Archives July 2026

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 707


ਸਲੋਕ ॥
ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥


ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧। ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨। ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।


सलोक ॥
बसंति स्वरग लोकह जितते प्रिथवी नव खंडणह ॥ बिसरंत हरि गोपालह नानक ते प्राणी उदिआन भरमणह ॥१॥ कउतक कोड तमासिआ चिति न आवसु नाउ ॥ नानक कोड़ी नरक बराबरे उजड़ु सोई थाउ ॥२॥ पउड़ी ॥ महा भइआन उदिआन नगर करि मानिआ ॥ झूठ समग्री पेखि सचु करि जानिआ ॥ काम क्रोधि अहंकारि फिरहि देवानिआ ॥ सिरि लगा जम डंडु ता पछुतानिआ ॥ बिनु पूरे गुरदेव फिरै सैतानिआ ॥९॥ 


अर्थ: अगर स्वर्ग जैसे देश में बसते हों, अगर सारी धरती को जीत लें, पर, हे नानक! अगर जगत के रखवाले प्रभू को बिसार दे, तो वे मनुष्य (मानो) जंगल में भटक रहे हैं।1। जगत के करोड़ों चोज-तमाशों के कारण अगर प्रभू का नाम चिक्त में (याद) ना रहे, तो हे नानक! वह जगह तो उजाड़ ही समझो, वह जगह भयानक नर्क के बराबर है।2। बड़े डरावने जंगल को जीवों ने शहर समझ लिया है, इन नाशवान पदार्थों को देख के सदा टिके रहने वाले समझ लिया है। (इस वास्ते इनकी खातिर) काम में क्रोध में अहंकार में पागल हुए फिरते हैं, जब मौत का डण्डा सिर पे आ बजता है, तब पछताते हैं। (हे भाई! मनुष्य) पूरे गुरू की शरण के बिना शैतान के समान फिरता है।9।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
05 June 2025
26 October 2025
01 July 2026

patna-shabib-ji
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 659


ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥


ਅਰਥ: ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ।੧।ਰਹਾਉ। ਹੇ ਜੀਵ! ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ।੧। ਹੇ ਪ੍ਰਾਣੀ! ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ।੨। (ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।੩।੧। ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧। (ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ।੧।ਰਹਾਉ। (ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।


रागु सोरठि बाणी भगत भीखन की
ੴ सतिगुर प्रसादि ॥
नैनहु नीरु बहै तनु खीना भए केस दुध वानी ॥ रूधा कंठु सबदु नही उचरै अब किआ करहि परानी ॥१॥ राम राइ होहि बैद बनवारी ॥ अपने संतह लेहु उबारी ॥१॥ रहाउ ॥ माथे पीर सरीरि जलनि है करक करेजे माही ॥ ऐसी बेदन उपजि खरी भई वा का अउखधु नाही ॥२॥ हरि का नामु अम्रित जलु निरमलु इहु अउखधु जगि सारा ॥ गुर परसादि कहै जनु भीखनु पावउ मोख दुआरा ॥३॥१॥ ऐसा नामु रतनु निरमोलकु पुंनि पदारथु पाइआ ॥ अनिक जतन करि हिरदै राखिआ रतनु न छपै छपाइआ ॥१॥ हरि गुन कहते कहनु न जाई ॥ जैसे गूंगे की मिठिआई ॥१॥ रहाउ ॥ रसना रमत सुनत सुखु स्रवना चित चेते सुखु होई ॥ कहु भीखन दुइ नैन संतोखे जह देखां तह सोई ॥२॥२॥


