Archives July 31, 2026

Shri-Darbar-Sahib
Daily Mukhwak From Shri Darbar Sahib

Hukamnama | Sri  Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 751


ਸੂਹੀ ਮਹਲਾ ੧ ਘਰੁ ੯
ੴ ਸਤਿਗੁਰ ਪ੍ਰਸਾਦਿ ॥
ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥ 


ਅਰਥ: ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ। (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ।੧।ਰਹਾਉ। (ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ। ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ। ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ।੧। ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ। ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ। ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ।੨। (ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ।੩। (ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ, ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ। (ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ।੪। (ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ, ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ। ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ।੫। ਜੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮਿੱਤਰ ਬਣਾਇਆ ਜਾਏ, ਤਾਂ (ਅਜੇਹੇ ਮਿੱਤਰ ਬਣਾਣ ਵਾਲਾ) ਮਿੱਟੀ ਵਿਚ ਰਲ ਜਾਂਦਾ ਹੈ ਆਤਮਕ ਮੌਤੇ ਮਰ ਜਾਂਦਾ ਹੈ। ਮਾਇਆ ਦੇ ਬਹੁਤੇ ਰੰਗ-ਤਮਾਸ਼ੇ ਵੇਖ ਕੇ ਉਹ ਕੁਰਾਹੇ ਪਾਇਆ ਜਾਂਦਾ ਹੈ, ਸਹੀ ਜੀਵਨ-ਰਾਹ ਤੋਂ ਖੁੰਝ ਖੁੰਝ ਕੇ ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ। (ਇਸ ਗੇੜ ਵਿਚੋਂ) ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਹੀ ਖ਼ਲਾਸੀ ਪਾਈਦੀ ਹੈ, ਉਹ ਪ੍ਰਭੂ ਮੇਹਰ ਦੀ ਨਿਗਾਹ ਨਾਲ (ਗੁਰੂ-ਚਰਨਾਂ ਵਿਚ) ਮਿਲਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ।੬। ਹੇ ਅਵੇਸਲੇ ਤੇ ਗਿਆਨ-ਹੀਣ ਜੀਵ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ। ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖ਼ੁਆਰ ਹੋਵੀਦਾ ਹੈ। ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ।੨। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ। ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ। ਹੇ ਨਾਨਕ! ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ। ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ।੮।੧।੨।


सूही महला १ घरु ९
ੴ सतिगुर प्रसादि ॥
कचा रंगु कसु्मभ का थोड़ड़िआ दिन चारि जीउ ॥ विणु नावै भ्रमि भुलीआ ठगि मुठी कूड़िआरि जीउ ॥ सचे सेती रतिआ जनमु न दूजी वार जीउ ॥१॥ रंगे का किआ रंगीऐ जो रते रंगु लाइ जीउ ॥ रंगण वाला सेवीऐ सचे सिउ चितु लाइ जीउ ॥१॥ रहाउ ॥ चारे कुंडा जे भवहि बिनु भागा धनु नाहि जीउ ॥ अवगणि मुठी जे फिरहि बधिक थाइ न पाहि जीउ ॥ गुरि राखे से उबरे सबदि रते मन माहि जीउ ॥२॥ चिटे जिन के कपड़े मैले चित कठोर जीउ ॥ तिन मुखि नामु न ऊपजै दूजै विआपे चोर जीउ ॥ मूलु न बूझहि आपणा से पसूआ से ढोर जीउ ॥३॥ नित नित खुसीआ मनु करे नित नित मंगै सुख जीउ ॥ करता चिति न आवई फिरि फिरि लगहि दुख जीउ ॥ सुख दुख दाता मनि वसै तितु तनि कैसी भुख जीउ ॥४॥ बाकी वाला तलबीऐ सिरि मारे जंदारु जीउ ॥ लेखा मंगै देवणा पुछै करि बीचारु जीउ ॥ सचे की लिव उबरै बखसे बखसणहारु जीउ ॥५॥ अन को कीजै मितड़ा खाकु रलै मरि जाइ जीउ ॥ बहु रंग देखि भुलाइआ भुलि भुलि आवै जाइ जीउ ॥ नदरि प्रभू ते छुटीऐ नदरी मेलि मिलाइ जीउ ॥६॥ गाफल गिआन विहूणिआ गुर बिनु गिआनु न भालि जीउ ॥ खिंचोताणि विगुचीऐ बुरा भला दुइ नालि जीउ ॥ बिनु सबदै भै रतिआ सभ जोही जमकालि जीउ ॥७॥ जिनि करि कारणु धारिआ सभसै देइ आधारु जीउ ॥ सो किउ मनहु विसारीऐ सदा सदा दातारु जीउ ॥ नानक नामु न वीसरै निधारा आधारु जीउ ॥८॥१॥२॥


