Archives August 5, 2026

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 790


ਸਲੋਕ ਮਃ ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥ ਮਃ ੧ ॥ ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥ ਮਃ ੧ ॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥


ਅਰਥ: ਹੇ ਗੁਰੂ! ਤੂੰ ਬਖ਼ਸ਼ਸ਼ ਕਰਨ ਜੋਗਾ ਹੈਂ, ਮੈਨੂੰ ਖ਼ੈਰ ਪਾ (‘ਨਾਮ’ ਦਾ) , ਮੇਰੀ ਹਉਮੈ ਮੇਰਾ ਅਹੰਕਾਰ ਕਾਮ ਤੇ ਕ੍ਰੋਧ ਦੂਰ ਹੋ ਜਾਏ। (ਹੇ ਗੁਰੂ! ਤੇਰੇ ਦਰ ਤੋਂ ਮੈਨੂੰ) ਪ੍ਰਭੂ ਦਾ ਨਾਮ (ਜ਼ਿੰਦਗੀ ਲਈ) ਸਹਾਰਾ ਮਿਲ ਜਾਏ ਤੇ ਮੇਰਾ ਚਸਕਾ ਤੇ ਲੋਭ ਚੰਗੀ ਤਰ੍ਹਾਂ ਸੜ ਜਾਏ। ਪ੍ਰਭੂ ਦਾ ਨਾਮ ਦਿਨ ਰਾਤ ਨਵੇਂ ਤੋਂ ਨਵਾਂ ਹੁੰਦਾ ਹੈ (ਭਾਵ, ਜਿਉਂ ਜਿਉਂ ਜਪੀਏ, ਇਸ ਨਾਲ ਪਿਆਰ ਵਧਦਾ ਹੈ) ‘ਨਾਮ’ ਪਵਿਤ੍ਰ ਹੈ, ਇਹ ਕਦੇ ਮੈਲਾ ਨਹੀਂ ਹੁੰਦਾ (ਤਾਹੀਏਂ) , ਹੇ ਨਾਨਕ! ‘ਨਾਮ’ ਜਪਿਆਂ (ਹਉਮੈ ਦੇ) ਗੇੜ ਤੋਂ ਬਚੀਦਾ ਹੈ। ਹੇ ਪ੍ਰਭੂ! ਇਹ ਸੁਖ ਤੇਰੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ॥੧॥ ਜਿਤਨੀਆਂ ਭੀ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਬੂਹੇ ਤੇ ਖਲੋਤੀਆਂ ਹੋਈਆਂ ਹਨ। ਉਹਨਾਂ ਸਭਨਾਂ ਦਾ ਇੱਕ ਪ੍ਰਭੂ ਹੀ ਰਾਖਾ ਹੈ। ਹੇ ਨਾਨਕ! ਖਸਮ-ਪ੍ਰਭੂ ਦੇ ਪਿਆਰ ਰੰਗ ਵਿਚ ਰੰਗੀਆਂ ਹੋਈਆਂ ਪ੍ਰਭੂ ਦੀਆਂ ਹੀ ਮੋਹਣੀਆਂ ਗੱਲਾਂ (ਇਕ ਦੂਜੀ ਪਾਸੋਂ) ਪੁੱਛਦੀਆਂ ਹਨ ॥੨॥ ਸਾਰੀਆਂ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਪਿਆਰ ਵਿਚ ਰੰਗੀਆਂ ਹੋਈਆਂ ਹਨ, (ਉਹਨਾਂ ਸੋਹਾਗਣਾਂ ਦੇ ਸਾਮ੍ਹਣੇ) ਮੈਂ ਮੰਦੇ ਭਾਗਾਂ ਵਾਲੀ ਕਿਸ ਗਿਣਤੀ ਵਿਚ ਹਾਂ? ਮੇਰੇ ਸਰੀਰ ਵਿਚ ਇਤਨੇ ਔਗੁਣ ਹਨ ਕਿ ਖਸਮ ਮੇਰੇ ਵਲ ਧਿਆਨ ਭੀ ਨਹੀਂ ਕਰਦਾ ॥੩॥ ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਦੇ ਮੂੰਹ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ। (ਹੇ ਪ੍ਰਭੂ!) ਤੂੰ ਸਾਰੀਆਂ ਰਾਤਾਂ ਸੁਹਾਗਣਾਂ ਨੂੰ ਦੇ ਰਿਹਾ ਹੈਂ, ਇਕ ਰਾਤ ਮੈਨੂੰ ਛੁੱਟੜ ਨੂੰ ਭੀ ਦੇਹ ॥੪॥ ਹੇ ਪ੍ਰਭੂ! ਮੈਂ ਮੰਗਤਾ ਤੇਰੇ ਬੂਹੇ ਤੇ (ਆ ਕੇ) ਖ਼ੈਰ ਮੰਗਦਾ ਹਾਂ, ਮਿਹਰ ਕਰ ਕੇ ਮੈਨੂੰ ਖ਼ੈਰ ਪਾ; ਮੈਨੂੰ ਗੁਰੂ ਦੇ ਸਨਮੁਖ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈ, ਮੈਂ ਤੇਰਾ ਸੇਵਕ ਤੇਰਾ ਨਾਮ ਪ੍ਰਾਪਤ ਕਰ ਲਵਾਂ; ਤੇਰੀ ਜੋਤਿ ਵਿਚ ਆਪਣੀ ਆਤਮਾ ਟਿਕਾ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਇਕ-ਰਸ ਗੀਤ ਗਾਵਾਂ, ਤੇਰੀ ਜੈ ਜੈਕਾਰ ਦੀ ਬਾਣੀ ਤੇ ਗੁਣ ਮੈਂ ਹਿਰਦੇ ਵਿਚ ਗਾਵਾਂ, ਮੈਂ ਤੇਰੇ ਨਾਲ ਪਿਆਰ ਕਰਾਂ (ਤੇ ਇਸ ਤਰ੍ਹਾਂ ਮੈਨੂੰ ਯਕੀਨ ਬਣੇ ਕਿ) ਜਗਤ ਵਿਚ ਪ੍ਰਭੂ ਆਪ ਹਰ ਥਾਂ ਮੌਜੂਦ ਹੈ ॥੧੫॥


