Archives February 20, 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 709


Mukhwaak In Punjabi


ਸਲੋਕ ॥
ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥


Meaning In Punjabi


ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧। ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨। ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।


Mukhwaak In Hindi


सलोक ॥
दइआ करणं दुख हरणं उचरणं नाम कीरतनह ॥ दइआल पुरख भगवानह नानक लिपत न माइआ ॥१॥ भाहि बलंदड़ी बुझि गई रखंदड़ो प्रभु आपि ॥ जिनि उपाई मेदनी नानक सो प्रभु जापि ॥२॥ पउड़ी ॥ जा प्रभ भए दइआल न बिआपै माइआ ॥ कोटि अघा गए नास हरि इकु धिआइआ ॥ निरमल भए सरीर जन धूरी नाइआ ॥ मन तन भए संतोख पूरन प्रभु पाइआ ॥ तरे कुट्मब संगि लोग कुल सबाइआ ॥१८॥


Mukhwaak Meaning In Hindi


अर्थ: जब (जीव पर) प्रभू जी मेहरवान हों तो माया जोर नहीं डाल सकती। एक प्रभू को सिमरने से करोड़ों ही पाप नाश हो जाते हैं, सिमरन करने वाले बँदों की चरण-धूड़ में नहाने से शरीर पवित्र हो जाते हैं, (संतों की संगति में) पूर्ण प्रभू मिल जाता है और मन व तन दोनों को संतोष प्राप्त होता है। ऐसे मनुष्यों की संगति में उनके परिवार के लोग और सारी ही कुलों का उद्धार हो जाता है।18।


Salok || Dayaa karanan dhukh haranan ucharanan naam keerataneh || dhiaal purakh bhagavaaneh naanak lipat na maiaa ||1|| bhaeh bala(n)dhaRee bujh giee rakhandhaRo prabh aap || jin upaiee medhanee naanak so prabh jaap ||2|| pauRee || jaa prabh bhe dhiaal na biaapai maiaa || koT aghaa ge naas har ik dhiaaiaa || niramal bhe sareer jan dhooree naiaa || man tan bhe santokh pooran prabh paiaa || tare kuTanb sang log kul sabaiaa ||18||


Shalok: The Lord grants His Grace, and dispels the pains of those who sing the Kirtan of the Praises of His Name. When the Lord God shows His Kindness, O Nanak, one is no longer engrossed in Maya. ||1|| The burning fire has been put out; God Himself has saved me. Meditate on that God, O Nanak, who created the universe. ||2|| Pauree: When God becomes merciful, Maya does not cling. Millions of sins are eliminated, by meditating on the Naam, the Name of the One Lord. The body is made immaculate and pure, bathing in the dust of the feet of the Lord’s humble servants. The mind and body become contented, finding the Perfect Lord God. One is saved, along with his family, and all his ancestors. ||18||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

23 September 2024
04 December 2024
28 December 2024

20 February 2025

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri  Darbar Sahib

Hukamnama | Sri  Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ  ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 485


ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ 


ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1। ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ। ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2। ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3। (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।


आसा ॥ आनीले कु्मभ भराईले ऊदक ठाकुर कउ इसनानु करउ ॥ बइआलीस लख जी जल महि होते बीठलु भैला काइ करउ ॥१॥ जत्र जाउ तत बीठलु भैला ॥ महा अनंद करे सद केला ॥१॥ रहाउ ॥ आनीले फूल परोईले माला ठाकुर की हउ पूज करउ ॥ पहिले बासु लई है भवरह बीठल भैला काइ करउ ॥२॥ आनीले दूधु रीधाईले खीरं ठाकुर कउ नैवेदु करउ ॥ पहिले दूधु बिटारिओ बछरै बीठलु भैला काइ करउ ॥३॥ ईभै बीठलु ऊभै बीठलु बीठल बिनु संसारु नही ॥ थान थनंतरि नामा प्रणवै पूरि रहिओ तूं सरब मही ॥४॥२॥


