Archives July 27, 2026

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 525


ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥


ਅਰਥ: ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? ॥੧॥ ਰਹਾਉ ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ ? ॥੩॥ (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ॥੪॥ (ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਰਵਿਦਾਸ ਜੀ ਆਖਦੇ ਹਨ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ ? ॥੫॥੧॥


गूजरी स्री रविदास जी के पदे घरु ३
ੴ सतिगुर प्रसादि ॥
दूधु त बछरै थनहु बिटारिओ ॥ फूलु भवरि जलु मीनि बिगारिओ ॥१॥ माई गोबिंद पूजा कहा लै चरावउ ॥ अवरु न फूलु अनूपु न पावउ ॥१॥ रहाउ ॥ मैलागर बेर्हे है भुइअंगा ॥ बिखु अम्रितु बसहि इक संगा ॥२॥ धूप दीप नईबेदहि बासा ॥ कैसे पूज करहि तेरी दासा ॥३॥ तनु मनु अरपउ पूज चरावउ ॥ गुर परसादि निरंजनु पावउ ॥४॥ पूजा अरचा आहि न तोरी ॥ कहि रविदास कवन गति मोरी ॥५॥१॥


अर्थ: राग गूजरी, घर ३ में भगत रविदास जी की बँदों वाली बाणी।
अकाल पुरख एक है और सतिगुरू की कृपा द्वारा मिलता है।
दूध तों थनों से ही बछड़े ने जूठा कर दिया; फूल भंवरे ने (सूंघ कर) और पानी मछली ने ख़राब कर दिया (सो, दूध फूल पानी यह तीनों ही जूठे हो जाने के कारण प्रभू के आगे भेंट करने योग्य ना रह गए) ॥१॥ हे माँ! गोबिंद की पूजा करने के लिए मैं कहाँ से कोई चीज़ ले कर भेंट करूँ ? कोई अन्य (सुच्चा) फूल (आदि मिल) नहीं (सकता)। क्या मैं (इस कमीं के कारण) उस सुंदर प्रभू को प्राप्त नहीं कर सकूँगा ? ॥१॥ रहाउ ॥ चंदन के पौधों को साँप जकड़े हुए हैं (और उन्होंने चंदन को जूठा कर दिया है), ज़हर और अमृत (भी समुँद्र में) इकट्ठे ही वसते हैं ॥२॥ सुगंधी आ जाने के कारण धूप दीप और प्रसाद भी (जूठे हो जाते हैं), (फिर हे प्रभू! अगर तेरी पूजा इन वस्तुओं से ही हो सकती हो, तों यह जूठी चीजें तेरे आगे रख कर) तेरे भगत किस तरह तेरी पूजा करें ? ॥३॥ (हे प्रभू!) मैं अपना तन और मन अर्पण करता हूँ, तेरी पूजा के तौर पर भेंट करता हूँ; (इसी भेंटा द्वारा ही) सतिगुरू की मेहर की बरकत से तुझे माया-रहित को खोज सकता हूँ ॥४॥ (हे प्रभू! अगर सुच्चे दूध, फूल, धूप, चंदन और प्रसाद आदि की भेंटा से ही तेरी पूजा हो सकती तों कहीं भी यह सामग्री सुच्ची ना मिलने के कारण) मुझसे तेरी पूजा और तेरी भगती हो ही ना सकती, रविदास जी कहते हैं, तों फिर (हे प्रभू!) मेरा क्या हाल होता ? ॥५॥१॥


Goojree Sree Ravidaas Jee Ke Pade Ghar 3
Ik Oankaar Satgur Parsaad ||
Doodhh T Bashhrai Thhanahu Bittaareo || Fool Bhavar Jal Meen Bigaareo ||1|| Maaee Gobind Poojaa Kahaa Lai Chraavau || Avar N Fool Anoop N Paavau ||1|| Rahaau || Mailaagar Berhe Hai Bhueangaa || Bikh Amrit Baseh Ik Sangaa ||2|| Dhhoop Deep Naeebedeh Baasaa || Kaise Pooj Kareh Teree Daasaa ||3|| Tan Man Arpau Pooj Chraavau || Gur Parsaad Niranjan Paavau ||4|| Poojaa Archaa Aahe N Toree || Keh Ravidaas Kavan Gat Moree ||5||1||


Meaning: Goojree, Padas Of Ravidaas Jee, Third House:
One Universal Creator God. By The Grace Of The True Guru:
The calf has contaminated the milk in the teats. The bumble bee has contaminated the flower, and the fish the water. ||1|| O mother, where shall I find any offering for the Lord’s worship ? I cannot find any other flowers worthy of the incomparable Lord. ||1|| Pause || The snakes encircle the sandalwood trees. Poison and nectar dwell there together. ||2|| Even with incense, lamps, offerings of food and fragrant flowers, How are Your slaves to worship You ? ||3|| I dedicate and offer my body and mind to You. By Guru’s Grace, I attain the immaculate Lord. ||4|| I cannot worship You, nor offer You flowers. Says Ravi Daas Ji, what shall my condition be hereafter ? ||5||1||


www.shrimuktsarsahib.com


hukamnama,
hukamnama from Amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live