सलोक मः १ ॥ सतिगुर भीखिआ देहि मै तूं सम्रथु दातारु ॥ हउमै गरबु निवारीऐ कामु क्रोधु अहंकारु ॥ लबु लोभु परजालीऐ नामु मिलै आधारु ॥ अहिनिसि नवतन निरमला मैला कबहूं न होइ ॥ नानक इह बिधि छुटीऐ नदरि तेरी सुखु होइ ॥१॥ मः १ ॥ इको कंतु सबाईआ जिती दरि खड़ीआह ॥ नानक कंतै रतीआ पुछहि बातड़ीआह ॥२॥ मः १ ॥ सभे कंतै रतीआ मै दोहागणि कितु ॥ मै तनि अवगण एतड़े खसमु न फेरे चितु ॥३॥ मः १ ॥ हउ बलिहारी तिन कउ सिफति जिना दै वाति ॥ सभि राती सोहागणी इक मै दोहागणि राति ॥४॥ पउड़ी ॥ दरि मंगतु जाचै दानु हरि दीजै क्रिपा करि ॥ गुरमुखि लेहु मिलाइ जनु पावै नामु हरि ॥ अनहद सबदु वजाइ जोती जोति धरि ॥ हिरदै हरि गुण गाइ जै जै सबदु हरि ॥ जग महि वरतै आपि हरि सेती प्रीति करि ॥१५॥


