Archives August 20, 2025

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 802


ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥


ਅਰਥ: ਰਾਗ ਬਿਲਾਵਲੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ; ਇਸ ਸ਼ਬਦ ਨੂੰ ‘ਯਾਨੜੀਏ’ ਦੀ ਸੁਰ ਵਿੱਚ ਗਾਇਆ ਜਾਵੇ (ਜਿਸ ਦੀ ਪਹਿਲੀ ਤੁਕ ਹੈ ‘ਇਆਨੜੀਏ ਮਾਨੜਾ ਕਾਇ ਕਰੇਹਿ’)।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਨਾਨਕ ਜੀ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ॥੧॥ ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! (ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! (ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ ॥੨॥ ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! (ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਨਾਨਕ ਜੀ! (ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ॥੩॥ ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਨਾਨਕ ਜੀ! (ਆਖੋ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ ॥੪॥੧॥੪॥


रागु बिलावलु महला ५ घरु २ यानड़ीए कै घरि गावणा
ੴ सतिगुर प्रसादि ॥
मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदेउ सुआमी सरब कला भरपूरे ॥ नानक गुरु पारब्रहमु परमेसरु सदा सदा हजूरे ॥१॥ सुणि सुणि जीवा सोइ तिना की जिन्ह अपुना प्रभु जाता ॥ हरि नामु अराधहि नामु वखाणहि हरि नामे ही मनु राता ॥ सेवकु जन की सेवा मागै पूरै करमि कमावा ॥ नानक की बेनंती सुआमी तेरे जन देखणु पावा ॥२॥ वडभागी से काढीअहि पिआरे संतसंगति जिना वासो ॥ अम्रित नामु अराधीऐ निरमलु मनै होवै परगासो ॥ जनम मरण दुखु काटीऐ पिआरे चूकै जम की काणे ॥ तिना परापति दरसनु नानक जो प्रभ अपणे भाणे ॥३॥ ऊच अपार बेअंत सुआमी कउणु जाणै गुण तेरे ॥ गावते उधरहि सुणते उधरहि बिनसहि पाप घनेरे ॥ पसू परेत मुगध कउ तारे पाहन पारि उतारै ॥ नानक दास तेरी सरणाई सदा सदा बलिहारै ॥४॥१॥४॥