Dates When this Mukhwaak Comes Again

27 July 2026

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From  Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 696


Mukhwaak In Punjabi


ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥


Meaning In Punjabi


ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥


Mukhwaak In Hindi


जैतसरी महला ४ घरु १ चउपदे
ੴसतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥  जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥


Mukhwaak Meaning In Hindi



अर्थ: राग जैतसरी, घर १ में गुरु रामदास जी की चार-बन्दों वाली बाणी।अकाल पुरख एक है और सतिगुरु की कृपा द्वारा मिलता है।(हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥


Jaitsaree Mahalaa 4 Ghar 1 Choupade
Ik Oankaar Satgur Parsaad ||
Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam Dhrirraaeiaa Bin Naave Jeevan Birathhaa || Rahaau || Bin Gur Moorr Bhae Hai Manmukh Te Moh Maaeyaa Nit Faathhaa || Tin Saadhhoo Charan N Seve Kabhoo Tin Sabh Janam Akaathhaa ||2|| Jin Saadhhoo Charan Saadhh Pag Seve Tin Safaleo Janam Sanaathhaa || Mo Kau Keejai Daas Daas Daasan Ko Har Daeaa Dhhaar Jagannaathhaa ||3|| Ham Andhhule Giaanheen Ageaanee Kiu Chaaleh Maarag Panthhaa || Ham Andhhule Kau Gur Anchal Deejai Jan Naanak Chaleh Milanthhaa ||4||1||


Meaning: Jaitsaree Mahalaa 4 Ghar 1 Choupade
One Universal Creator God. By The Grace Of The True Guru:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. ||3|| I am blind, ignorant and totally without wisdom; how can I walk on the Path ? I am blind – O Guru, please let me grasp the hem of Your robe, so that Daas Nanak Ji may walk in harmony with You. ||4||1||


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
Gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

DATES WHEN THIS MUKHWAK COMES

18 May 2024
19 May 2024
30 June 2024
18 July 2024
30 July 2024
15 August 2024
11 September 2024
10 March 2025
04 July 2025
30 July 2025
17 August 2025
07 September 2025
16 September 2025
27 July 2026

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 641


ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥


ਅਰਥ : ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ॥੧॥ ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ)। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ॥੩॥ ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ॥੪॥ ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ॥੫॥ ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੬॥ ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ॥੭॥ ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਨਾਨਕ ਜੀ ਆਖਦੇ ਹਨ – ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ॥੮॥ ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ ॥੧॥੩॥


सोरठि महला ५ घरु २ असटपदीआ
ੴ सतिगुर प्रसादि ॥
पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥


अर्थ : राग सोरठि, घर २ में गुरू अर्जन देव जी की आठ-बंदों वाली बाणी।
अकाल पुरख एक है और सतिगुरू की कृपा द्वारा मिलता है।
हे भाई! कोई मनुष्य वेद (आदि धर्म-पुस्तक को) पढ़ता है और विचारता है। कोई मनुष्य निवली कर्म करता है, कोई कुंडलनी नाडी रस्ते प्राण चाड़ता है। (परन्तु इन साधनों से कामादिक) पांचों से साथ ख़त्म नहीं हो सकता। (बल्कि) ओर अहंकार में (मनुष्य) बंध जाता है ॥१॥ हे भाई! मेरे देखते हुए लोग अनेकों ही (निश्चित धार्मिक) कर्म करते हैं, परन्तु इन तरीकों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालक-प्रभू के दर पर आ गिरा हूँ (और बेनती करता रहता हूँ-हे प्रभू! मुझे भलाई और बुराई की) परख करने वाली अकल दो ॥ रहाउ ॥ हे भाई! कोई मनुष्य चुपी साधे बैठा है, कोई कर-पाती बन गया है (बर्तनों के स्थान पर अपने हाथ ही वरतता है), कोई जंगल में नंगा घूमता है। कोई मनुष्य सभी तीर्थों का चक्र लगा रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़त्म नहीं होती ॥२॥ हे भाई! कोई मनुष्य अपनी मनो-कामना अनुसार तीर्थों पर जा वसा है, (मुक्ति के चाहवान अपने) सिर पर (श़िव जी वाला) आरा रखाता है (और, अपने आप को चिरा लेता है)। परन्तु अगर कोई मनुष्य (इस तरह के) लाखों प्रयास करे, इस तरह भी मन की (विकारों की) मैल नहीं लहती ॥३॥ हे भाई! कोई मनुष्य सोना, स्त्री, अच्छे घोड़े, अच्छे हाथी (और इस तरह के) कई प्रकारों के दान करने वाला है। कोई मनुष्य अन्न दान करता है, कपड़ा दान करता है, जमीन दान करता है। (इस तरह भी) परमात्मा के द्वार पर पहुंच नहीं सकता ॥४॥ हे भाई! कोई मनुष्य देव-पूजा में, देवतों को नमस्कार डंडउत करने में, छ: कर्मों को करने में मस्त रहता है। परन्तु वह भी (इन बनाए हुए धार्मिक कर्मों को करने कर के अपने आप को धर्मी जान कर) अहंकार से करते करते (माया के मोह के) बंधनों में फंसा रहता है। इस प्रकार भी परमात्मा को नहीं मिल सकता ॥५॥ जोग-मत में सिद्धों के प्रसिद्ध चौरासी आसण हैं। यह आसण कर कर के भी मनुष्य थक जाता है। उम्र तो लंबी कर लेता है, पर इस तरह परमात्मा से मिलाप नहीं बनता, बार बार जन्मों के चक्र में पड़ा रहता है ॥६॥ हे भाई! कई ऐसे हैं जो राज-हकूमत के रंग-तमाशे मानते हैं, राजों वाले ठाठ-बाठ बनाते हैं, लोगों पर हुक्म चलाते हैं, कोई उनका हुक्म मोड़ नहीं सकता। सुंदर स्त्री की सेज मानते हैं, (अपने शरीर पर) चंदन और अतर वरतते हैं। पर यह सब कुछ तो भयानक नर्क की तरफ ले जान वाला है ॥७॥ हे भाई! साध संगत में बैठ कर परमात्मा की सिफ़त-सलाह करनी-यह काम ओर सभी कामों से उत्तम है। परन्तु नानक जी कहते हैं – यह अवसर उस मनुष्य को ही मिलता है जिस के माथे पर पूर्वले किए कार्यों के संस्कारों अनुसार लेख लिखा होता है ॥८॥ हे भाई! तेरा सेवक तेरी सिफ़त-सालाह के रंग में मस्त रहता है। दीनों के दुख दूर करने वाला परमात्मा जिस मनुष्य पर दयावान होता है, उस का यह मन परमात्मा की सिफ़त-सलाह के रंग में रंगा रहता है। रहाउ दूसरा ॥१॥३॥


