Archives July 17, 2025

patna sahib
Daily Mukhwak From Takht Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 599


Mukhwaak In Punjabi

ਸੋਰਠਿ ਮਹਲਾ ੩ ਘਰੁ ੧    
ੴ ਸਤਿਗੁਰ ਪ੍ਰਸਾਦਿ ॥
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥


Meaning In Punjabi


ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨। ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।


Mukhwaak In Hindi


सोरठि महला ३ घरु १
ੴ सतिगुर प्रसादि ॥
सेवक सेव करहि सभि तेरी जिन सबदै सादु आइआ ॥ गुर किरपा ते निरमलु होआ जिनि विचहु आपु गवाइआ ॥ अनदिनु गुण गावहि नित साचे गुर कै सबदि सुहाइआ ॥१॥ मेरे ठाकुर हम बारिक सरणि तुमारी ॥ एको सचा सचु तू केवलु आपि मुरारी ॥ रहाउ ॥ जागत रहे तिनी प्रभु पाइआ सबदे हउमै मारी ॥ गिरही महि सदा हरि जन उदासी गिआन तत बीचारी ॥ सतिगुरु सेवि सदा सुखु पाइआ हरि राखिआ उर धारी ॥२॥ इहु मनूआ दह दिसि धावदा दूजै भाइ खुआइआ ॥ मनमुख मुगधु हरि नामु न चेतै बिरथा जनमु गवाइआ ॥ सतिगुरु भेटे ता नाउ पाए हउमै मोहु चुकाइआ ॥३॥ हरि जन साचे साचु कमावहि गुर कै सबदि वीचारी ॥ आपे मेलि लए प्रभि साचै साचु रखिआ उर धारी ॥ नानक नावहु गति मति पाई एहा रासि हमारी ॥४॥१॥


Mukhwaak Meaning In Hindi


अर्थ: हे मेरे मालिक प्रभू! हम (जीव) तेरे बच्चे हैं, तेरी शरण आए हैं। सिर्फ एक तू ही सदा कायम रहने वाला है (जीव माया में डोल जाते हैं)। रहाउ। हे प्रभू! तेरे जिन सेवकों को गुरू के शबद का रस आ जाता है वही सारे तेरी सेवा-भक्ति करते हैं। (हे भाई!) जिस मनुष्य ने गुरू की कृपा से अपने अंदर से स्वै भाव दूर कर लिया वह पवित्र (जीवन वाला) हो जाता है। जो मनुष्य गुरू के शबद में (जुड़ के) हर वक्त सदा स्थिर प्रभू के गुण गाते रहते हैं, वे सुंदर जीवन वाले बन जाते हैं।1। हे भाई! जो मनुष्य गुरू के शबद से (अपने अंदर से) अहंकार समाप्त कर लेते हैं, वे (माया के मोह आदि से) सचेत रहते हैं, उन्होंने ही परमात्मा का मिलाप हासिल किया है। परमात्मा के भक्त गुरू के असल ज्ञान के द्वारा विचारवान हो के गृहस्त में रहते हुए भी माया से विरक्त रहते हैं। वह भक्त गुरू की बताई हुई सेवा करके सदा आत्मिक आनंद पाते हैं, और परमात्मा को अपने दिल में बसाए रखते हैं।2। हे भाई! ये अल्लहड़ मन माया के मोह में फंस के दसों दिशाओं में दौड़ता रहता है, और (जीवन के सही राह से) उखड़ा फिरता है। अपने मन के पीछे चलने वाला मूर्ख मनुष्य परमात्मा का नाम याद नहीं करता, अपना जीवन व्यर्थ गवा लेता है। पर जब उसे गुरू मिल जाता है तब वह हरी नाम की दाति हासिल करता है, और, अपने अंदर से माया का मोह और अहंकार दूर कर लेता है।3। हे भाई! गुरू के शबद के द्वारा विचारवान हो के परमात्मा के दास सदा स्थिर परमात्मा का सदा-स्थिर नाम-सिमरन की कमाई करते रहते हैं। सदा स्थिर रहने वाले परमात्मा ने स्वयं ही उनको अपने चरणों में मिला लिया होता है। वह सदा कायम रहने वाले प्रभू को अपने दिल में बसाए रखते हैं। हे नानक! (कह–) परमात्मा के नाम से ही ऊँची आत्मिक अवस्था और (अच्छी) बुद्धि प्राप्त होती है। परमात्मा का नाम ही हम (जीवों का) सरमाया है।4।1।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