अर्थ: हे गुरु! तू बख्शिश करने योग्य है, मुझे ख़ैर दे (भिक्षा दे, ‘नाम’ की), मेरा अहम्, मेरा अहंकार, मेरा काम क्रोध दूर हो जाए। (हे गुरु! तेरे दर पर मुझे) प्रभु का नाम (जिंदगी के लिए) सहारा मिल जाए तो मेरा चस्का और लोभ अच्छी तरह जल जाएं। प्रभु का नाम दिन रात नए से नया होता है (भाव, ज्यों-ज्यों इसे जपते हैं, इससे प्यार बढ़ता जाता है) ‘नाम’ पवित्र है, ये कभी मैला नहीं होता (तभी तो), हे नानक! ‘नाम’ जपने से (अहंकार के) चक्कर से बच जाया जाता है। हे प्रभु! ये सुख तेरी मेहर की नजर से मिलता है ॥१॥ जितनी भी जीव-स्त्रीयां पति-प्रभु के दरवाजे पर खड़ी हुई हैं। उन सभी का एक प्रभु ही रखवाला है। हे नानक! पति-प्रभु के प्रेम-रंग में रंगी हुई प्रभु की ही मन-मोहक बातें (एक-दूसरे से) पूछती हैं ॥२॥ सभी जीव-स्त्रीयां प्रभु-पति के प्यार में रंगी हुई हैं, (उन सोहागिनों के सामने) मैं अभागनि किस गिनती में हूँ? मेरे शरीर में इतने अवगुण हैं कि पति मेरी तरफ देखता (ध्यान नहीं देता) तक नहीं ॥३॥ मैं सदके हूँ उनसे जिनके मुँह में प्रभु की महिमा है। (हे प्रभु!) तू सारी रातें सुहागिनों को दे रहा है, एक रात मुझ छुटड़ को भी दे ॥४॥ हे प्रभु! मैं भिखारी तेरे दरवाजे पर (आकर) ख़ैर माँगता हूँ, मेहर कर मुझे भिक्षा दे; मुझे गुरु के सन्मुख करके (अपने चरणों में) जोड़ ले, मैं तेरा सेवक तेरा नाम प्राप्त कर लूँ; तेरी ज्योति में अपनी आत्मा टिका के मैं तेरी महिमा का एक-रस गीत गाऊँ, तेरी जै-जै कार की वाणी के गुण हृदय में गाऊँ, मैं तेरे से प्यार करूँ (और इस तरह मुझे विश्वास हो जाए कि) जगत में प्रभु खुद ही हर जगह मौजूद है ॥१५॥



Meaning: Shalok: First Mehl: O True Guru, bless me with Your charity; You are the All-powerful Giver. May I subdue and quiet my egotism, pride, sexual desire, anger and self-conceit..Burn away all my greed, and give me the Support of the Naam, the Name of the Lord. Day and night, keep me ever-fresh and new, spotless and pure; let me never be soiled by sin. O Nanak! In this way I am saved; by Your Grace, I have found peace. ||1||.First Mehl: There is only the one Husband Lord, for all who stand at His Door. O Nanak! They ask for news of their Husband Lord, from those who are imbued with His Love. ||2|| First Mehl: All are imbued with love for their Husband Lord; I am a discarded bride – what good am I? My body is filled with so many faults; my Lord and Master does not even turn His thoughts to me. ||3|| First Mehl: I am a sacrifice to those who praise the Lord with their mouths.bAll the nights are for the happy soul-brides; I am a discarded bride – if only I could have even one night with Him! ||4|| Pauree: I am a beggar at Your Door, begging for charity; O Lord, please grant me Your Mercy, and give to me. As Gurmukh, unite me, your humble servant, with You, so that I may receive Your Name. Then, the unstruck melody of the Shabad will vibrate and resound, and my light will blend with the Light. Within my heart, I sing the Glorious Praises of the Lord, and celebrate the Word of the Lord’s Shabad. The Lord Himself is pervading and permeating the world; so fall in love with Him! ||15||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc 2025, 2026

