Archives March 10, 2025

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 645


ਸਲੋਕੁ ਮਃ ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥


ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ ਜੀ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ ਜੀ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ ॥੭॥


सलोकु मः ३ ॥
सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक गुरमुखि बखसीअहि से सतिगुर मेलि मिलाउ ॥२॥ पउड़ी ॥ जो सेवहि सति मुरारि से भवजल तरि गइआ ॥ जो बोलहि हरि हरि नाउ तिन जमु छडि गइआ ॥ से दरगह पैधे जाहि जिना हरि जपि लइआ ॥ हरि सेवहि सेई पुरख जिना हरि तुधु मइआ ॥ गुण गावा पिआरे नित गुरमुखि भ्रम भउ गइआ ॥७॥


अर्थ: जो मनुष्य सतिगुरु से मनमुख हैं, वह (अंत में) बहुत दुःख सहते हैं, प्रभू को मिल नहीं सकते, बार बार पैदा होते हैं व् मरते हैं; उनको चिंता का रोग कभी नहीं छोड़ता, सदा दुखी ही रहते हैं। हे नानक जी! कृपा-दृष्टि वाला प्रभू यदि उनको बक्श ले तो सतिगुरु के शब्द के द्वारा उस में मिल जाते हैं ॥१॥ जो मनुष्य सतिगुरू से मनमुख हैं उनका कोई जगह टिकाना नहीं; वह विभचारण छोड़ी हुई स्त्री जैसे हैं, जो घर घर में बदनाम होती फिरती है। है नानक जी! जो गुरु के सनमुख हो के बक्शे जाते हैं, वह सतिगुरु की संगत में मिल जाते हैं ॥२॥ जो मनुष्य सच्चे हरी को सेंवदे हैं, वह संसार-समुँद्र से तर जाते हैं, जो मनुष्य हरी का नाम सिमरते हैं, उन को जम छोड जाता है; जिन्होंने हरी का नाम सिमरिया है, वह दरगाह में सनमाने जाते हैं; (पर) हे हरी! जिन पर तेरी मेहर होती है, वही मनुष्य तेरी भगती करते हैं। सतिगुरू के सनमुख हो कर भ्रम और डर दूर हो जाते हैं, (मेहर कर) हे प्यारे! मैं भी तेरे सदा गुण गावाँ ॥७॥


Salok Ma 3 ||
Satgur Te Jo Muh Fire Se Badhhe Dukh Sahaahe || Fir Fir Milan N Paaenee Jameh Tai Mar Jaahe || Sehsaa Rog N Shhoddee Dukh Hee Meh Dukh Paahe || Naanak Nadree Bakhas Leh Shabade Mel Milaahe ||1|| Ma 3 || Jo Satgur Te Muh Fire Tinaa Thaur N Thaau || Jiu Shhuttarr Ghar Ghar Firai Duhchaaran Badhnaau || Naanak Gurmukh Bakhseeahe Se Satgur Mel Milaau ||2|| Paurree || Jo Seveh Sat Muraar Se Bhavjal Tar Gaeaa || Jo Boleh Har Har Naau Tin Jam Shhadd Gaeaa || Se Dargeh Paidhhe Jaahe Jinaa Har Jap Laeaa || Har Seveh Se_ee Purakh Jinaa Har Tudhh Maeaa || Gun Gaavaa Piaare Nit Gurmukh Bhram Bhau Gaeaa ||7||


Meaning: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak Ji, if the Gracious Lord forgives, then one is united in Union with the Word of the Shabad. ||1|| Third Mehl: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak Ji, the Gurmukhs are forgiven, and united in Union with the True Guru. ||2|| Pauree: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. ||7||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib

Date When this Mukhwaak Comes Again
03 November 2024
27 December 2024
10 March 2025

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From  Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 696


Mukhwaak In Punjabi


ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥


Meaning In Punjabi


ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥


Mukhwaak In Hindi


जैतसरी महला ४ घरु १ चउपदे
ੴसतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥  जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥


Mukhwaak Meaning In Hindi



अर्थ: राग जैतसरी, घर १ में गुरु रामदास जी की चार-बन्दों वाली बाणी।अकाल पुरख एक है और सतिगुरु की कृपा द्वारा मिलता है।(हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥


Jaitsaree Mahalaa 4 Ghar 1 Choupade
Ik Oankaar Satgur Parsaad ||
Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam Dhrirraaeiaa Bin Naave Jeevan Birathhaa || Rahaau || Bin Gur Moorr Bhae Hai Manmukh Te Moh Maaeyaa Nit Faathhaa || Tin Saadhhoo Charan N Seve Kabhoo Tin Sabh Janam Akaathhaa ||2|| Jin Saadhhoo Charan Saadhh Pag Seve Tin Safaleo Janam Sanaathhaa || Mo Kau Keejai Daas Daas Daasan Ko Har Daeaa Dhhaar Jagannaathhaa ||3|| Ham Andhhule Giaanheen Ageaanee Kiu Chaaleh Maarag Panthhaa || Ham Andhhule Kau Gur Anchal Deejai Jan Naanak Chaleh Milanthhaa ||4||1||


Meaning: Jaitsaree Mahalaa 4 Ghar 1 Choupade
One Universal Creator God. By The Grace Of The True Guru:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. ||3|| I am blind, ignorant and totally without wisdom; how can I walk on the Path ? I am blind – O Guru, please let me grasp the hem of Your robe, so that Daas Nanak Ji may walk in harmony with You. ||4||1||


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
Gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

DATES WHEN THIS MUKHWAK COMES

18 May 2024
19 May 2024
30 June 2024
18 July 2024
30 July 2024
15 August 2024
11 September 2024
10 March 2025