar Isanaanaa Bhram Aae Dhar Saaree || Anik Soch Kareh Dhin Raatee Bin Satigur Andhiaaree ||3|| Dhaavat Dhaavat Sabh Jag Dhaio Ab Aae Har Dhuaaree || Dhuramat Met Budh Paragaasee Jan Naanak Gurmukh Taaree ||4||1||2||
Goojaree, Fifth Mehl, Chau-Padas, Second House: One Universal Creator God. By The Grace Of The True Guru: They perform the four rituals and six religious rites; the world is engrossed in these. They are not cleansed of the filth of their ego within; without the Guru, they lose the game of life. ||1|| O my Lord and Master, please, grant Your Grace and preserve me. Out of millions, hardly anyone is a servant of the Lord. All the others are mere traders. ||1||Pause|| I have searched all the Shastras, the Vedas and the Smritis, and they all affirm one thing: without the Guru, no one obtains liberation; see, and reflect upon this in your mind. ||2|| Even if one takes cleansing baths at the sixty-eight sacred shrines of pilgrimage, and wanders over the whole planet, and performs all the rituals of purification day and night, still, without the True Guru, there is only darkness. ||3|| Roaming and wandering around, I have traveled over the whole world, and now, I have arrived at the Lord’s Door. The Lord has eliminated my evil-mindedness, and enlightened my intellect; O servant Nanak! The Gurmukhs are saved. ||4||1||2||
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
Dates When this Mukhwaak Comes Again
23 December 2024