Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 594
ਸਲੋਕੁ ਮਃ ੩ ॥
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੇ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ
ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ । ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ । ਹੇ ਨਾਨਕ ਜੀ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ ।੧। ਮਃ ੩ ॥ ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ । ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ ।੨। ਪਉੜੀ ॥ ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ । ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ । ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ । ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) । ਹੇ ਦਾਸ ਨਾਨਕ ਜੀ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ ।੨੧।੧। ਸੁਧੁ ।
सलोकु मः ३ ॥
सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ हउमै मैलु न चुकई नामि न लगै पिआरु ॥ इकि आपे बखसि मिलाइअनु दुबिधा तजि विकार ॥ नानक इकि दरसनु देखि मरि मिले सतिगुर हेति पिआरि ॥१॥ मः ३ ॥ सतिगुरू न सेविओ मूरख अंध गवारि ॥ दूजै भाइ बहुतु दुखु लागा जलता करे पुकार ॥ जिन कारण गुरू विसारिआ से न उपकरे अंती वार ॥ नानक गुरमती सुखु पाइआ बखसे बखसणहार ॥२॥ पउड़ी ॥ तू आपे आपि आपि सभु करता कोई दूजा होइ सु अवरो कहीऐ ॥ हरि आपे बोलै आपि बुलावै हरि आपे जलि थलि रवि रहीऐ ॥ हरि आपे मारे हरि आपे छोडै मन हरि सरणी पड़ि रहीऐ ॥ हरि बिनु कोई मारि जीवालि न सकै मन होइ निचिंद निसलु होइ रहीऐ ॥ उठदिआ बहदिआ सुतिआ सदा सदा हरि नामु धिआईऐ जन नानक गुरमुखि हरि लहीऐ ॥२१॥१॥ सुधु
..
Salok Ma 3 ||
Sathiguroo N Saeviou Moorakh Andhh Gavaar || Dhoojai Bhaae Bahuth Dhukh Laagaa Jalathaa Karae Pukaar || Jin Kaaran Guroo Visaariaa Sae N Oupakarae Anthee Vaar || Naanak Guramathee Sukh Paaeiaa Bakhasae Bakhasanehaar ||2|| Pourree || Thoo Aapae Aap Aap Sabh Karathaa Koee Dhoojaa Hoe S Avaro Keheeai || Har Aapae Bolai Aap Bulaavai Har Aapae Jal Thhal Rav Reheeai || Har Aapae Maarai Har Aapae Shhoddai Man Har Saranee Parr Reheeai || Har Bin Koee Maar Jeevaal N Sakai Man Hoe Nichindh Nisal Hoe Reheeai || Outhadhiaa Behadhiaa Suthiaa Sadhaa Sadhaa Har Naam Dhhiaaeeai Jan Naanak Guramukh Har Leheeai ||21||1|| Sudhhu
Meaning: All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak Ji, some behold the Blessed Vision of the True Guru’s Darshan, with love and affection; conquering their ego, they meet with the Lord. ||1|| Third Mehl: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. ||2|| Pauree: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious – remain fearless. While standing, sitting, and sleeping, forever and ever, meditate on the Lord’s Name; O Daas Nanak Ji, as Gurmukh, you shall attain the Lord. ||21||1|| Sudh ||
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ji
hukamnama ardas,
hukamnama app,
hukamnama ang
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Dates When this Mukhwaak Comes Again
16 February 2025