Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 541
ਬਿਹਾਗੜਾ ਮਹਲਾ ੪ ॥
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥
ਅਰਥ: ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਦਾਸ ਨਾਨਕ ਜੀ! ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ॥੧॥ ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ) ਗੁਰੂ ਦੀ ਸੰਗਤ ਵਿਚ ਰਹੇ, ਇੰਜ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ ॥੨॥ ਹੇ ਮੇਰੀ ਸੋਹਣੀ ਜਿੰਦੇ! ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ। ਨਾਨਕ ਜੀ! ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ॥੩॥ ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਤੇ ਹਰ ਸਰੀਰ ਵਿਚ ਵੱਸ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਤੇ ਉਹ ਪੂਰੇ ਗੁਣਾ ਦਾ ਮਾਲਕ ਸਭ ਨੂੰ ਪੈਦਾ ਕਰਨ ਵਾਲਾ ਹੈ। ਹੇ ਮੇਰੀ ਸੋਹਣੀ ਜਿੰਦੇ! ਉਹ ਸਾਰੇ ਜੀਆਂ ਦੀ ਦੇਖ-ਭਾਲ ਕਰਦਾ ਹੈ ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ। ਦਾਸ ਨਾਨਕ ਜੀ! ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ ॥੪॥੬॥ ਛੇ ਪਦਾਂ ਦਾ 1 ਜੋੜ ॥
बिहागड़ा महला ४ ॥
सभि जीअ तेरे तूं वरतदा मेरे हरि प्रभ तूं जाणहि जो जीइ कमाईऐ राम ॥ हरि अंतरि बाहरि नालि है मेरी जिंदुड़ीए सभ वेखै मनि मुकराईऐ राम ॥ मनमुखा नो हरि दूरि है मेरी जिंदुड़ीए सभ बिरथी घाल गवाईऐ राम ॥ जन नानक गुरमुखि धिआइआ मेरी जिंदुड़ीए हरि हाजरु नदरी आईऐ राम ॥१॥ से भगत से सेवक मेरी जिंदुड़ीए जो प्रभ मेरे मनि भाणे राम ॥ से हरि दरगह पैनाइआ मेरी जिंदुड़ीए अहिनिसि साचि समाणे राम ॥ तिन कै संगि मलु उतरै मेरी जिंदुड़ीए रंगि राते नदरि नीसाणे राम ॥ नानक की प्रभ बेनती मेरी जिंदुड़ीए मिलि साधू संगि अघाणे राम ॥२॥ हे रसना जपि गोबिंदो मेरी जिंदुड़ीए जपि हरि हरि त्रिसना जाए राम ॥ जिसु दइआ करे मेरा पारब्रहमु मेरी जिंदुड़ीए तिसु मनि नामु वसाए राम ॥ जिसु भेटे पूरा सतिगुरू मेरी जिंदुड़ीए सो हरि धनु निधि पाए राम ॥ वडभागी संगति मिलै मेरी जिंदुड़ीए नानक हरि गुण गाए राम ॥३॥ थान थनंतरि रवि रहिआ मेरी जिंदुड़ीए पारब्रहमु प्रभु दाता राम ॥ ता का अंतु न पाईऐ मेरी जिंदुड़ीए पूरन पुरखु बिधाता राम ॥ सरब जीआ प्रतिपालदा मेरी जिंदुड़ीए जिउ बालक पित माता राम ॥ सहस सिआणप नह मिलै मेरी जिंदुड़ीए जन नानक गुरमुखि जाता राम ॥४॥६॥ छका १ ॥
अर्थ: हे मेरे हरी! हे मेरे प्रभु (सृष्टि के) सारे जीव तेरे (ही पैदा किये हुए) हैं, तूँ (सब जीवों में) मौजूद है, जो कुछ (जीवों के) मन में याद किया जाता है तूँ (वह सब कुछ) जानता है। हे मेरी सुंदर जिन्दे! परमात्मा हमारे अंदर बाहर (हर जगह हमारे) साथ है, जो कुछ हमारे मन में होता है वह सब देखता है, (पर फिर भी) मुकर हम मुकर जाते हैं। हे मेरी सुंदर जिन्दे! अपने मन के पीछे चलने वाले मनुष्यों को परमात्मा कहीं दूर बस्ता प्रतीत होता है, उनकी की हुई मेहनत व्यर्थ चली जाती है। दास नानक जी! हे मेरी सुंदर जिन्दे! जिन मनुष्यों ने गुरु की सरन आ के परमात्मा का नाम सिमरिया है उनको परमात्मा हर जगह वसता दिखता है ॥१॥ हे मेरी सुंदर जिन्दे! वह मनुष्य (असल) भगत हैं (असल) सेवक हैं जो प्यारे परमात्मा के मन में अच्छे लगते हैं। हे मेरी सुंदर जिन्दे! वह मनुष्य परमात्मा की हजूरी में सतिकारे जाते हैं, वह दिन रात सदा कायम रहने वाले परमात्मा में लीन रहते हैं। हे मेरी सुंदर जिन्दे! उन की संगत में रह कर (मन से विकारों की) मैल लह जाती है वह सदा प्रभू के प्रेम-रंग में रंगे रहते हैं। उन के माथे पर प्रभू की मेहर की निगाह का निश़ान होता है। हे मेरी सुंदर जिन्दे! हे प्रभू! नानक की यह अरज़ोई है (कि नानक) गुरू की संगत में रहे, इस तरह (माया की त्रिसना से) संतुस्ट रहे ॥२॥ हे मेरी सुंदर जिन्दे! हे मेरी जीभ! परमात्मा का नाम जपिया कर, हरी-नाम जप जप कर माया का लालच दूर हो जाता है। हे मेरी सुंदर जिन्दे! जिस मनुष्य पर परमात्मा कृपा करता है, उस के मन में अपना नाम वसा देता है। हे मेरी सुंदर जिन्दे! जिस मनुष्य को पूरा गुरू मिल जाता है, वह प्रभू का नाम-धन नाम-ख़ज़ाना ढूंढ लेता है। नानक जी! हे मेरी सुंदर जिन्दे! जिस मनुष्य को बड़े भागों से गुरू की संगत प्रापत होती है वह (सदा) परमात्मा की सिफ़त-सालाह के गीत गाता रहता है ॥੩॥ हे मेरी सुंदर जिन्दे! सब जीवों को दातें देन वाला प्रभू परमात्मा प्रतेक जगह और प्रतेक शरीर में वस रहा है। हे मेरी सुंदर जिन्दे! उस के गुणों का अंत नहीं पाया जा सकता और वह पूरे गुणों का मालक सब को पैदा करन वाला है। हे मेरी सुंदर जिन्दे! वह सभी जीवों की देख-भाल करता है जैसे माता पिता अपने बच्चों को पालते हैं। नानक जी! हे मेरी सुंदर जिन्दे! हज़ारों चतुराइयों से वह परमात्मा नहीं मिल सकता, गुरू की सरन आ कर उस से गहरी सांझ पड़ जाती है ॥४॥६॥ छह पदों का १ जोड़ ॥