6 October 2024
17 June 2025
17 July 2025

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 843


ਬਿਲਾਵਲੁ ਮਹਲਾ ੧ ॥
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥


ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ। ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ। ਹੇ ਸਹੇਲੀਏ! ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥ ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਸਹੇਲੀਏ! ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ।੨। ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ। ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ। ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ। ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ) , ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ।੩। ਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ੍ਰੀਏ! ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮਤਿ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ। (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚ) ਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ। (ਉਸ ਦਾ ਮਨ) ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਈ ਰੱਖਦੀ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ (ਹੀ) ਮੇਰਾ ਖਸਮ ਹੈਂ, ਮੈਨੂੰ ਤੇਰਾ ਹੀ ਆਸਰਾ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ (ਸਦਾ ਲੀਨ ਰਹਿੰਦਾ ਹੈ) ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ ਆਪਣੇ ਅੰਦਰੋਂ ਮਾਇਆ ਦੇ ਮੋਹ ਦੀ) ਖਹ-ਖਹ ਮੁਕਾ ਲੈਂਦਾ ਹੈ।੪।੨।


बिलावलु महला १ ॥
मै मनि चाउ घणा साचि विगासी राम ॥ मोही प्रेम पिरे प्रभि अबिनासी राम ॥ अविगतो हरि नाथु नाथह तिसै भावै सो थीऐ ॥ किरपालु सदा दइआलु दाता जीआ अंदरि तूं जीऐ ॥ मै अवरु गिआनु न धिआनु पूजा हरि नामु अंतरि वसि रहे ॥ भेखु भवनी हठु न जाना नानका सचु गहि रहे ॥१॥ भिंनड़ी रैणि भली दिनस सुहाए राम ॥ निज घरि सूतड़ीए पिरमु जगाए राम ॥ नव हाणि नव धन सबदि जागी आपणे पिर भाणीआ ॥ तजि कूड़ु कपटु सुभाउ दूजा चाकरी लोकाणीआ ॥ मै नामु हरि का हारु कंठे साच सबदु नीसाणिआ ॥ कर जोड़ि नानकु साचु मागै नदरि करि तुधु भाणिआ ॥२॥ जागु सलोनड़ीए बोलै गुरबाणी राम ॥ जिनि सुणि मंनिअड़ी अकथ कहाणी राम ॥ अकथ कहाणी पदु निरबाणी को विरला गुरमुखि बूझए ॥ ओहु सबदि समाए आपु गवाए त्रिभवण सोझी सूझए ॥ रहै अतीतु अपर्मपरि राता साचु मनि गुण सारिआ ॥ ओहु पूरि रहिआ सरब ठाई नानका उरि धारिआ ॥३॥ महलि बुलाइड़ीए भगति सनेही राम ॥ गुरमति मनि रहसी सीझसि देही राम ॥ मनु मारि रीझै सबदि सीझै त्रै लोक नाथु पछाणए ॥ मनु डीगि डोलि न जाइ कत ही आपणा पिरु जाणए ॥ मै आधारु तेरा तू खसमु मेरा मै ताणु तकीआ तेरओ ॥ साचि सूचा सदा नानक गुर सबदि झगरु निबेरओ ॥४॥२॥


