Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 942
ਰਾਮਕਲੀ ਮਹਲਾ ੧ ਸਿਧ ਗੋਸਟਿ
ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥
ਅਰਥ: ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ ਜੀ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ ॥੪੧॥ ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ। ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ ਜੀ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) ॥੪੨॥
रामकली महला १ सिध गोसटि
ੴ सतिगुर प्रसादि ॥
गुरमुखि चूकै आवण जाणु ॥ गुरमुखि दरगह पावै माणु ॥ गुरमुखि खोटे खरे पछाणु ॥ गुरमुखि लागै सहजि धिआनु ॥ गुरमुखि दरगह सिफति समाइ ॥ नानक गुरमुखि बंधु न पाइ ॥४१॥ गुरमुखि नामु निरंजन पाए ॥ गुरमुखि हउमै सबदि जलाए ॥ गुरमुखि साचे के गुण गाए ॥ गुरमुखि साचै रहै समाए ॥ गुरमुखि साचि नामि पति ऊतम होइ ॥ नानक गुरमुखि सगल भवण की सोझी होइ ॥४२॥
अर्थ: जो मनुष्य गुरु के हुक्म में चलता है उस का जन्म मरन का चक्र खत्म हो जाता है, वह भगवान की हजूरी में आदर लेता है। गुरु के सनमुख मनुख खोटे और खरे कामों का भेती हो जाता है (इस लिए खोटे कामों में फँसता नहीं और) अढ़ोलता में उस की सुरति जुड़ी रहती है। गुरमुखि मनुख भगवान की सिफ़त-सालाह के द्वारा भगवान की हजूरी में टिका रहता है, (इस तरह) हे नानक जी! गुरमुख (की जिंदगी) के मार्ग में (विकारों की) कोई रोक नहीं पड़ती ॥४१॥ गुरु के हुक्म में चलने वाला मनुख निरंजन का नाम प्राप्त करता है (क्योंकि) वह (अपनी) हऊमै गुरु के शब्द के द्वारा जला देता है। गुरु के सनमुख हो के मनुख सच्चे भगवान के गुण गाता है और सदा कायम रहने वाले भगवान में लीन रहता है। सच्चे नाम में जुड़े रहने के कारण गुरमुख को ऊँची इज्ज़त मिलती है, हे नानक जी! गुरमुख मनुख को सारे भवनाँ की सोझी हो जाती है (भावार्थ, गुरमुख को यह समझ आ जाती है कि भगवान सारे ही भवनाँ में मौजूद है) ॥४२॥
Raamakalee Mehalaa 1 Sidhh Gosatti
Ik Oankaar Sathigur Prasaadh ||
Guramukh Chookai Aavan Jaan || Guramukh Dharageh Paavai Maan || Guramukh Khottae Kharae Pashhaan || Guramukh Laagai Sehaj Dhhiaan || Guramukh Dharageh Sifath Samaae || Naanak Guramukh Bandhh N Paae ||41|| Guramukh Naam Niranjan Paaeae || Guramukh Houmai Sabadh Jalaaeae || Guramukh Saachae Kae Gun Gaaeae || Guramukh Saachai Rehai Samaaeae || Guramukh Saach Naam Path Ootham Hoe || Naanak Guramukh Sagal Bhavan Kee Sojhee Hoe ||42||
Raamkalee, First Mehl, Sidh Gosht ~ Conversations With The Siddhas:
One Universal Creator God. By The Grace Of The True Guru:
The comings and goings in reincarnation are ended for the Gurmukh. The Gurmukh is honored in the Court of the Lord. The Gurmukh distinguishes the true from the false. The Gurmukh focuses his meditation on the celestial Lord. In the Court of the Lord, the Gurmukh is absorbed in His Praises. O Nanak Ji, the Gurmukh is not bound by bonds. ||41|| The Gurmukh obtains the Name of the Immaculate Lord. Through the Shabad, the Gurmukh burns away his ego. The Gurmukh sings the Glorious Praises of the True Lord. The Gurmukh remains absorbed in the True Lord. Through the True Name, the Gurmukh is honored and exalted. O Nanak Ji, the Gurmukh understands all the worlds. ||42||
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Date When this Mukhwaak Comes Again
27 April 2025