DATES WHEN THIS MUKHWAK COMES

05 August 2026

patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 681


Mukhwaak In Punjabi


ਧਨਾਸਰੀ ਮਹਲਾ ੫ ॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥ 


Meaning In Punjabi


ਅਰਥ: ਹੇ ਭਾਈ! ਪਰਮਾਤਮਾ ਆਪਣੇ ਸੇਵਕਾਂ ਦੀ (ਸਦਾ) ਰਾਖੀ ਕਰਦਾ ਹੈ। (ਸੇਵਕਾਂ ਨੂੰ ਆਪਣੇ) ਗਲ ਨਾਲ ਲਾ ਕੇ ਦਇਆ-ਦਾ-ਘਰ ਸਰਬ-ਵਿਆਪਕ ਬਖ਼ਸ਼ਣਹਾਰ ਪ੍ਰਭੂ ਉਹਨਾਂ ਦੇ ਸਾਰੇ ਔਗੁਣ ਮਿਟਾ ਦੇਂਦਾ ਹੈ।ਰਹਾਉ। ਹੇ ਭਾਈ! ਜਿਸ ਪ੍ਰਭੂ ਨੇ ਚੌਹੀਂ ਪਾਸੀਂ (ਸਾਰੀ ਸ੍ਰਿਸ਼ਟੀ ਵਿਚ) ਆਪਣੀ ਕਲਾ ਵਰਤਾਈ ਹੋਈ ਹੈ, ਉਸ ਨੇ (ਆਪਣੇ ਦਾਸ ਦੇ) ਸਿਰ ਉੱਤੇ ਸਦਾ ਹੀ ਆਪਣਾ ਹੱਥ ਰੱਖਿਆ ਹੋਇਆ ਹੈ। ਮੇਹਰ ਦੀ ਨਿਗਾਹ ਨਾਲ ਆਪਣੇ ਦਾਸ ਵੱਲ ਤੱਕਦਾ ਹੈ, ਤੇ, ਉਸ ਦਾ ਹਰੇਕ ਦੁੱਖ ਦੂਰ ਕਰ ਦੇਂਦਾ ਹੈ।੧। ਹੇ ਭਾਈ! ਪ੍ਰਭੂ ਦੇ ਦਾਸ ਆਪਣੇ ਪ੍ਰਭੂ ਪਾਸੋਂ ਜੋ ਕੁਝ ਮੰਗਦੇ ਹਨ ਉਹ ਉਹੀ ਕੁਝ ਉਹਨਾਂ ਨੂੰ ਦੇਂਦਾ ਹੈ। ਹੇ ਨਾਨਕ! ਪ੍ਰਭੂ ਦਾ) ਸੇਵਕ ਜੋ ਕੁਝ ਮੂੰਹੋਂ ਬੋਲਦਾ ਹੈ, ਉਹ ਇਸ ਲੋਕ ਵਿਚ ਪਰਲੋਕ ਵਿਚ ਅਟੱਲ ਹੋ ਜਾਂਦਾ ਹੈ।੨।੧੪।੪੫।


Mukhwaak In Hindi


धनासरी महला ५ ॥
चतुर दिसा कीनो बलु अपना सिर ऊपरि करु धारिओ ॥ क्रिपा कटाख्य अवलोकनु कीनो दास का दूखु बिदारिओ ॥१॥ हरि जन राखे गुर गोविंद ॥ कंठि लाइ अवगुण सभि मेटे दइआल पुरख बखसंद ॥ रहाउ ॥ जो मागहि ठाकुर अपुने ते सोई सोई देवै ॥ नानक दासु मुख ते जो बोलै ईहा ऊहा सचु होवै ॥२॥१४॥४५॥


Mukhwaak Meaning In Hindi


अर्थ: हे भाई! परमात्मा अपने सेवक की (हमेशा) रखवाली करता है। (सेवक को अपने) गले से लगा के दया-का-घर सर्व-व्यापक बख्शनहार प्रभू उनके सारे अवगुण मिटा देता है। रहाउ। हे भाई! जिस प्रभू ने चारों तरफ (सारी सृष्टि में) अपनी कला फैलाई हुई है, उसने (अपने दास के) सिर पर सदा ही अपना हाथ रखा हुआ है। मेहर की निगाह से अपने दास की ओर देखता है, और, उसका हरेक दुख दूर कर देता है।1। हे भाई! प्रभू के दास अपने प्रभू से जो कुछ माँगते हैं वह वही कुछ उनको देता है। हे नानक! (प्रभू का) सेवक जो कुछ मुँह से बोलता है, वह इस लोक में परलोक में अटल हो जाता है।2।14।45।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dhan Shri Guru Granth Sahib JI Maharaj
DATES WHEN THIS MUKHWAK COMES