अर्थ: घड़ा ला के (उस में) पानी भरा के (अगर) मैं मूर्ति को स्नान कराऊँ (तो वह स्नान परवान नहीं, पानी झूठा है, क्योंकि) पानी में बयालिस लाख (जूनियों के) जीव रहते हैं। (पर मेरा) निर्लिप प्रभू तो पहले ही (उन जीवों में) बसता था (और स्नान कर रहा था, तो फिर मूर्ति को) मैं किस लिए स्नान करवाऊँ?।1। मैं जिधर जाता हूँ, उधर ही निर्लिप प्रभू मौजूद है (सब जीवों में व्यापक हो के) बड़े आनंद-चोज-तमाशे कर रहा है।1। रहाउ। फूल ला के और उसकी माला परो के अगर मैं मूर्ति की पूजा करूँ (तो वह फूल झूठे होने के कारण वह पूजा परवान नहीं, क्योंकि उन फूलों की) सुगंधि तो पहले भौरे ने ले ली; (पर मेरा) बीठल तो पहले ही (उस भौरे में) बसता था (और सुगंधि ले रहा था, तो फिर इन फूलों से) मूर्ति की पूजा मैं किस लिए करूँ?।2। दूध ला के खीर पका के अगर मैं यह खाने वाला उत्तम पदार्थ मूर्ति के आगे भेटा रखूँ (तो दूध झूठा होने के कारण भोजन परवान नहीं, क्योंकि दूध दूहने के समय) पहले बछड़े ने दूध झूठा कर दिया था; (पर मेरा) बीठल तो पहले ही (उस बछड़े में) बसता था (और दूध पी रहा था, तो इस मूर्ति के आगे) मैं क्यों नैवेद भेटा करूँ?।3। (जगत में) नीचे ऊपर (हर जगह) बीठल ही बीठल है, बीठल से वंचित जगत रह ही नहीं सकता। नामदेव उस बीठल के आगे विनती करता है– (हे बीठल!) तू सारी सृष्टि में हर जगह पर भरपूर है।4।2।


Aasaa || Aaneelae Kunbh Bharaaeelae Oodhak Thaakur Ko Eisanaan Karo || Baeiaalees Lakh Jee Jal Mehi Hothae Beethal Bhailaa Kaae Karo ||1|| Jathr Jaao Thath Beethal Bhailaa || Mehaa Anandh Karae Sadh Kaelaa ||1|| Rehaao || Aaneelae Fool Paroeelae Maalaa Thaakur Kee Ho Pooj Karo || Pehilae Baas Lee Hai Bhavareh Beethal Bhailaa Kaae Karo ||2|| Aaneelae Dhoodhh Reedhhaaeelae Kheeran Thaakur Ko Naivaedh Karo || Pehilae Dhoodhh Bittaariou Bashharai Beethal Bhailaa Kaae Karo ||3|| Eebhai Beethal Oobhai Beethal Beethal Bin Sansaar Nehee || Thhaan Thhananthar Naamaa Pranavai Poor Rehiou Thoon Sarab Mehee ||4||2||


Aasaa: Bringing the pitcher, I fill it with water, to bathe the Lord. But 4.2 million species of beings are in the water – how can I use it for the Lord, O Siblings of Destiny? ||1|| Wherever I go, the Lord is there. He continually plays in supreme bliss. ||1||Pause|| I bring flowers to weave a garland, in worshipful adoration of the Lord. But the bumble bee has already sucked out the fragrance – how can I use it for the Lord, O Siblings of Destiny? ||2|| I carry milk and cook it to make pudding, with which to feed the Lord. But the calf has already tasted the milk – how can I use it for the Lord, O Siblings of Destiny? ||3|| The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces. ||4||2||


www.shrimuktsarsahib.in


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

29 May 2024
20 February 2025

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From  Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-649


ਸਲੋਕੁ ਮਃ ੩ ॥
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥


ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ ਜੀ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ ॥੧॥ ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ ਜੀ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ ॥੨॥ ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ॥੧੯॥


सलोकु मः ३ ॥
ब्रहमु बिंदै तिस दा ब्रहमतु रहै एक सबदि लिव लाइ ॥ नव निधी अठारह सिधी पिछै लगीआ फिरहि जो हरि हिरदै सदा वसाइ ॥ बिनु सतिगुर नाउ न पाईऐ बुझहु करि वीचारु ॥ नानक पूरै भागि सतिगुरु मिलै सुखु पाए जुग चारि ॥१॥ मः ३ ॥ किआ गभरू किआ बिरधि है मनमुख त्रिसना भुख न जाइ ॥ गुरमुखि सबदे रतिआ सीतलु होए आपु गवाइ ॥ अंदरु त्रिपति संतोखिआ फिरि भुख न लगै आइ ॥ नानक जि गुरमुखि करहि सो परवाणु है जो नामि रहे लिव लाइ ॥२॥ पउड़ी ॥ हउ बलिहारी तिंन कंउ जो गुरमुखि सिखा ॥ जो हरि नामु धिआइदे तिन दरसनु पिखा ॥ सुणि कीरतनु हरि गुण रवा हरि जसु मनि लिखा ॥ हरि नामु सलाही रंग सिउ सभि किलविख क्रिखा ॥ धनु धंनु सुहावा सो सरीरु थानु है जिथै मेरा गुरु धरे विखा ॥१९॥