अर्थ: हे सहेली! अविनाशी प्यारे प्रभू ने (मेरे मन को अपने) प्रेम (की खींच से) मस्त कर रखा है, सदा स्थिर रहने वाले परमात्मा (के नाम) में (टिक के) मेरा मन खिला रहता है, मेरे मन में बहुत चाव बना रहता है। हे सहेली! वह परमात्मा इन आँखों से नहीं दिखता, पर वह परमात्मा (बड़े-बड़े) नाथों का (भी) नाथ है, (जगत में) वह ही होता है, जो उस परमात्मा को ही अच्छा लगता है। हे प्रभू! तू मेहर का समुंद्र है, तू सदा ही दया का श्रोत है, तू ही सब दातें देने वाला है, तू ही सब जीवों के अंदर का प्राण है। हे सहेली! (मेरे) मन में परमात्मा का नाम बस रहा है (इस हरी-नाम के बराबर की) मुझे कोई धर्म-चर्चा, कोई समाधि, कोई देव-पूजा नहीं सूझती। हे नानक! (कह-हे सहेलिए!) मैंने सदा कायम रहने वाले हरी-नाम को (अपने हृदय में) पक्की तरह टिका लिया है (इसके बराबर का) मैं कोई भेष, कोई तीर्थ-रटन, कोई हठ योग नहीं समझती।1। हे अपने आप में मस्त रहने वाली जीव-स्त्री! (देख, जिस जीव-स्त्री को) परमात्मा का प्यार (माया के मोह से) सचेत करता है, जो जीव-स्त्री गुरू के शबद की बरकति से (माया के मोह से) सचेत होती है, वह जीव-स्त्री विकारों से बची रहती है, हरी-नाम रस में भीगी हुई उस जीव-स्त्री को (जिंदगी की) रातें और दिन सब सुहावने लगते हैं। वह जीव-स्त्री नाशवंत पदार्थों का मोह, ठॅगी-फरेब, माया से प्यार डाले रखने वाली आदत, और लोगों की मुथाजी छोड़ के अपने प्रभू-पति को प्यारी लगने लग जाती है। हे सखिए! (जैसे) गले में हार (डाला जाता है, वैसे ही) परमातमा का नाम मैंने (अपने गले में परो लिया है) सदा-स्थिर प्रभू की सिफत सालाह (मेरी जिंदगी की अगवाई करने वाला) परवाना है। नानक (दोनों) हाथ जोड़ के (परमात्मा के दर से उसका) सदा-स्थिर रहने वाला नाम मांगता रहता है (अऔर कहता है- हे प्रभू!) अगर तुझे अच्छा लगे (तो मेरे ऊपर) मेहर की निगाह कर (मुझे अपना नाम दे)।2। हे सुंदर नेत्रों वाली जीव स्त्री! (माया के हमलों की ओर से) सावधान रह, (तुझे) गुरू की बाणी जगा रही है। जिस (जीव-स्त्री) ने (गुरू की बाणी) सुन के (उसमें) श्रद्धा बनाई है, वह अकथ परमात्मा की सिफतसालाह करने लग जाती है। अकथ प्रभू की सिफत सालाह की बरकति सेवह उस आत्मिक दर्जे पर पहुँच जाती है जहाँ कोई वासना छू नहीं सकती। पर गुरू के सन्मुख रहने वाला कोई विरला यह बात समझता है, वह (गुरमुख) मनुष्य गुरू के शबद में लीन रहता है, (अपने अंदर से) स्वै भाव दूर कर लेता है, जगत में व्यापक परमात्मा के साथ उसकी गहरी सांझ हो जाती है। वह मनुष्य माया के मोह से बचा रहता है, बेअंत प्रभू (के प्रेम) में मस्त रहता है, सदा स्थिर रहने वाला परमात्मा (हर वक्त उसके) मन में (बसा रहता है), वह (परमात्मा के) गुणों को अपने हृदय में बसाए रखता है। हे नानक! वह मनुष्य उस प्रभू को अपने हृदय में बसाए रखता है जो सब जगह व्यापक हो रहा है।3। हे प्रभू दर पर पहुँची हुई जीव-स्त्री! (जिस प्रभू ने तुझे अपने चरणों में जोड़ा है, वह) भक्ति से प्यार करने वाला है। (जो जीव-स्त्री) गुरू की मति पर चल के (प्रभू की भक्ति करती है, उसके) मन में आत्मिक आनंद बना रहता है, (उसका मानव) शरीर सफल हो जाता है। (जो जीव-स्त्री अपने) मन को वश में करके आत्मिक आनंद हासिल करती है, गुरू के शबद से वह (जीवन में) कामयाब होती है सारे जगत के मालिक प्रभू से वह सोझ डाल लेती है। (उसका मन) किसी भी और तरफ डोलता नहीं, वह (हर वक्त) अपने प्रभू-पति के साथ गहरी सांझ डाले रखती है। हे प्रभू! मुझे तेरा ही आसरा है, तू (ही) मेरा पति है, मुझे तेरा ही आसरा तेरा ही सहारा है। हे नानक! जो मनुष्य सदा-स्थिर हरी-नाम में (सदा लीन रहता है) वह पवित्र जीवन वाला हो जाता है। गुरू के शबद के द्वारा (वह मनुष्य माया के मोह की) चिक-चिक ख्खत्म कर लेता है।4।2।


www.shrimuktsarsahib.in


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates whe this Mukhwak Comes Again
12 August 2025