Archives August 14, 2026

Shri-Darbar-Sahib
Daily Mukhwak From Shri Darbar Sahib Golden Temple Amritsar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 601


ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥


ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ। ਹੇ ਪ੍ਰਭੂ! ਜੇ ਤੂੰ ਮੈਥੋਂ ਇਕ ਪਲ-ਭਰ ਜਾਂ ਇਕ ਛਿਨ-ਭਰ ਵੀ ਵਿੱਸਰਦਾ ਹੈਂ, ਮੈਂ ਉਹ ਵਕਤ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ॥੧॥ ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ॥ ਰਹਾਉ ॥ ਹੇ ਭਾਈ! ਅਸੀਂ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਨ ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ, ਤੇ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਅੰਦਰ ਆ ਵੱਸਦਾ ਹੈ। ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੨॥ ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ॥੩॥ ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ)। ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ ਜੀ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤ ਦੇਣ ਜੋਗਾ ਨਹੀਂ ਹੈ ॥੪॥੪॥


सोरठि महला ३ ॥
हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥


अर्थ: हे प्यारे प्रभू जी! (मेहर कर) जितना समय मेरे शरीर में जिंद है, मैं सदा तेरी सिफ़त-सलाह करता रहूँ। हे प्रभू! अगर तूँ मुझे एक पल-भर एक क्षण-भर भी भूलता हैं, मैं वह समय पचास साल बीत गए समझता हूँ। हे भाई! हम सदा से मूर्ख अनजान चले आ रहे थे, गुरू के श़ब्द की बरकत से (हमारे अंदर आत्मिक जीवन का) प्रकाश हुआ है ॥१॥ हे प्रभू जी! तूँ आप ही (अपना नाम जपने की मुझे) समझ बख़्श़। हे प्रभू! मैं तुझसे सदा सदके जाऊं, मैं तेरे नाम से कुर्बान जाऊं ॥ रहाउ ॥ हे भाई! हम (जीव) गुरू के श़ब्द द्वारा (विकारों की तरफ़ से) मर सकते हैं, श़ब्द के द्वारा ही (विकारों की तरफ़ से) मन मार कर (गुरू) आत्मिक जीवन देता है। गुरू के श़ब्द में जुड़ने से ही विकारों से मुक्ति हासिल होती है, और मन पवित्र होता है, शरीर पवित्र होता है, और परमात्मा अंदर आ बसता है। गुरू का श़ब्द (ही नाम की दात) देने वाला है, जब श़ब्द में मन रंगा जाता है तो परमात्मा में लीन हो जाता है ॥२॥ जो मनुष्य गुरू के श़ब्द से साँझ नहीं पाते वह (माया के मोह में आत्मिक जीवन की तरफ़ से) अंधे बोले हुए रहते हैं, संसार में आ कर वह कुछ नहीं खटते। उनको प्रभू के नाम का स्वाद नहीं आता, वह अपना जीवन व्यर्थ गंवा जाते हैं, वह बार-बार जन्म मरण के चक्र में पड़े रहते हैं। जैसे गंद के कीड़े गंद में ही टिके रहते हैं, वैसे अपने मन के पीछे चलने वाले मूर्ख मनुष्य (अज्ञानता के) अंधेरे में ही (मस्त रहते हैं) ॥३॥ प्रभू आप ही (जीवों को) पैदा करके संभाल करता है, आप ही (जीवन के सही) रास्ते पाता है, उस प्रभू के अलावा अन्य कोई नहीं (जो जीवों को रास्ता बता सके)। करतार जो कुछ करता है वही होता है, धुर दरगाह से (जीवों के माथे पर लेख) लिख देता है, उस को कोई (अन्य) मिटा नहीं सकता। हे नानक जी! (उस प्रभू की मेहर से ही उसका) नाम (मनुष्य के) मन में वस सकता है, कोई अन्य यह दात देने योग्य नहीं है ॥४॥४॥


Sorath Mahalaa 3 ||
Har Jeeu Tudhh No Sadaa Saalaahee Pyaare Jichar Ghatt Antar Hai Saasaa || Ik Pal Khin Visreh Too Suaamee Jaanau Baras Pachaasaa || Ham Moorr Mugadhh Sadaa Se Bhaaee Gur Kai Shabad Pargaasaa ||1|| Har Jeeu Tum Aape Dehu Bujhaaee || Har Jeeu Tudhh Vittahu Vaareaa Sad Hee Tere Naam Vittahu Bal Jaaee || Rahaau || Ham Shabad Mue Shabad Maar Jeevaale Bhaaee Shabde Hee Mukat Paaee || Shabde Man Tan Nirmal Hoaa Har Vaseaa Man Aaee || Shabad Gur Daataa Jit Man Raataa Har Siu Raheaa Samaaee ||2|| Shabad Na Jaaneh Se Anne Bole Se Kit Aae Sansaaraa || Har Ras Na Paaeaa Birthhaa Janam Gavaaeaa Jameh Vaaro Vaaraa || Bisttaa Ke Keerre Bisttaa Maahe Samaane Manmukh Mugadhh Gubaaraa ||3|| Aape Kar Vekhai Maarag Laae Bhaaee Tis Bin Avar N Koee || Jo Dhhur Likheaa Su Koe Na Mettai Bhaaee Kartaa Kare Su Hoee || Naanak Naam Vaseaa Man Antar Bhaaee Avar Na Doojaa Koee ||4||4||


