Archives November 20, 2025

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
Daily Mukhwak From Shri Darbar Sahib Golden Temple Amritsar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 602


ਸੋਰਠਿ ਮਃ ੩ ਦੁਤੁਕੇ ॥
ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥


ਅਰਥ: ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ ॥੧॥ ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ ॥ ਰਹਾਉ ॥ ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ (ਛਿਲੜ) ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ॥੨॥ ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੩॥ ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ ਜੀ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ॥੪॥੮॥


सोरठि मः ३ दुतुके ॥
सतिगुर मिलिऐ उलटी भई भाई जीवत मरै ता बूझ पाइ ॥ सो गुरू सो सिखु है भाई जिसु जोती जोति मिलाइ ॥१॥ मन रे हरि हरि सेती लिव लाइ ॥ मन हरि जपि मीठा लागै भाई गुरमुखि पाए हरि थाइ ॥ रहाउ ॥ बिनु गुर प्रीति न ऊपजै भाई मनमुखि दूजै भाइ ॥ तुह कुटहि मनमुख करम करहि भाई पलै किछू न पाइ ॥२॥ गुर मिलिऐ नामु मनि रविआ भाई साची प्रीति पिआरि ॥ सदा हरि के गुण रवै भाई गुर कै हेति अपारि ॥३॥ आइआ सो परवाणु है भाई जि गुर सेवा चितु लाइ ॥ नानक नामु हरि पाईऐ भाई गुर सबदी मेलाइ ॥४॥८॥


अर्थ: हे भाई! अगर गुरू मिल जाए, तो मनुष्य आत्मिक जीवन की समझ हासिल कर लेता है, मनुष्य की सुरत विकारों की तरफ़ से पलट जाती है, दुनिया के कार-विहारों को करता हुआ ही मनुष्य विकारों से अलग हो जाता है। हे भाई! जिस मनुष्य की आत्मा को गुरू परमात्मा में मिला देता है, वह (असल) सिक्ख बन जाता है ॥१॥ हे मन! सदा परमात्मा से सुरत जोड़ी रख! हे मन! बार बार जप जप कर परमात्मा प्यारा लगने लग जाता है। हे भाई! गुरू की श़रण पड़ने वाला मनुष्य प्रभू की हज़ूरी में (स्थान) खोज लेता है ॥ रहाउ ॥ हे भाई! गुरू के बिना (मनुष्य का प्रभू में) प्यार पैदा नहीं होता, अपने मन के पीछे चलने वाला मनुष्य (प्रभू को छोड़ कर) अन्य अन्य के प्यार में टिका रहता है। हे भाई! अपने मन के पीछे चलने वाले मनुष्य (जो भी धार्मिक) कार्य करते हैं वह (मानों) फूस ही कुटते हैं, (उनको उन कार्यों में से) हासिल कुछ नहीं होता (जैसे फूस में से कुछ नहीं मिलता) ॥२॥ हे भाई! अगर मनुष्य को गुरू मिल जाए, तो परमात्मा का नाम उस के मन में सदा टिका रहता है, मनुष्य सदा-थिर प्रभू की प्रीत में प्यार में मस्त रहता है। हे भाई! गुरू के बख़्श़े अनंत प्यार की बरकत से वह सदा परमात्मा के गुण गाता रहता है ॥३॥ हे भाई! जो मनुष्य गुरू की बताई हुई सेवा में मन जोड़ता है उस का जगत में आना सफल हो जाता है। हे नानक जी! गुरू के द्वारा परमात्मा का नाम प्रापत हो जाता है, गुरू के श़ब्द की बरकत से प्रभू से मिलाप हो जाता है ॥४॥८॥


Sorath Ma 3 Dutuke ||
Satgur Mileai Ulttee Bhaee Bhaaee Jeevat Marai Taa Boojh Paae || So Guroo So Sikh Hai Bhaaee Jis Jotee Jot Milaae ||1|| Man Re Har Har Setee Liv Laae || Man Har Jap Meethaa Laagai Bhaaee Gurmukh Paae Har Thhaae || Rahaau || Bin Gur Preet N Oopjai Bhaaee Manmukh Doojai Bhaae || Tuh Kutteh Manmukh Karam Kareh Bhaaee Palai Kishhoo N Paae ||2|| Gur Mileai Naam Man Raveaa Bhaaee Saachee Preet Pyaar || Sadaa Har Ke Gun Ravai Bhaaee Gur Kai Het Apaar ||3|| Aaeaa So Parvaan Hai Bhaaee Je Gur Sevaa Chit Laae || Naanak Naam Har Paaeeai Bhaaee Gur Shabadee Melaae ||4||8||