25 September 2025
16 October 2025
01 February 2026
05 August 2026

ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥

Ang 797

ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ। ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧। ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨। ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩। ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।

बिलावलु महला ३ ॥ पूरा थाटु बणाइआ पूरै वेखहु एक समाना ॥ इसु परपंच महि साचे नाम की वडिआई मतु को धरहु गुमाना ॥१॥ सतिगुर की जिस नो मति आवै सो सतिगुर माहि समाना ॥ इह बाणी जो जीअहु जाणै तिसु अंतरि रवै हरि नामा ॥१॥ रहाउ ॥ चहु जुगा का हुणि निबेड़ा नर मनुखा नो एकु निधाना ॥ जतु संजम तीरथ ओना जुगा का धरमु है कलि महि कीरति हरि नामा ॥२॥ जुगि जुगि आपो आपणा धरमु है सोधि देखहु बेद पुराना ॥ गुरमुखि जिनी धिआइआ हरि हरि जगि ते पूरे परवाना ॥३॥ कहत नानकु सचे सिउ प्रीति लाए चूकै मनि अभिमाना ॥ कहत सुणत सभे सुख पावहि मानत पाहि निधाना ॥४॥४॥

अर्थ: हे भाई! जिस मनुष्य को गुरू की शिक्षा पर यकीन आ जाता है, वह मनुष्य गुरू (के उपदेश में) लीन रहता है। जो मनुष्य गुरू की इस बाणी से दिल से सांझ डाल लेता है, उसके अंदर परमात्मा का नाम सदा टिका रहता है।1। रहाउ। हे भाई! देखो, पूर्ण प्रभू ने (गुरू की शरण पड़ कर हरी-नाम जपने की यह ऐसी) उक्तम जुगती बनाई है जो हरेक युग में एक जैसी ही चली आ रही है। कहीं ऐसा ना हो कि कोई मनुष्य (जत-संयम-तीर्थ आदि कर्मों) का गुमान कर बैठे। इस जगत में सदा स्थिर प्रभू का नाम जपने से ही इज्जत मिलती है।1। हे भाई! गुरू की शरण पड़ने से चारों युगों का निर्णय समझ में आता है (कि युग चाहे कोई हो) गुरू की शरण पड़ने वाले मनुष्यों को परमात्मा का नाम-खजाना प्राप्त हो जाता है। (वेद आदि हिन्दू धर्म पुस्तकें बताती हैं कि) जत-संजम और तीर्थ स्नान उन युगों के धर्म थे, पर कलियुग में (गुरू नानक ने आ के बताया है कि) परमात्मा की सिफत सालाह, परमात्मा का नाम-सिमरन ही असल धर्म है।2। हे भाई! वेद-पुराण आदि धर्म-पुस्तकों को ध्यान से पढ़ के देख लो (वह यही कहते हैं कि) हरेक युग में (जत-संजम-तीर्थ आदि) अपना-अपना धर्म (परवान) है। (पर गुरू की शिक्षा ये है कि) जिन मनुष्यों ने गुरू की शरण पड़ कर प्रभू का नाम सिमरा है, जगत में मनुष्य पूर्ण हैं, कबूल हैं।3। हे भाई! नानक कहता है- जो मनुष्य सदा कायम रहने वाले परमात्मा से प्यार जोड़ता है, उसके मन में से (किसी भी तरह के कर्मकाण्ड का) अहंकार समाप्त हो जाता है। परमात्मा का नाम सिमरन वाले, सुनने वाले, सारे ही आत्मिक आनंद प्राप्त करते हैं। जो मनुष्य (गुरू की शिक्षा पर) श्रद्धा रखते हैं, वे प्रभू का नाम-खजाना पा लेते हैं।4।4। नोट: इस शबद में वेद-पुराणों के धर्म और गुरमति में फर्क बताया गया है।