अर्थ: राग बिलावालु, घर २ में गुरु अर्जनदेव जी की बाणी; इस शब्द को यानड़ीए की सुर में गाया जाए (जिस की पहली तुक है’इयानड़ीए मानड़ा काइ करेहि’)।
अकाल पुरख एक है और सतगुरु की कृपा द्वारा मिलता है।
हे प्यारे प्रभु! मेरे मन में (एक) तेरा ही सहारा है, तेरा ही सहारा है। हे प्यारे प्रभु! सिर्फ तूँ ही (हम जीवों की) रक्षा करने में समर्थ है। (तुझे भुला कर रख्सा के लिए) ओर ओर चतुराइयां (सोचना) किसी भी काम नहीं ॥१॥ रहाउ ॥ हे भाई! जिस मनुष्य को पूरा गुरु मिल जाए, वह सदा खिड़ा रहता है। पर, हे भाई! वो ही मनुष्य गुरु की सरन पड़ता है, जिस ऊपर (प्रभु आप दयावान होता है। हे भाई! गुरु स्वामी मनुष्य जन्म का महोरथ पूरा करने में समर्थ है (क्योंकि) वह सारी ताकतों का मालिक है। नानक जी! गुरु परमात्मा का रूप है। (अपने सेवकों के) सदा ही अंग संग रहता है ॥१॥ हे भाई! जो मनुष्य अपने परमात्मा से गहरी सांझ पाई रखते हैं, उनकी सोभा सुन सुन के मेरे अंदर आतमिक जीवन पैदा होता है। (वह वड़-भागी मनुष्य सदा) परमात्मा का नाम सिमरते हैं, परमात्मा का नाम उचारते हैं, परमात्मा के नाम में ही उनका मन रंगा रहता है। हे प्रभू! (तेरा यह) सेवक (तेरे उन्हा) सेवकां की सेवा (की दात तेरे तो) मांगता है, (तेरी) पूरन बख़सिस़ से (ही) मैं (उनकी) सेवा का कार कर सकता हूँ। हे मालक प्रभू! (तेरे सेवक) नानक की (तेरे दर पर) अरदास है, (-मेहर कर) मैं तेरे सेवकों के दर्शन कर सकूँ ॥२॥ हे भाई! जिन मनुष्यों का खड़ना-बैठना सदा गुरमुखों की संगत में है, वह मनुष्य बड़े भागों वाले कहे जा सकते हैं। (गुरमुखों की संगत में ही रह कर) आतमिक जीवन देन वाला पवित्र नाम सिमरिया जा सकता है, और मन में (उच्चे आतमिक जीवन की) रोशनी (ज्ञान) पैदा होती है। हे भाई! (गुरमुखों की संगत में ही) सारी अायु का दुःख काटा जा सकता है, और जमराज का भय भी मुक जाता है। पर, नानक जी! (गुरमुखों का) दर्शन उन मनुष्यों को ही मिलता है जो अपने परमात्मा को प्यारे लगते हैं ॥३॥ हे सबसे उच्चे, अपार और बेअंत मालक-प्रभू! कोई भी मनुष्य तेरे (सभी) गुण नहीं जान सकता। जो मनुष्य (तेरे गुण) गाते हैं, वह विकारों से बच निकलते हैं। जो मनुष्य (तेरी सिफतां) सुनते हैं, उनके अनेकों पापों का नाश हो जाता है। हे भाई! परमात्मा पश़ू-सुभाव मनुष्यों को, और महा मूर्खों को (संसार-समुंद्र से) तार देता है, बड़े बड़े कठोर-चित मनुष्यों को पार लगा लेता है। नानक जी! (कहो-हे प्रभू!) तेरे दास तेरी शरन पडे़ रहते है, और सदा ही तेरे तो सदके होते हैं ॥४॥१॥४॥


Raag Bilaaval Mahalaa 5 Ghar 2 Yaanrree_ey Kai Ghar Gaavnaa
Ik Oankaar Satgur Parsaad ||
Mai Man Teree Ttek Mere Piaare Mai Man Teree Ttek || Avar Siaanpaa Birthheeaa Piaare Raakhan Kau Tum Ek ||1|| Rahaau || Satgur Pooraa Je Milai Piaare So Jan Hot Nihaalaa || Gur Kee Sevaa So Kare Piaare Jis No Hoe Daeaalaa || Safal Moorat Gurdeu Suaamee Sarab Kalaa Bharpoore || Naanak Gur Paarbreham Parmesar Sadaa Sadaa Hajoore ||1|| Sun Sun Jeevaa Soe Tinaa Kee Jinh Apunaa Prabh Jaataa || Har Naam Araadhheh Naam Vakhaaneh Har Naame Hee Man Raataa || Sevak Jan Kee Sevaa Maagai Poorai Karam Kamaavaa || Naanak Kee Benantee Suaamee Tere Jan Dekhan Paavaa ||2|| Vaddbhaagee Se Kaaddeeah Piaare Santsangat Jinaa Vaaso || Amrit Naam Araadhheeai Nirmal Manai Hovai Pargaaso || Janam Maran Dukh Kaatteeai Piaare Chookai Jam Kee Kaane || Tinaa Praapat Darsan Naanak Jo Prabh Apne Bhaane ||3|| Ooch Apaar Beant Suaamee Kaun Jaanai Gun Tere || Gaavte Oudhhreh Sunte Oudhhreh Binseh Paap Ghanere || Pasoo Paret Mugadhh Kau Taare Paahan Paar Outaarai || Naanak Daas Teree Sarnaaee Sadaa Sadaa Balehaarai ||4||1||4||