अर्थ: हे भाई! जो लोग परमात्मा का प्रेम रंग लगा के रंगे जाते हैं उनके रंगे हुए मन को किसी और रंग की आवश्यक्ता नहीं रह जाती (नाम के रंगे हुए को) किसी और कर्म-सुहज की मुथाजी नहीं रहती। (पर ये नाम-रंग परमात्मा खुद ही देता है, सो) उस सदा-स्थिर रहने वाले को और (जीवों के मन को अपने प्रेम-रंग से) रंगने वाले प्रभू को चिक्त लगा के सिमरना चाहिए।1। रहाउ। (जीव माया की खूबसूरती को देख के फूलता है, पर इस माया का साथ कुसंभ के रंग जैसा ही है) कुसंभ के फूल का रंग कच्चा होता है, थोड़े समय ही रहता है, चार दिन ही टिकता है। माया की व्यापारिन जीव-स्त्री प्रभू-नाम से टूट के (माया-कुसंभ के) भुलेखे में गलत राह पर पड़ जाती है, ठॅगी जाती है, और इसके आत्मिक जीवन (की पूँजी) लुट जाती है। हे भाई! अगर सदा-स्थिर प्रभू के प्यार-रंग में रंगे जाएं, तो दोबारा बार-बार जन्म (के चक्कर) समाप्त हो जाते हैं।1। हे जीवात्मा! अगर तू चारों कुंटों में तलाशती फिरे तो भी सौभाग्य के बिना नाम-धन नहीं मिलता। अगर अवगुणों ने तेरे मन को ठग लिया है, और यदि इस आत्मिक अवस्था में तू (तीर्थ आदि पर भी) फिरती रहे, तो भी शिकारी की तरह बाहर झुकने की तरह तू (अपने इन उद्यमों से) कबूल नहीं होगी। जिनकी गुरू ने रक्षा की, जो गुरू के शबद की बरकति से मन में प्रभू-नाम से रंगे गए हैं, वही (माया के मोह व विकारों से) बचते हैं।2। (बगुले देखने में तो सफेद हैं, तीर्थों पर निवास भी करते हैं, पर समाधि लगा के पकड़ते मछलियाँ ही हैं, वैसे ही) जिनके कपड़े तो सफेद हैं पर मन मैले हैं और निर्दयी हैं उनके मुँह से (कहने पर मन में) प्रभू का नाम प्रकट नहीं होता वे (बाहर से साधु दिखते हैं पर असल में वे) चोर हैं, वे माया के मोह में फंसे हुए हैं।3। (माया-ग्रसित मनुष्य का) मन सदा दुनिया वाले चाव-मलार ही करता है और सदा सुख ही माँगता है, पर (जब तक) करतार उसके चिक्त में नहीं बसता, उसे बारंबार दुख व्यापते रहते हैं। (हाँ) जिस मन में सुख-दुख देने वाला परमात्मा बस जाता है, उसे कोई तृष्णा नहीं रह जाती (और वह सुखों की लालसा नहीं करता)।4। (जीव बंजारा यहाँ नाम का व्यापार करने आया है, पर जो जीव ये व्यापार बिसार के विकारों का कर्जा अपने सिर पर चढ़ाने लग जाता है, उस) कर्जाई को बुलावा आता है; जमराज उसके सर पर चोट मारता है, उसके सारे किए कर्मों का विचार करके उससे पूछता है और उससे वह लेखा माँगता है जो (उसके जिंम्मे) देना बनता है। जिस जीव बन्जारे के अंदर सदा-स्थिर प्रभू की लगन हो, वह जमराज की मार से बच जाता है, बख्शनेवाला प्रभू उस पर मेहर करता है।5। अगर परमात्मा के बिना किसी और को मित्र बनाया जाए, तो (ऐसे मित्र बनाने वाला) मिट्टी में मिल जाता है आत्मिक मौत मर जाता है। माया के बहुत सारे रंग-तमाशे देख के वह गलत राह पड़ जाता है, सही जीवन राह से टूट के वह जनम-मरण के चक्कर में पड़ जाता है। (इस चक्कर में से) परमात्मा की मेहर से निजात पाई जा सकती है, वह प्रभू मेहर की निगाह से (गुरू-चरणों में) मिला के अपने साथ मिला लेता है।6। हे गाफिल हुए ज्ञानहीन जीव! गुरू की शरण पड़े बिना परमात्मा के साथ गहरी सांझ की आस करनी व्यर्थ है। किए हुए अच्छे और बुरे संस्कार तो हर वक्त अंदर मौजूद ही हैं, (अगर गुरू की शरण ना पड़ें, तो वह अंदरूनी अच्छे-बुरे संस्कार अच्छी-बुरी तरफ ही खींचते हैं) और इस खींचातानी में (जीव) दुखी ही होता है। गुरू-शबद का आसरा लिए बिना दुनिया (दुनियावी) सहम में ग्रसित रहती है, ऐसी दुनिया को आत्मिक मौत ने (हर वक्त) अपनी ताक में रखा हुआ होता है।7। जिस करतार ने ये सृष्टि रची है, और रच के इसे टिकाया हुआ है, वह हरेक जीव को आसरा दे रहा है। उस को कभी भी मन से भुलाना नहीं,वह सदा ही सबको दातें देने वाला है। हे नानक! (अरदास कर कि) परमात्मा का नाम कभी ना भूले। परमात्मा निआसरों का आसरा है।8।1।2।


