Archives March 20, 2025

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 702


ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥


ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ॥੧॥ ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ ਜੀ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥


जैतसरी महला ५ ॥
आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥


अर्थ: हे प्रभू​! हम जीव कई जन्मों से गुज़र कर अब तेरी श़रण में आए हैं। हमारे शरीर को (माया के मोह के) घोर अँधेरे कुँए से बचा ले, अपने चरणों में जोड़ी रख ॥१॥ रहाउ ॥ हे प्रभू​! मुझे आतमिक जीवन की कोई समझ नहीं है, मेरी सुरत तेरे चरणों में जुड़ी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभू! मुझे साध संगत के चरणों मे लगा दे, ताकि यह मुश्किल (संसार-) नदी पार की जा सके ॥१॥ दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं वसाते। हे नानक जी! परमात्मा के दर्शन से ही वह संतोष हासिल करते हैं, परमात्मा के नाम का प्यार ही उन (के जीवन) का गहना है ॥२॥८॥१२॥


Jaitsaree Mahalaa 5 ||
Aae Anik Janam Bhram Sarnee || Udhar Deh Andh Koop Te Laavahu Apunee Charnee ||1|| Rahaau || Gyaan Dhyaan Kishh Karam N Jaanaa Naahen Nirmal Karnee || Saadhsangat Kai Anchal Laavahu Bikham Nadee Jaae Tarnee ||1|| Sukh Sampat Maaeaa Ras Meethe Eh Nahee Man Meh Dharnee || Har Darsan Tripat Naanak Daas Paavat Har Naam Rang Aabharnee ||2||8||12||


Meaning: After wandering through so many incarnations, I have come to Your Sanctuary. Save me – lift my body up out of the deep, dark pit of the world, and attach me to Your feet. ||1|| Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. ||1|| Comforts, riches and the sweet pleasures of Maya – do not implant these within your mind. Daas Nanak Ji is satisfied and satiated by the Blessed Vision of the Lord’s Darshan; his only ornamentation is the love of the Lord’s Name. ||2||8||12||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news,sgpc 2023, 2025

DATES WHEN THIS MUKHWAK COMES

09 January 2025
20 March 2025

patna-shabib-ji
Daily Mukhwak From  Takht  Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 824


Mukhwaak In Punjabi


ਬਿਲਾਵਲੁ ਮਹਲਾ ੫ ॥
ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥ ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥


Meaning In Punjabi


ਅਰਥ: ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, (ਨਾਮ ਜਪਣ ਦੀ ਬਰਕਤਿ ਨਾਲ ਅਜੇਹੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਜਿਸ ਨੂੰ) ਬੁਢੇਪਾ, ਮੌਤ ਜਾਂ ਦੁੱਖ ਕੁੱਝ ਭੀ ਪੋਹ ਨਹੀਂ ਸਕਦਾ। ਅਗਾਂਹ ਪਰਮਾਤਮਾ ਦੀ ਹਜ਼ੂਰੀ ਵਿਚ ਭੀ ਸਫਲਤਾ ਮਿਲਦੀ ਹੈ।੧।ਰਹਾਉ। (ਪਰ, ਹੇ ਭਾਈ!) ਇਹ (ਨਾਮ-) ਖ਼ਜ਼ਾਨਾ ਗੁਰੂ ਤੋਂ (ਹੀ) ਮਿਲਦਾ ਹੈ, ਆਪਾ-ਭਾਵ ਤਿਆਗ ਕੇ ਸਦਾ (ਗੁਰੂ ਦੀ) ਸਰਨ ਪੈਣਾ ਚਾਹੀਦਾ ਹੈ। ਇਹ ਨਾਮ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਣ ਵਾਸਤੇ ਪਰਵਾਨਾ ਹੈ, (ਨਾਮ ਦੀ ਸਹਾਇਤਾ ਨਾਲ) ਜਨਮ ਮਰਨ ਦੀ ਫਾਹੀ (ਭੀ) ਕੱਟੀ ਜਾਂਦੀ ਹੈ।੧। (ਹੇ ਭਾਈ! ਜੇ ਮੈਨੂੰ ਤੇਰਾ ਨਾਮ ਮਿਲ ਜਾਏ, ਤਾਂ) ਜੋ ਕੁਝ ਤੂੰ ਕਰਦਾ ਹੈਂ, ਉਹ ਮੈਂ ਭਲਾ ਸਮਝਣ ਲੱਗ ਪਵਾਂਗਾ, (ਤੇਰੇ ਨਾਮ ਦੀ ਬਰਕਤਿ ਨਾਲ) ਮਨ ਤੋਂ ਸਾਰਾ ਅਹੰਕਾਰ ਮੁੱਕ ਜਾਂਦਾ ਹੈ। ਹੇ ਨਾਨਕ! ਆਖ (-ਹੇ ਭਾਈ!) ਉਸ ਪਰਮਾਤਮਾ ਦੀ ਸਰਨ ਪਏ ਰਹਿਣਾ ਚਾਹੀਦਾ ਹੈ, ਸਾਰਾ ਜਹਾਨ ਜਿਸ ਦਾ ਪੈਦਾ ਕੀਤਾ ਹੋਇਆ ਹੈ।੨।੧੩।੯੯।


Mukhwaak In Hindi


बिलावलु महला ५ ॥
सदा सदा जपीऐ प्रभ नाम ॥ जरा मरा कछु दूखु न बिआपै आगै दरगह पूरन काम ॥१॥ रहाउ ॥ आपु तिआगि परीऐ नित सरनी गुर ते पाईऐ एहु निधानु ॥ जनम मरण की कटीऐ फासी साची दरगह का नीसानु ॥१॥ जो तुम्ह करहु सोई भल मानउ मन ते छूटै सगल गुमानु ॥ कहु नानक ता की सरणाई जा का कीआ सगल जहानु ॥२॥१३॥९९॥


Mukhwaak Meaning In Hindi


अर्थ: हे भाई! सदा ही परमात्मा का नाम जपना चाहिए, (नाम जपने की बरकति से ऐसी उच्च आत्मिक अवस्था बन जाती है, जिसको) बुढ़ापा, मौत अथवा दुख कुछ भी छू नहीं सकते। आगे भी परमात्मा की हजूरी में भी सफलता ही मिलती है।1। रहाउ। (पर, हे भाई!) ये (नाम-) खजाना गुरू से (ही) मिलता है, स्वैभाव त्याग के सदा (गुरू की) शरण पड़ना चाहिए। ये नाम सदा-स्थिर प्रभू की हजूरी में पहुँचने के लिए परवाना है, (नाम की सहायता से) जनम-मरन की फाही (भी) काटी जाती है।1। (हे भाई! अगर मुझे तेरा नाम मिल जाए, तो) जो कुछ तू करता है, वह मैं भला समझने लग जाऊँगा, (तेरे नाम की बरकति से) मन से सारा अहंकार समाप्त हो जाता है। हे नानक! कह (-हे भाई!) उस परमात्मा की शरण पड़े रहना चाहिए, जिसका पैदा किया हुआ सारा जहान है।2।13।99।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
08 March 2025
20 March 2025