Meaning: Raag Bilaaval, Fifth Mahalaa, Second House, To Be Sung To The Tune Of Yaan-Rree-ey (Whose First Tuk is ‘Eaanrree_ey Maanrraa Kae Kareh’).
One Universal Creator God. By The Grace Of The True Guru:
You are the Support of my mind, O my Beloved, You are the Support of my mind. All other clever tricks are useless, O Beloved; You alone are my Protector. ||1|| Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. Nanak Ji, the Guru is the Supreme Lord God, the Transcendent Lord; He is ever-present, forever and ever. ||1|| I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. ||2|| They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, Nanak Ji, who are pleasing to their God. ||3|| O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Daas Nanak Ji seeks Your Sanctuary; he is forever and ever a sacrifice to You. ||4||1||4||


www.shrimuktsarsahib.com


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib

Dates When this Mukhwaak Comes Again

20 August 2025

patna-shabib-ji
Daily Mukhwak From Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 605


Mukhwaak In Punjabi

ਸੋਰਠਿ ਮਹਲਾ ੪ ॥
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥ 


Meaning In Punjabi

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ। ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧। ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨। ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩। ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।


Mukhwaak In Hindi

सोरठि महला ४ ॥
आपे कंडा आपि तराजी प्रभि आपे तोलि तोलाइआ ॥ आपे साहु आपे वणजारा आपे वणजु कराइआ ॥ आपे धरती साजीअनु पिआरै पिछै टंकु चड़ाइआ ॥१॥ मेरे मन हरि हरि धिआइ सुखु पाइआ ॥ हरि हरि नामु निधानु है पिआरा गुरि पूरै मीठा लाइआ ॥ रहाउ ॥ आपे धरती आपि जलु पिआरा आपे करे कराइआ ॥ आपे हुकमि वरतदा पिआरा जलु माटी बंधि रखाइआ ॥ आपे ही भउ पाइदा पिआरा बंनि बकरी सीहु हढाइआ ॥२॥ आपे कासट आपि हरि पिआरा विचि कासट अगनि रखाइआ ॥ आपे ही आपि वरतदा पिआरा भै अगनि न सकै जलाइआ ॥ आपे मारि जीवाइदा पिआरा साह लैदे सभि लवाइआ ॥३॥ आपे ताणु दीबाणु है पिआरा आपे कारै लाइआ ॥ जिउ आपि चलाए तिउ चलीऐ पिआरे जिउ हरि प्रभ मेरे भाइआ ॥ आपे जंती जंतु है पिआरा जन नानक वजहि वजाइआ ॥४॥४॥


