Archives September 20, 2026

patna-shabib-ji
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 660


ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥


ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।


धनासरी महला १ घरु १ चउपदे
ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी कामणी पारि उतारा होइ ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोइ ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोइ जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोइ ॥ नानकु ता का दासु है बिंद बिंद चुख चुख होइ ॥४॥ साहिब तेरे नाम विटहु बिंद बिंद चुख चुख होइ ॥१॥ रहाउ ॥४॥१॥


अर्थ: (जगत दुखों का समुंद्र है, इन दुखों को देख के) मेरी जीवात्मा काँपती है (परमात्मा के बिना और कोई बचाने वाला दिखाई नहीं देता) जिसके पास मैं मिन्नतें करूँ। (सो, अन्य आसरे छोड़ के) मैं दुखों के नाश करने वाले प्रभू को ही सिमरता हूँ, वह सदा ही बख्शिशें करने वाला है।1। (फिर वह) मेरा मालिक सदा बख्शिशें करता रहता है (पर वह मेरी रोज के तरले सुन के उकताता नहीं, बख्शिशों में) नित्य यूँ है जैसे पहली बार ही बख्शिशें करने लगा है।1। रहाउ। हे मेरी जिंदे! हर रोज उस मालिक को ही याद करना चाहिए (दुखों में से) आखिर वह ही बचाता है। हे जिंदे! ध्यान से सुन (उस मालिक का आसरा लेने से ही दुख के समुंद्र में से) पार लांघा जा सकता है।2। हे दयालु प्रभू! मैं तुझसे सदा सदके जाता हूँ (मेहर कर, अपना नाम दे, ता कि) तेरे नाम के द्वारा मैं (दुखों के इस समुंद्र में से) पार लांघ सकूँ।1। रहाउ। सदा कायम रहने वाला परमात्मा ही सब जगह मौजूद है, उसके बिना और कोई नहीं। जिस जीव पर वह मेहर की निगाह करता है, वह उसका सिमरन करता है।3। हे प्यारे (प्रभू!) तेरी याद के बिना मैं व्याकुल हो जाता हूँ। मुझे वह कोई बड़ी दाति दे, जिस सदका मैं तेरे नाम में जुड़ा रहूँ। हे प्यारे! तेरे बिना और कोई ऐसा नहीं हैं, जिसके पास जा के मैं ये आरजू कर सकूँ।1। रहाउ। (दुखों के इस सागर में से तैरने के लिए) मैं अपने मालिक प्रभू को ही याद करता हूँ, किसी और से मैं यह माँग नहीं माँगता। नानक (अपने) उस (मालिक) का ही सेवक है, उस मालिक से ही खिन खिन सदके होता है।4। हे मेरे मालिक! मैं तेरे नाम से छिन-छिन कुर्बान जाता हूँ।1। रहाउ।


Dhhanaasaree Mahalaa 1 Ghar 1 Choupade
Ik Oankaar Sat Naam Kartaa Purakh Nirabhau Nirvair Akaal Moorat Ajoonee Saibhang Gur Parsaad ||
Jeeo Ddart Hai Aapnaa Kai Siu Karee Pukaar || Dookh Visaaran Seveaa Sadaa Sadaa Daataar ||1|| Saahib Meraa Neet Navaa Sadaa Sadaa Daataar ||1|| Rahaau || Andin Saahib Seveeai Ant Shhaddaae Soe || Sun Sun Meree Kaamnee Paar Outhaaraa Hoe ||2|| Daeaal Terai Naam Taraa || Sad Kurbaanai Jaau ||1|| Rahaau || Sarbang Saachaa Ek Hai Doojaa Naahee Koe || Taa Kee Sevaa So Kare Jaa Kau Nadar Kare ||3|| Tudhh Baajh Piaare Kev Rahaa || Saa Vaddiaaee Deh Jit Naam Tere Laag Rehaan || Doojaa Naahee Koe Jis Aagai Piaare Jaae Kahaa ||1|| Rahaau || Sevee Saahib Aapnaa Avar N Jaañchau Koe || Naanak Taa Kaa Daas Hai Bind Bind Chukh Chukh Hoe ||4|| Saahib Tere Naam Vittahu Bind Bind Chukh Chukh Hoe ||1|| Rahaau ||4||1||