अर्थ: जो मनुष्य केवल गुरू-श़ब्द में ब्रिती जोड़ कर ब्रह्म को पहचाने, उस का ब्राह्मण-पुणा बना रहता है; जो मनुष्य हरी को हृदय में वसाए, नौं निधियाँ और अठारह सिद्धियाँ उस के पीछे लगी फिरती हैं। विचार कर के समझो, सतिगुरू के बिना नाम नहीं मिलता, हे नानक जी! पूरे भाग्य से जिस को सतिगुरू मिले वह चारों युगों में (भाव, सदा) सुख पाता है ॥१॥ जवान होए चाहे बुढ़ा-मनमुख की तृष्णा की भुख दूर नहीं होती, सतिगुरू के सनमुख हुए मनुष्य श़ब्द में जुड़े होने के कारण और अहंकार ख़त्म कर के अंदर से संतोषी होते हैं। (उनका) हृदय तृप्ति के कारण संतोषी होता है, और फिर (उनको माया की) भुख नहीं लगती। हे नानक जी! गुरमुख मनुष्य जो कुछ करते हैं, वह कबूल होता है, क्योंकि वह नाम में ब्रिती जोड़ी रखते हैं ॥२॥ जो सिक्ख सतिगुरू के सनमुख हैं, मैं उन से कुर्बान जाता हूँ, जो हरी-नाम सिमरते हैं (जी चाहता है) मैं उनका दर्श़न करूँ, (उनसे) कीर्तन सुन कर हरी के गुण गावा और हरी-जस मन में वसा लूँ, प्रेम से हरी-नाम की सिफ़त करूँ और (अपने) सभी पाप काट दूँ। वह शरीर-जगह धन्य है, सुंदर है जहाँ प्यारा सतिगुरू पैर रखता है (भावार्थ, आ वसता है) ॥१९॥


Salok Ma 3 ||
Breham Bindai Tis Daa Brehmat Rahai Ek Shabad Liv Laae || Nav Nidhhee Athaareh Sidhhee Pishhai Lageeaa Fireh Jo Har Hirdai Sadaa Vasaae || Bin Satgur Naau N Paaeeai Bujhahu Kar Veechaar || Naanak Poorai Bhaag Satgur Milai Sukh Paae Jug Chaar ||1|| Ma 3 || Keaa Gabhroo Keaa Biradhh Hai Manmukh Trisnaa Bhukh N Jaae || Gurmukh Shabade Rateaa Seetal Hoe Aap Gavaae || Andar Tripat Santokheaa Fir Bhukh N Lagai Aae || Naanak J Gurmukh Kareh So Parvaan Hai Jo Naam Rahe Liv Laae ||2|| Paurree || Hau Balehaaree Tinn Kaû Jo Gurmukh Sikhaa || Jo Har Naam Dhheaaede Tin Darsan Pikhaa || Sun Keertan Har Gun Ravaa Har Jas Man Likhaa || Har Naam Salaahee Rang Siu Sabh Kilvikh Krikhaa || Dhhan Dhhann Suhaavaa So Sareer Thhaan Hai Jithhai Meraa Gur Dhhare Vikhaa ||19||


Meaning: One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak Ji, through perfect good destiny, one meets the True Guru, and finds peace, throughout the four ages. ||1|| Third Mahalaa: Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak Ji, whatever the Gurmukhs do is acceptable; they remain lovingly absorbed in the Naam, the Name of the Lord. ||2|| Paurree: I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet. ||19||


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,hukamnama sahib,bangla sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,hukamnama,hukamnama today,today hukamnama,hukamnama bangla sahib delhi

DATES WHEN THIS MUKHWAK COMES

27 July 2024
02 August 2024
08 January 2025
10 January 2025
16 January 2025
20 February 2025