Mukhwaak Meaning In Hindi

अर्थ: हे मेरे मन! सदा परमात्मा का सिमरन कर, (जिस किसी ने सिमरा है, उसने) सुख पाया है। हे भाई! परमात्मा का नाम (सारे) सुखों का खजाना है (जो मनुष्य गुरू की शरण पड़ा है) पूरे गुरू ने उसे परमात्मा का नाम मीठा अनुभव करा दिया है। रहाउ। हे भाई! प्रभू ने खुद ही धरती पैदा की हुई है, (अपनी मर्यादा रूपी तराजू के) पीछे के छाबे में चार मासे बाँट रख के (प्रभू ने खुद ही इस सृष्टि को मर्यादा में रखा हुआ है। ये काम उस प्रभू के लिए बहुत साधारण और आसान सा है)। वह तराजू भी प्रभू खुद ही है, उस तराजू की सुई भी प्रभू खुद ही है, प्रभू ने खुद ही बाँट से (इस सृष्टि को) तोला हुआ है (अपने हुकम में रखा हुआ है)। प्रभू खुद ही (इस धरती पर वणज करने वाला) शहूकार है, खुद ही (जीव-रूप हो के) वणज करने वाला है, खुद ही वणज कर रहा है।1। हे भाई! प्रभू प्यारा खुद ही धरती पैदा करने वाला है, आप ही पानी पैदा करने वाला है, आप ही सब कुछ करता है आप ही (जीवों से सब कुछ) करवाता है। आप ही अपने हुकम अनुसार हर जगह कार्य चला रहा है, पानी को मिट्टी से (उसने अपने हुकम में ही) बाँध रखा है (पानी मिट्टी को बहा नहीं सकता, पानी में उसने) खुद ही अपना डर रखा है, (जैसे) बकरी शेर को बाँध के घुमा रही है।2। हे भाई! प्रभू खुद ही लकड़ी (पैदा करने वाला) है, (आप ही आग बनाने वाला है) लकड़ी में उसने खुद ही आग टिका रखी है। प्रभू प्यारा खुद ही अपना हुकम वरता रहा है (उसके हुकम में) आग (लकड़ी को) जला नहीं सकती। प्रभू खुद ही मार के जिंदा करने वाला है। सारे जीव उसके परोए हुए ही सांस ले रहे हैं।3। हे भाई! प्रभू खुद ही ताकत है, खुद ही (शक्ति इस्तेमाल करने वाला) हाकिम है, (सारे जगत को उसने) अपने आप ही काम में लगाया हुआ है। हे प्यारे सज्जन! जैसे प्रभू खुद जीवों को चलाता है, जैसे मेरे हरी प्रभू को भाता है, वैसे ही चल सकते हैं। हे दास नानक! प्रभू खुद ही (जीव-) बाजा (बनाने वाला) है, खुद बाजा बजाने वाला है, सारे जीव-बाजे उसके बजाए बज रहे हैं।4।4।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Date When this Mukhwaak Comes Again

22 June 2024
01 November 2024
20 August 2025

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From Gurdwara Bangla Sahib  New Delhi

Hukamnama Sahib From Gurdwara Shri Bangla Sahib,  New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 685


Mukhwaak In Punjabi

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਿਜ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਿਸ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥


Meaning In Punjabi

ਅਰਥ: ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ॥੧॥ ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ॥੧॥ ਰਹਾਉ ॥ ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ॥੨॥ (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ)-ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ॥੩॥ ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ)। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ, ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ॥੪॥ (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ ॥੫॥ ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ। ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ)। ਉਹ ਮਨੁੱਖ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ ॥੬॥ (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ, ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ)। ਜਤ ਸਤ ਤੇ ਸੰਜਮ ਉਸ ਮਨੁੱਖ ਦੇ ਹਿਰਦੇ ਵਿਚ (ਸੁਤੇ ਹੀ) ਲੀਨ ਰਹਿੰਦੇ ਹਨ, ਜੇ ਉਹ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ ॥੭॥ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ, ਨਾਨਕ ਜੀ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦੇ ਹਨ ॥੮॥੧॥


Mukhwaak In Hindi

धनासरी महला १ घरु २ असटपदीआ
ੴ सतिगुर प्रसादि ॥
गुरु सागरु रतनी भरपूरे ॥ अंम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचिड़ डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥


Mukhwaak Meaning In Hindi

अर्थ: राग धनासरी, घर २ में गुरू नानक देव जी की आठ-बंदों वाली बाणी।
अकाल पुरख एक है और सतिगुरू की कृपा द्वारा मिलता है।
गुरू (मानों) एक समुँद्र (है जो प्रभू की सिफ़त-सलाह के) रत्नों से नकों-नक भरा हुआ है। गुरमुख सिक्ख (उस सागर से) आतमिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की कृपा अनुसार संत-हंस हरी-नाम रस (की) चोग चुगते हैं। (गुरसिक्ख) हंस (गुरू-) सरोवर में (टिके रहते हैं, और) जिंद के मालिक प्रभू को ढूंढ़ लेते हैं ॥१॥ बेचारा बगुला तालाब में किस लिए नहाता है ? (कुछ नहीं कमाता, बल्कि, तालाब में नहा कर) कीचड़ में डूबता है, (उस की यह) मैल दूर नहीं होती (जो मनुष्य गुरू-समुँद्र को छोड़ कर देवी देवतों आदि अन्य अन्य सहारे खोजते हैं वह, मानों तालाब में ही नहा रहे हैं। वहाँ से वह ओर माया-मोह की मैल ले लेते हैं ॥१॥ रहाउ ॥ गुरसिक्ख बड़ा सुचेत हो कर पूरी विचार के साथ (जीवन-सफ़र में) पैर रखता है। परमात्मा के बिना किसी ओर आसरे की खोज छोड़ कर परमात्मा का ही बन जाता है। परमात्मा के नाम का रस चख कर गुरसिक्ख वह पदार्थ हासिल कर लेता है जो माया के मोह से आजादी दिला देता है। जिस की गुरू ने मदद कर दी उस के जन्म मरन के चक्र खत्म हो गए ॥२॥ (जैसे) हंस मानसरोवर को छोड़ कर नहीं जाता, (वैसे जो सिक्ख गुरू का द्वार छोड़ कर नहीं जाता वह) प्रेम भगती की बरकत से अडोल आतमिक अवस्था में लीन हो जाता है। जो गुरसिक्ख-हंस गुरू-सरोवर में टिकता है, उस के अंदर गुरू-सरोवर अपना आप प्रगट करता है (उस सिक्ख के अंदर गुरू वस जाता है)- यह कथा अकथ है (भावार्थ, इस आतमिक अवस्था को बताया नहीं जा सकता। सिर्फ यह कह सकते हैं कि) गुरू के वचनों पर चल कर वह (लोग-परलोक में) आदर पाता है ॥३॥ जो कोई विरला प्रभू-चरणों में जुड़ा मनुष्य अफुर अवस्था में टिकता है, उस के अंदर स्त्री मर्द वाली समझ नहीं रहती (भावार्थ, उस के अंदर काम चेष्टा ज़ोर नहीं पाती)। बताउ, कोई यह संकल्प कर भी कैसे सकता है ? क्योंकि वह तो सदा उस परमात्मा में सुरती जोड़ी रखता है जिस की ज्योत तीनों भवनों में व्यापक है, और देवते मनुष्य नाथ आदि सब जिस सदा-थिर की शरण लिए रखते हैं ॥४॥ (गुरमुख-हंस गुरू-सागर में टिक कर उस प्राणपती-प्रभू को मिलता है) जो आतमिक आनंद का श्रोत है जो अनाथों का सहारा है। गुरमुख उस की भगती के द्वारा और उसके गुणों की विचार के द्वारा अडोल आतमिक अवस्था में टिके रहते हैं। वह प्रभू (अपने सेवकों की) भगती से प्यार करता है, उनके सारे डर दूर करने के समर्थ हैं। गुरमुख हउमै मार कर और (साध संगत में) टिक कर उस आनंद-मूल प्रभू (के चरणों) में जुड़ते हैं ॥५॥ अनेकों अन्य अन्य यत्न करने के कारण (सही हुई) आतमिक मौत उस को (सदा) दुखी करती है। वह (पिछले किए कार्यों के अनुसार धुरों) आतमिक मौत (का लेखा ही अपने माथे पर) लिखा कर इस जगत में आया (और यहाँ भी आतमिक मौत ही सहता रहा)। वह मनुष्य (हउमै में) भटक भटक कर दुखी होता है; परमात्मा के बिना किसी ओर आसरे की खोज में वह अमोलक मनुष्य जन्म को गंवा लेता है; जो-मनुष्य (विचारे बगुले की तरह हउमै की छपड़ी में ही नहाता रहता है, और) अपने आतमिक जीवन को नहीं पहचानता ॥६॥ (परन्तु) जो मनुष्य एक परमात्मा की सिफ़त-सलाह ही (नित) उचारता है पढ़ता है और सुनता है, और धरती के आसरे प्रभू की टेक लेता है वह गंभीर स्वभाव गृहण करता है वह (मनुष्य जीवन के) फ़र्ज को (पहचानता है)। जत सत और संजम उस मनुष्य के हृदय में (सोए हुए ही) लीन रहते हैं, अगर वह (गुरू की शरण में रह कर) अपने मन को उस आतमिक अवस्था में टिका लए जहाँ माया के तीनों ही गुण जोर नहीं पा सकते ॥७॥ सदा-थिर प्रभू में टिक कर पवित्र हुए मनुष्य के मन को विकारों की मैल नहीं लगती। गुरू के श़ब्द की बरकत से उस की भटकना दूर हो जाती है उस का (दुनिया वाला) डर-सहम खत्म हो जाता है। जिस जैसा ओर कोई नहीं है जिस की (सुंदर) सूरत और जिस का अस्तित्व शुरू से चला आ रहा है, नानक जी (भी) उस सदा-थिर हस्ती वाले प्रभू (के द्वार से नाम की दात) मांगते हैं ॥८॥१॥