EN


English Translation: SOOHEE,  FIRST MEHL,  NINTH HOUSE: ONE UNIVERSAL CREATOR GOD.  BY THE GRACE OF THE TRUE GURU: The color of safflower is transitory; it lasts for only a few days. Without the Name, the false woman is deluded by doubt and plundered by thieves. But those who are attuned to the True Lord, are not reincarnated again.  || 1 ||   How can one who is already dyed in the color of the Lord’s Love, be colored any other color? So serve God the Dyer, and focus your consciousness on the True Lord.  || 1 ||  Pause  ||   You wander around in the four directions, but without the good fortune of destiny, you shall never obtain wealth. If you are plundered by corruption and vice, you shall wander around, but like a fugitive, you shall find no place of rest. Only those who are protected by the Guru are saved; their minds are attuned to the Word of the Shabad.  || 2 ||   Those who wear white clothes, but have filthy and stone-hearted minds, may chant the Lord’s Name with their mouths, but they are engrossed in duality; they are thieves. They do not understand their own roots; they are beasts. They are just animals!  || 3 ||   Constantly, continually, the mortal seeks pleasures. Constantly, continually, he begs for peace. But he does not think of the Creator Lord, and so he is overtaken by pain, again and again. But one, within whose mind the Giver of pleasure and pain dwells — how can his body feel any need?  || 4 ||   One who has a karmic debt to pay off is summoned, and the Messenger of Death smashes his head. When his account is called for, it has to be given. After it is reviewed, payment is demanded. Only love for the True One will save you; the Forgiver forgives.  || 5 ||   If you make any friend other than God, you shall die and mingle with the dust. Gazing upon the many games of love, you are beguiled and bewildered; you come and go in reincarnation. Only by God’s Grace can you be saved. By His Grace, He unites in His Union.  || 6 ||   O careless one, you are totally lacking any wisdom; do not seek wisdom without the Guru. By indecision and inner conflict, you shall come to ruin. Good and bad both pull at you. Without being attuned to the Word of the Shabad and the Fear of God, all come under the gaze of the Messenger of Death.  || 7 ||   He who created the creation and sustains it, gives sustenance to all. How can you forget Him from your mind? He is the Great Giver, forever and ever. Nanak shall never forget the Naam, the Name of the Lord, the Support of the unsupported.  || 8 || 1 || 2 ||



🪯🌹🙏ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II 🙏🌹🪯


hukamnama,
hukamnama from amritsar today,
hukamnama sri  darbar sahib today,
hukamnama sahib,
hukamnama katha manji sahib today,
hukamnama  darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama  golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama  harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib amritsar,mukhwak from darbar sahib,hukamnama sri darbar sahib,hukamnama darbar sahib,hukamnama sri darbar sahib today,aj da hukamnama darbar sahib,hukamnam darbar sahib today,darbar sahib daily hukamnama

Date When this Mukhwaak Comes Again

15 July 2025
31 July 2026

gurudwara sri bangla sahib
Daily Mukhwak From  Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 761-762


ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥


ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ।੧। ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ।੨। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ।੩। ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ।੪। (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ।੫। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ।੬। ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ।੭। ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ।੮।੨।੫।


Mukhwaak In Hindi


सूही महला ५ ॥
सिम्रिति बेद पुराण पुकारनि पोथीआ ॥ नाम बिना सभि कूड़ु गाल्ही होछीआ ॥१॥ नामु निधानु अपारु भगता मनि वसै ॥ जनम मरण मोहु दुखु साधू संगि नसै ॥१॥ रहाउ ॥ मोहि बादि अहंकारि सरपर रुंनिआ ॥ सुखु न पाइन्हि मूलि नाम विछुंनिआ ॥२॥ मेरी मेरी धारि बंधनि बंधिआ ॥ नरकि सुरगि अवतार माइआ धंधिआ ॥३॥ सोधत सोधत सोधि ततु बीचारिआ ॥ नाम बिना सुखु नाहि सरपर हारिआ ॥४॥ आवहि जाहि अनेक मरि मरि जनमते ॥ बिनु बूझे सभु वादि जोनी भरमते ॥५॥ जिन्ह कउ भए दइआल तिन्ह साधू संगु भइआ ॥ अम्रितु हरि का नामु तिन्ही जनी जपि लइआ ॥६॥ खोजहि कोटि असंख बहुतु अनंत के ॥ जिसु बुझाए आपि नेड़ा तिसु हे ॥७॥ विसरु नाही दातार आपणा नामु देहु ॥ गुण गावा दिनु राति नानक चाउ एहु ॥८॥२॥५॥१६॥