Meaning: Dhhanaasaree Mahalaa 1 Ghar 1 Choupade
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru’s Grace:
My soul is afraid; to whom should I complain ? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1|| Pause || Night and day, I serve my Lord and Master; He shall save me in the end. Hearing and listening, O my dear sister, I have crossed over. ||2|| O Merciful Lord, Your Name carries me across. I am forever a sacrifice to You. ||1|| Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. ||3|| Without You, O Beloved, how could I even live ? Bless me with such greatness, that I may remain attached to Your Name. There is no other, O Beloved, to whom I can go and speak. ||1|| Pause || I serve my Lord and Master; I ask for no other. Nanak Ji is His Daas; moment by moment, bit by bit, he is a sacrifice to Him. ||4|| O Lord Master, I am a sacrifice to Your Name, moment by moment, bit by bit. ||1|| Pause ||4||1||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibPatnaSahib

hukamnama patna sahib,patna sahib live katha today,patna sahib live,patna sahib,
sri patna sahib,patna sahib live today,patna sahib gurudwara live,gurudwara patna sahib,katha sri
guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

5 October 2024
18 November 2024
25 February 2025
21 August 2025
08 October 2025
01 June 2026
20 September 2026

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 705


Mukhwaak In Punjabi

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥ ਸਲੋਕ ॥
ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥


Meaning In Punjabi

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧। ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨। ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ। ਜਿਸ ਮਨੁੱਖ ਨੂੰ (ਇਹ) ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।


Mukhwaak In Hindi

जैतसरी महला ५ वार सलोका नालि
ੴ सतिगुर प्रसादि ॥ सलोक ॥
आदि पूरन मधि पूरन अंति पूरन परमेसुरह ॥ सिमरंति संत सरबत्र रमणं नानक अघनासन जगदीसुरह ॥१॥ पेखन सुनन सुनावनो मन महि द्रिड़ीऐ साचु ॥ पूरि रहिओ सरबत्र मै नानक हरि रंगि राचु ॥२॥ पउड़ी ॥ हरि एकु निरंजनु गाईऐ सभ अंतरि सोई ॥ करण कारण समरथ प्रभु जो करे सु होई ॥ खिन महि थापि उथापदा तिसु बिनु नही कोई ॥ खंड ब्रहमंड पाताल दीप रविआ सभ लोई ॥ जिसु आपि बुझाए सो बुझसी निरमल जनु सोई ॥१॥


Mukhwaak Meaning In Hindi

अर्थ: संत जन उस सर्व-व्यापक परमेश्वर को सिमरते हैं जो जगत के शुरू से हर जगह मौजूद है, अब भी सर्व व्यापक है और आखिर में भी हर जगह हाजर-नाजर रहेगा। हे नानक! वह जगत का मालिक प्रभू सब पापों को नाश करने वाला है।1। उस सदा-स्थिर रहने वाले प्रभू को मन में अच्छी तरह धारण करना चाहिए जो (हर जगह) खुद ही देखने वाला है, खुद ही सुनने वाला है और खुद ही सुनाने वाला है। हे नानक! उस हरी की प्यारी याद में लीन हो जा जो सब जगह मौजूद है।2। अर्थ: जो प्रभू माया से निर्लिप है सिर्फ उसकी ही सिफत सालाह करनी चाहिए, वही सबके अंदर मौजूद है। वह प्रभू सारे जगत का मूल है, सब किस्म की ताकत वाला है, (जगत में) वही कुछ होता है जो वह प्रभू करता है। एक पलक में (जीवों को) पैदा करके नाश कर देता है, उसके बिना (उस जैसा) और कोई नहीं है। सब देशों में, सारे ब्रहमण्ड में, जमीन के नीचे, द्वीपों में, सारे जगत में वह प्रभू व्यापक है। जिस मनुष्य को (ये) समझ खुद प्रभू देता है, उसे समझ आ जाता है और वह मनुष्य पवित्र हो जाता है।1।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
Gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

Dates When this Mukhwaak Comes Again

16 September 2024
17 December 2024
29 January 2025
21 March 2025
08 April 2025
09 April 2025
24 April 2025
06 Spetmber 2025
19 October 2025
26 October 2025
21 November 2025
25 November 2025
19 December 2025
23 February 2026
26 February 2026
26 March 2026
10 May 2026
28 May 2026
23 June 2026
20 September 2026