Dhhanaasaree Mahalaa 1 Ghar 2 AsattpadeeaaIk Oankaar Satgur Parsaad ||Gur Saagar Ratnee Bharpoore || Amrit Sant Chugeh Nahee Doore || Har Ras Chog Chugeh Prabh Bhaavai || Sarvar Meh Hans Praanpat Paavai ||1|| Keaa Bag Bapurraa Shhaprree Naae || Keecharr Ddoobai Mail N Jaae ||1|| Rahaau || Rakh Rakh Charan Dhhare Veechaaree || Dubidhhaa Shhodd Bhae Nirankaaree || Mukat Padaarathh Har Ras Chaakhe || Aavan Jaan Rahe Gur Raakhe ||2|| Sarvar Hansaa Shhodd N Jaae || Prem Bhagat Kar Sehaj Samaae || Sarvar Meh Hans Hans Meh Saagar || Akathh Kathhaa Gur Bachnee Aadar ||3|| Sunn Manddal Ik Jogee Baise || Naar N Purakh Kahahu Ko_oo Kaise || Tribhavan Jot Rahe Liv Laaee || Sur Nar Naathh Sache Sarnaaee ||4|| Aanand Mool Anaathh Adhhaaree || Gurmukh Bhagat Sehaj Beechaaree || Bhagat Vashhal Bhai Kaattanhaare || Haumai Maar Mile Pag Dhhaare ||5|| Anik Jatan Kar Kaal Santaae || Maran Likhaae Manddal Meh Aae || Janam Padaarathh Dubidhhaa Khovai || Aap N Cheenas Bhram Bhram Rovai ||6|| Kehtau Parrtau Suntau Ek || Dhheeraj Dhharam Dhharneedhhar Ttek || Jat Sat Sanjam Ridai Samaae || Chauthhe Pad Kau Je Man Pateeaae ||7|| Saache Nirmal Mail N Laagai || Gur Kai Shabad Bharam Bhau Bhaagai || Soorat Moorat Aad Anoop || Naanak Jaachai Saach Saroop ||8||1||


Meaning: Dhhanaasaree Mahalaa 1 Ghar 2 AsattpadeeaaOne Universal Creator God. By The Grace Of The True Guru:The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle ? It sinks into the mire, and its filth is not washed away. ||1||Pause|| After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. ||2|| The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. ||3|| The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him ? The three worlds continue to center their attention on His Light. The silent sages and the Yogic masters seek the Sanctuary of the True Lord. ||4|| The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. ||5|| He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. ||6|| Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. ||7|| They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak Ji begs for the Lord, the Embodiment of Truth. ||8||1||


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,hukamnama sahib,bangla sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,hukamnama,hukamnama today,today hukamnama,hukamnama bangla sahib delhi

Dates When this Mukhwaak Comes Again

27 August 2024
28 October 2024
25 February 2025
06 April 2025
28 April 2025
04 May 2025
09 June 2025
19 July 2025
20 August 2025