Sorath Mahalaa 5 Ghar 2 Asattpadeeaa
Ik Oankaar Satgur Parsaad ||
Paath Parreo Ar Bed Beechaareo Nival Bhuangam Saadhhe || Panch Janaa Siu Sang N Shhuttkeo Adhhik Ahanbudhh Baadhhe ||1|| Piaare In Bidhh Milan N Jaaee Mai Kee_ey Karam Anekaa || Haar Pareo Suaamee Kai Duaarai Deejai Budhh Bibekaa || Rahaau || Mon Bhaeo Karpaatee Raheo Nagan Fireo Ban Maahee || Tatt Teerathh Sabh Dhhartee Bharmeo Dubidhhaa Shhuttkai Naahee ||2|| Man Kaamnaa Teerathh Jaae Baseo Sir Karvat Dhharaae || Man Kee Mail N Outrai Eh Bidhh Je Lakh Jatan Karaae ||3|| Kanik Kaamenee Haivar Gaivar Bahu Bidhh Daan Daataaraa || Ann Baster Bhoom Bahu Arpe Neh Mileeai Har Duaaraa ||4|| Poojaa Archaa Bandan Ddanddaut Khatt Karmaa Rat Rehtaa || Hau Hau Karat Bandhhan Meh Pareaa Neh Mileeai Eh Jugtaa ||5|| Jog Sidhh Aasan Chauraaseeh Ey Bhee Kar Kar Raheaa || Vaddee Aarjaa Fir Fir Janmai Har Siu Sang N Gaheaa ||6|| Raaj Leelaa Raajan Kee Rachnaa Kareaa Hukam Afaaraa || Sej Sohnee Chandan Choaa Narak Ghor Kaa Duaaraa ||7|| Har Keerat Saadhhsangat Hai Sir Karman Kai Karmaa || Kahu Naanak Tis Bhaeo Paraapat Jis Purab Likhe Kaa Lehnaa ||8|| Tero Sevak Eh Rang Maataa || Bhaeo Kirpaal Deen Dukh Bhanjan Har Har Keertan Ehu Man Raataa || Rahaau Doojaa ||1||3||


Meaning: Sorath Mahalaa 5 Ghar 2 Asattpadeeaa
One Universal Creator God. By The Grace Of The True Guru:
They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. ||1|| O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. ||2|| His mind’s desires may lead him to go and dwell at sacred places of pilgrimage, and offer his head to be sawn off; But this will not cause the filth of his mind to depart, even though he may make thousands of efforts. ||3|| He may give gifts of all sorts – gold, women, horses and elephants. He may make offerings of corn, clothes and land in abundance, but this will not lead him to the Lord’s Door. ||4|| He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. ||5|| He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. ||6|| He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. ||7|| Singing the Kirtan of the Lord’s Praises in the Saadh Sangat, the Company of the Holy, is the highest of all actions. Says Nanak Ji, he alone obtains it, who is pre-destined to receive it. ||8|| Your Daas is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause ||1||3||


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

18 May 2024
05 January 2025
30 June 2025
07 October 2025
30 January 2026
09 February 2026
04 April 2026
06 June 2026
27 July 2026

Dhan Shri Guru Granth Sahib JI Maharaj