अर्थ: हे सुंदर राम! हे प्रभू! अगर तू हकीम बने तो तू अपने संतों को (देह अध्यास से) बचा लेता है (भाव, तू आप ही हकीम बन के संतों को देह-अध्यास से बचा लेता है)।1। रहाउ। हे जीव! (वृद्ध अवस्था में कमजोर होने के कारण) तेरी आँखों में पानी बह रहा है, तेरा शरीर क्षीण हो रहा है, तेरे केश दूध जैसे सफेद हो गए हैं, तेरा गला (कफ़ से) रुकने के कारण बोल नहीं सकता; अभी (भी) तू क्या कर रहा है? (भाव, अब भी तू परमात्मा को याद क्यों नहीं करता? तू क्यों शरीर के मोह में फंसा हुआ है? तू क्यों देह-अध्यास नहीं छोड़ता?)।1। हे प्राणी! (वृद्ध होने के कारण) तेरे सिर में पीड़ा टिकी रहती है, शरीर में जलन रहती है, कलेजे में दर्द उठती है (किस-किस अंग का फिक्र करें? सारे ही जिस्म में बुढ़ापे का) एक ऐसा बड़ा रोग उठ खड़ा हुआ है कि इसका कोई इलाज नहीं है (फिर भी इस शरीर से तेरा मोह नहीं मिटता)।2। (इस शारीरिक रोग को मिटाने का) एक ही श्रेष्ठ इलाज जगत में है, वह है प्रभू का नाम-रूपी निर्मल जल। दास भीखण कहता है– (अपने) गुरू की कृपा से मैंने इस नाम को जपने का रास्ता ढूँढ लिया है, जिसके कारण मैंने शारीरिक मोह से खलासी पा ली है।3।1। परमात्मा का नाम एक ऐसा अमूल्य पदार्थ है जो भाग्यों से मिलता है। इस रत्न को अनेकों यत्न करके भी हृदय में (गुप्त) रखें, तो भी छुपाए नहीं छुपता।1। (वैसे वह स्वाद) बताया नहीं जा सकता (जो) परमात्मा के गुण गाने से (आता है), जैसे गूँगे मनुष्य द्वारा खाई हुई मिठाई (का स्वाद किसी और को नहीं पता लग सकता, गूँगा बता नहीं सकता)।1। रहाउ। (ये नाम-रत्न) जपते हुए जीभ को सुख मिलता है, सुनते हुए कानों को सुख मिलता है, और याद करते हुए चिक्त को सुख मिलता है। हे भीखन! (तू भी) कह– (ये नाम सिमरते हुए) मेरी दोनों आँखों में (ऐसी) ठंढ पड़ गई है कि मैं जिधर देखता हूँ उस परमात्मा को ही देखता हूँ।2।2।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
05 June 2025
26 October 2025
01 July 2026

Gurdwara Bangla Sahib
Daily Mukhwak From  Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 723

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥


ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।


तिलंग घरु २ महला ५ ॥
तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोइ ॥ नानक करमि परापति होइ ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥


अर्थ: हे भाई! सब जीवों को दातें देने वाला परमात्मा सब जीवों के सर पर रखवाला है। हे प्रभू! (हम जीवों को) तेरा ही आसरा है, तेरा ही सहारा है। रहाउ। हे प्रभू! तू सारे जगत को पैदा करने वाला है, जो कुछ तू करता है, वही होता है, तेरे बिना और कोई दूसरा कुछ करने के काबिल नहीं है। (हम जीवों को) तेरा ही ताण है, (हमारे) मन में तेरा ही सहारा है। हे नानक! सदा उस एक परमात्मा का नाम जपता रह।1। हे अपहुँच प्रभू! हे अथाह प्रभू! हे सबसे ऊँचे और बेअंत प्रभू! हर जगह हर वक्त तू ही तू है, तू ही सदा कायम रहने वाला है। हे प्रभू! जो मनुष्य तुझे सिमरते हैं, उनको कोई डर, कोई दुख छू नहीं सकता। हे नानक! गुरू की कृपा से ही (मनुष्य परमात्मा के) गुण गा सकते हैं।2। हे गुणों के खजाने! हे सुंदर गोबिंद! (जगत में) जो कुछ दिखता है तेरा ही स्वरूप है। हे मनुष्य! सदा उस परमात्मा का सिमरन करता रह। हे नानक! (परमात्मा का सिमरन) परमात्मा की कृपा से ही मिलता है।3। हे भाई! जिस मनुष्य ने परमात्मा का नाम जपा है, उससे कुर्बान होना चाहिए। उस मनुष्य की संगति में (रह के) सारा जगत संसार समुंद्र से पार लांघ जाता है। हे नानक! कह– हे प्रभू! मेरी तमन्ना पूरी कर, मैं (तेरे दर से) तेरे संत जनों के चरणों की धूल माँगता हूँ।4।2।


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahi

bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

Dates When this Mukhwaak Comes Again
14 August 2024
01 January 2025
07 February 2025
11 March 2025
24 June 2025
04 August 2025
30 December 2025
15 January 2026
13 February 2026
25 March 2026
01 July 2026