Mukhwaak Meaning In Hindi


अर्थ: हे भाई! परमात्मा के नाम का बेअंत खजाना (परमात्मा के) भक्तों के हृदय में बसता है। गुरू की संगति में (नाम जपने से) जनम-मरण के दुख और मोह आदि हरेक कलेश दूर हो जाते हैं।1। रहाउ। हे भाई! जो मनुष्य वेद-पुराण-स्मृतियाँ आदि पुस्तकें पढ़ कर (नाम को किनारे छोड़ के कर्म काण्ड आदि के उपदेश) ऊँचे स्वरों में सुनाते फिरते हैं, वे लोग थोथी बातें करते हैं। परमात्मा के नाम के बिना झूठा प्रचार ही ये सारे लोग करते हैं।1। हे भाई! प्रभू के नाम से विछुड़े हुए मनुष्य कभी भी आत्मिक आनंद नहीं पाते। वह मनुष्य माया के मोह में, शास्त्रार्थ में, अहंकार में फंस के अवश्य दुखी होते हैं।2। हे भाई! (परमात्मा के नाम से टूट के) माया की ममता का विचार मन में टिका के मोह के बँधन में बँधे रहते हैं। निरी माया के झमेलों के कारण वे लोग दुख-सुख भोगते रहते हैं।3। हे भाई! अच्छी तरह पड़ताल करके निर्णय करके हम इस सच्चाई पर पहुँचे हैं कि परमात्मा के नाम के बिना आत्मिक आनंद नहीं मिल सकता। नाम से टूटे रहने वाले अवश्य ही (मनुष्य जन्म की बाजी) हार के जाते हैं।4। (परमात्मा के नाम से टूट के) अनेकों प्राणी (बार-बार) पैदा होते मरते हैं। आत्मिक मौत सहेड़-सहेड़ के बार-बार जन्म लेते रहते हैं। (आत्मिक जीवन की) सूझ के बिना उनका सारा ही उद्यम व्यर्थ रहता है, वे अनेकों जूनियों में भटकते रहते हैं।5। हे भाई! जिन मनुष्यों पर परमात्मा दयावान होता है उन्हें गुरू की संगति प्राप्त होती है, वह मनुष्य आत्मिक जीवन देने वाला हरी-नाम जपते रहते हैं।6। हे भाई! करोड़ों, अनगिनत, बेअंत, अनेकों ही प्राणी (परमात्मा की) तलाश करते हैं, पर परमात्मा स्वयं जिस मनुष्य को सूझ बख्शता है, उस मनुष्य को प्रभू की समीपता मिल जाती है।7। हे नानक! (प्रभू चरणों में अरदास कर और कह–) हे दातार! मेरे अंदर ये तमन्ना है कि मैं दिन-रात तेरे गुण गाता रहूँ। मुझे अपना नाम बख्श। मैं तुझे कभी ना भुलाऊँ।8।2।5।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today, hukamnama bangla sahib, bangla sahib live hukamnama, aaj da hukamnama bangla sahib, hukamnama from bangla sahib today, bangla sahib da hukamnama, hukamnama bangla sahib gurudwara, hukamnama bangla sahib gurudwara delhi, bangla sahib, hukamnama sahib, sri bangla sahib, gurudwara sri bangla sahib, bangla sahib gurudwara delhi, bangla sahib gurudwara gurbani, today hukamnama, hukamnama, hukamnama today, hukamnama bangla sahib delhi, daily hukamnama bangla sahib, hukamnama for today, today’s hukamnama from bangla sahib, hukamnama of today, hukamnama of the day, bangla sahib gurudwara hukamnama, gurudwara bangla sahib hukamnama, hukamnama bangla sahib today in hindi, today’s hukamnama from bangla sahib in hindi, mukhwak darbar sahib, hukamnama today from darbar sahib, sis ganj hukamnama, hukamnama sis ganj sahib today

Dates When this Mukhwaak Comes Again
31 July 2026

patna sahib
Daily Mukhwak From  Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 619


Mukhwaak In Punjabi

ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥


ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥


सोरठि महला ५ ॥
हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥


हे भाई! परमात्मा नुम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सरे आत्मिक आनंद पैदा हो गए॥रहाउ॥ हे भाई! जिस परमात्मा ने जान दाल कर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सड़के जाता हूँ॥२॥१६॥४४॥


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna  Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Date When this Mukhwaak Comes Again
10 October 2024
13 May 2025
05 November 2025
14 April 2026
31 July 2026