Meaning: Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. ||1|| O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff – they obtain nothing for their efforts. ||2|| Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. ||3|| How blessed and approved is his coming into the world, O Siblings of Destiny, who focuses his mind on serving the Guru. O Nanak Ji, the Name of the Lord is obtained, O Siblings of Destiny, through the Word of the Guru’s Shabad, and we merge with the Lord. ||4||8||


www.shrimuktsarsahib.com


hukamnama,
hukamnama from amritsar today,
hukamnama sri  Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

02 August 2025
31 August 2025
20 November 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 711


Mukhwaak In Punjabi


ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 


Meaning In Punjabi


ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।


Mukhwaak In Hindi


टोडी महला ५ ॥
हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥ गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥ 


Mukhwaak Meaning In Hindi


अर्थ: हे भाई! परमात्मा (के नाम) को भुलाने से सदा (माया के हाथों मनुष्य की) बेइज्जती ही होती है। हे प्रभू! जिस मनुष्य को तेरा आसरा हो, उसको (माया के किसी भी विकार से) धोखा नहीं लग सकता। रहाउ। हे भाई! परमात्मा के नाम-सिमरन के बिना जितनी भी जिंदगी गुजारनी है (वो ऐसे होती है) जैसे साँप (अपनी) उम्र गुजारता है (उम्र चाहे लंबी होती है, पर वह सदा अपने अंदर जहर पैदा करता रहता है)। (सिमरन से वंचित रहने वाला मनुष्य अगर) सारी धरती का राज भी करता रहे, तो भी आखिर मानस जीवन की बाजी हार के ही जाता है।1। हे नानक! (कह– हे भाई!) गुणों के खजाने हरी के गुण उस मनुष्य ने ही गाए हैं जिस पर हरी ने मेहर की है। वह मनुष्य सदा सुखी जीवन व्यतीत करता है, उसकी जिंदगी सदा मुबारिक होती है। ऐसे मनुष्य से कुर्बान होना चाहिए।2।2।


Toddee mahalaa panjavaa ||
Har bisarat sadhaa khuaaree || taa kau dhokhaa kahaa biaapai jaa kau oT tuhaaree || rahaau || bin simaran jo jeevan balanaa sarap jaise arajaaree || nav kha(n)ddan ko raaj kamaavai a(n)t chalaigo haaree ||1|| gun nidhaan gun tin hee gaae jaa kau kirapaa dhaaree || so sukheeaa dha(n)n us janamaa naanak tis balihaaree ||2||2||


Todee, Fifth Mehla: Forgetting the Lord, one is ruined forever. How can anyone be deceived, who has Your Support, O Lord? ||Pause|| Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. ||1|| He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. ||2||2||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,hukamnama sahib,giani sahib singh ji,vyakhya sri guru granth sahib ji,sri guru granth sahib ji,live from patna sahib,hukamnama,hukamnama aaj ka,takht patna sahib,#hukamnama

Dates When this Mukhwaak Comes Again

14 July 2024
14 August 2024
28 November 2024
11 January 2025
03 April 2025
08 April 2025
29 June 2025
20 November 2025

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From  Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 718


ਟੋਡੀ ਮਹਲਾ ੫ ॥
ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥


Meaning In Punjabi


ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ। ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।


Mukhwaak In Hindi


टोडी महला ५ ॥
हरि हरि चरन रिदै उर धारे ॥ सिमरि सुआमी सतिगुरु अपुना कारज सफल हमारे ॥१॥ रहाउ ॥ पुंन दान पूजा परमेसुर हरि कीरति ततु बीचारे ॥ गुन गावत अतुल सुखु पाइआ ठाकुर अगम अपारे ॥१॥ जो जन पारब्रहमि अपने कीने तिन का बाहुरि कछु न बीचारे ॥ नाम रतनु सुनि जपि जपि जीवा हरि नानक कंठ मझारे ॥२॥११॥३०॥


Mukhwaak Meaning In Hindi


अर्थ: हे भाई! परमात्मा के चरण सदा अपने हृदय में संभाल के रख। अपने गुरू को, मालिक प्रभू को सिमर के हम जीवों के सारे काम सिरे चढ़ सकते हैं।1। रहाउ। हे भाई! सारी विचारों का निचोड़ ये है कि परमात्मा की सिफत सालाह ही परमात्मा की पूजा है, और दान पुंन है। अपहुँच और बेअंत मालिक-प्रभू के गुण गा के बेअंत सुख प्राप्त कर लेने हैं।1। हे भाई! जिन मनुष्यों को परमात्मा ने अपने (सेवक) बना लिया उनके कर्मों का फिर लेखा नहीं पूछता। हे नानक! (कह–) मैंने भी परमात्मा के रत्न (जैसे कीमती) नाम को अपने गले से परो लिया है, नाम सुन-सुन के जप-ज पके मैं आत्मिक जीवन प्राप्त कर रहा हूँ।2।11।30।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

Dates When this Mukhwaak Comes Again

10 July 2024
29 December 2024
14 January 2025
13 April 2025
25 April 2025
12 August 2025
30 August 2025
09 October 2025
20 November 2025