Bihaagrraa Mahalaa 4 ||
Sabh Jeea Tere Too Vartadaa Mere Har Prabh Toon Jaaneh Jo Jeee Kamaaeeai Raam || Har Antar Baahar Naal Hai Meree Jindhurreeeae Sabh Vekhai Man Mukaraaeeai Raam || Manmukhaa No Har Door Hai Meree Jindurreeeae Sabh Birathhee Ghaal Gavaaeeai Raam || Jan Naanak Gurmukh Dhhiaaeaa Meree Jindurreeeae Har Haajar Nadree Aaeeai Raam ||1|| Se Bhagat Se Sevak Meree Jindurreeeae Jo Prabh Mere Man Bhaane Raam || Se Har Dargeh Painaaeaa Meree Jindurreeeae Ahnis Saach Samaane Raam || Tin Kai Sang Mal Outharai Meree Jindhurreeeae Rang Raate Nadar Neesaane Raam || Naanak Kee Prabh Bentee Meree Jindurreeeae Mil Saadhhoo Sang Aghaane Raam ||2|| He Rasnaa Jap Gobindo Meree Jindurreeeae Jap Har Har Trisanaa Jaae Raam || Jis Daeaa Kare Meraa Paarbreham Meree Jindurreeeae Tis Man Naam Vasaae Raam || Jis Bhette Pooraa Satguroo Meree Jindurreeeae So Har Dhhan Nidhh Paae Raam || Vaddbhaagee Sangat Milai Meree Jindurreeeae Naanak Har Gun Gaae Raam ||3|| Thhaan Thhanantar Rav Raheaa Meree Jindurreeeae Paarbreham Prabh Daataa Raam || Taa Kaa Ant N Paaeeai Meree Jindurreeeae Pooran Purakh Bidhhaataa Raam || Sarab Jeeaa Pratipaaldaa Meree Jindurreeeae Jio Baalak Pit Maataa Raam || Sehas Siaanap Neh Milai Meree Jindurreeeae Jan Naanak Gurmukh Jaataa Raam ||4||6|| Shhaka 1 ||
Meaning: All beings are Yours — You permeate them all, O my Lord God; You know what they do in their hearts. The Lord is with them, inwardly and outwardly, O my soul; He sees everything, but they deny the Lord in their minds. The Lord is far away from the self-willed manmukhs, O my soul; all their efforts are in vain. Daas Nanak Ji, as Gurmukh, meditates, O my soul, and comes to behold the Lord ever-present. || 1 || They are devotees, and they are selfless servants, O my soul, who are pleasing to the Mind of my God. They are robed in honor in the Court of the Lord, O my soul; night and day, they remain absorbed in the True One. In their company, one’s filth is washed away, O my soul; attuned to the Lord’s Love, one comes to bear the Mark of His Grace. Nanak prays to God, O my soul; joining the Saadh Sangat, the Company of the Holy, he is satisfied. || 2 || O tongue, chant and meditate on the Lord of the Universe; O my soul, chanting the Name of the Lord, Har, Har, your thirst shall be quenched. One unto whom my Supreme Lord God shows Mercy, O my soul, enshrines the Name in his mind. One who meets the Perfect True Guru, O my soul, obtains the treasure of the Lord’s wealth. By great good fortune, one joins the Sangat, the Holy Congregation, O my soul. Nanak Ji, sing the Glorious Praises of the Lord. || 3 || In all places and interspaces, O my soul, the Supreme Lord God, the Great Giver, is pervading. His limits cannot be found, O my soul; He is the Perfect Architect of Destiny. He cherishes all beings, O my soul, as the mother and father cherish their child. By thousands of clever tricks, He cannot be obtained, O my soul; Daas Nanak Ji, as Gurmukh, has come to know the Lord. || 4 || 6 || First Set of Six ||
www.shrimuktsarsahib.com
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang,
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Dates When this Mukhwaak Comes Again
10 April 2025