Meaning: Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. ||1|| Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. ||2|| Those who do not know the Shabad are blind and deaf; why did they even bother to come into the world ? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. ||3|| The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak Ji, the Naam, the Name of the Lord, abides deep within the mind; O Siblings of Destiny, there is no other at all. ||4||4||


www.shrimuktsarsahib.com


Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live

Dates When this Mukhwaak Comes Again

20 November 2024
11 March 2025
16 March 2025
17 March 2025
26 May 2025
20 July 2025
30 July 2025
29 August 2025
25 September 2025
19 January 2026
16 June 2026
03 July 2026
14 August 2026

Gurdwara Bangla Sahib
Daily Mukhwak From Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 760


ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥


ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ। ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩। ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪। ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫। ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬। ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭। ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।


रागु सूही महला ५ घरु ३ ੴ सतिगुर प्रसादि ॥
मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ जीवन रूप अनूप दइआला ॥ रवण गुणा कटीऐ जम जाला ॥३॥ अम्रित नामु रसन नित जापै ॥ रोग रूप माइआ न बिआपै ॥४॥ जपि गोबिंद संगी सभि तारे ॥ पोहत नाही पंच बटवारे ॥५॥ मन बच क्रम प्रभु एकु धिआए ॥ सरब फला सोई जनु पाए ॥६॥ धारि अनुग्रहु अपना प्रभि कीना ॥ केवल नामु भगति रसु दीना ॥७॥ आदि मधि अंति प्रभु सोई ॥ नानक तिसु बिनु अवरु न कोई ॥८॥१॥२॥


अर्थ: हे गरीबों के पति! हे भक्तों के आसरे! हे नारायण! (हम जीव) तेरे सुंदर चरणों की शरण में आए हैं (हमें विकारों से बचाए रख)।1। रहाउ। हे सुंदर हरी! नाशवंत पदार्थों का मोह, तृष्णा की आग, चिंता के समुंद्र में से कृपा करके (हमें) बचा ले।1। हे निआसरों के आसरे! हे भक्तों के सारे डर दूर करने वाले! (मुझे गुरू की संगति बख्श), गुरू की संगति में रहने से जमदूत (भी) नजदीक नहीं फटकते (मौत का डर नहीं व्यापता)।2। हे जिंदगी के श्रोत! हे अद्वितीय प्रभू! हे दया के घर! (अपनी सिफत-सालाह बख्श), तेरे गुणों को याद करने से मौत के जंजाल कट जाते हैं।3। हे भाई! जो मनुष्य अपनी जीभ से सदा आत्मि्क जीवन देने वाला हरी-नाम जपता है, उस पर ये माया जोर नहीं डाल सकती, जो सारे रोगों का मूल है।4। हे भाई! सदा परमात्मा का नाम जपा कर (जो जपता है) वह (अपने) सारे साथियों को (संसार-समुंद्र से) पार लंघा लेता है पाँचों लुटेरे उस पर दबाव नहीं डाल सकते।5। हे भाई! जो मनुष्य अपने मन से, कर्मों से एक परमात्मा का ध्यान धरे रखता है, वह मनुष्य (मानस जन्म के) सारे फल हासिल कर लेता है।6। हे भाई! परमात्मा ने कृपा करके जिस मनुष्य को अपना बना लिया, उसको उसने अपना नाम बख्शा, उसको अपनी भक्ति का स्वाद दिया।7। हे नानक! वह परमात्मा ही जगत के आरम्भ से है, अब भी है, जगत के आखिर में भी रहेगा। उसके बिना (उसके जैसा) और कोई नहीं है।8।1।2।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,hukamnama sahib,bangla sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,hukamnama,hukamnama today,today hukamnama,hukamnama bangla sahib delhi

DATES WHEN THIS MUKHWAK COMES
25 July 2024
01 November 2025
08 December 2025
15 April 2026
07 May 2026
22 May 2026
29 May 2026
06 June 2026
14 August 2026