Archives September 30, 2026

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From  Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 700


ਜੈਤਸਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥


ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ। ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧। ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ ‘ਹਾਇ, ਹਾਇ’ ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨। ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩। ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।


जैतसरी महला ५ घरु ३
ੴ सतिगुर प्रसादि ॥
कोई जानै कवनु ईहा जगि मीतु ॥ जिसु होइ क्रिपालु सोई बिधि बूझै ता की निरमल रीति ॥१॥ रहाउ ॥ मात पिता बनिता सुत बंधप इसट मीत अरु भाई ॥ पूरब जनम के मिले संजोगी अंतहि को न सहाई ॥१॥ मुकति माल कनिक लाल हीरा मन रंजन की माइआ ॥ हा हा करत बिहानी अवधहि ता महि संतोखु न पाइआ ॥२॥ हसति रथ अस्व पवन तेज धणी भूमन चतुरांगा ॥ संगि न चालिओ इन महि कछूऐ ऊठि सिधाइओ नांगा ॥३॥ हरि के संत प्रिअ प्रीतम प्रभ के ता कै हरि हरि गाईऐ ॥ नानक ईहा सुखु आगै मुख ऊजल संगि संतन कै पाईऐ ॥४॥१॥


अर्थ: हे भाई! कोई विरला मनुष्य जानता है (कि) यहाँ जगत में (असली) मित्र कौन है। जिस मनुष्य पर (परमात्मा) दयावान होता है, वही मनुष्य इस बात को समझता है, (फिर) उस मनुष्य की जीवन-जुगति पवित्र हो जाती है।1। रहाउ। हे भाई! माता-पिता, स्त्री, पुत्र, रिश्तेदार, प्यारे मित्र और भाई – ये सारे पहले जन्मों के संयोगों के कारण (यहाँ) आ मिले हैं। आखिरी वक्त पर इनमें से कोई भी साथी नहीं बनता।1। हे भाई! मोतियों की माला, सोना, लाल, हीरे, मन को खुश करने वाली माया- इनमें (लगने से) सारी उम्र ‘हाय हाय’ करते हुए गुजर जाती है, मन नहीं भरता।2। हे भाई! हाथी, रथ, हवा के वेग समान तेज दौड़ने वाले घोड़े (हों), धनाढ हो, जमीन का मालिक हो, चारों किस्म की फौज का मालिक हो – इनमें से कोई (भी) चीज साथ नहीं जाती, (इनका मालिक मनुष्य यहाँ से) नंगा ही उठ के चल पड़ता है।3। हे नानक! परमात्मा के संत जन परमात्मा के प्यारे होते हैं, उनकी संगति में परमात्मा की सिफत सालाह करनी चाहिए। इस लोक में सुख मिलता है, परलोक में सुख-रू हो जाते हैं। (पर ये दाति) संत-जनों की संगति में ही मिलती है।4।1।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
 sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

bangla sahib gurudwara delhi,hukamnama bangla sahib gurudwara delhi,gurudwara sri bangla sahib,bangla sahib,hukamnama bangla sahib gurudwara,hukamnama bangla sahib today,hukamnama bangla sahib,bangla sahib gurudwara gurbani,sri bangla sahib,bangla sahib live hukamnama,hukamnama from bangla sahib today,aaj da hukamnama bangla sahib,bangla sahib da hukamnama,gurudwara bangla sahib live delhi,live bangla sahib gurudwara delhi katha,bangla sahib gurudwara

Dates When this Mukhwaak Comes Again

21 August 2024
13 November 2024
31 December 2024
15 March 2025
06 June 2025
13 August 2025
03 September 2025
18 September 2025
28 September 2025
11 October 2025
09 November 2025
15 November 2025
23 January 2026
03 March 2026
27 April 2026
03 May 2026
12 July 2026
10 September 2026
30 September 2026

patna-shabib-ji
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 601


ਸੋਰਠਿ ਮਹਲਾ ੩ ॥
ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥


ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।ਰਹਾਉ। ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।੧। ਹੇ ਭਾਈ! ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।੨। ਹੇ ਭਾਈ! ‘ਮੈਂ ਵੱਡਾ ਹਾਂ’, ‘ਇਹ ਧਨ ਆਦਿਕ ਮੇਰਾ ਹੈ’-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩। ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।


सोरठि महला ३ ॥ सो सिखु सखा बंधपु है भाई जि गुर के भाणे विचि आवै ॥ आपणै भाणै जो चलै भाई विछुड़ि चोटा खावै ॥ बिनु सतिगुर सुखु कदे न पावै भाई फिरि फिरि पछोतावै ॥१॥ हरि के दास सुहेले भाई ॥ जनम जनम के किलबिख दुख काटे आपे मेलि मिलाई ॥ रहाउ ॥ इहु कुट्मबु सभु जीअ के बंधन भाई भरमि भुला सैंसारा ॥ बिनु गुर बंधन टूटहि नाही गुरमुखि मोख दुआरा ॥ करम करहि गुर सबदु न पछाणहि मरि जनमहि वारो वारा ॥२॥ हउ मेरा जगु पलचि रहिआ भाई कोइ न किस ही केरा ॥ गुरमुखि महलु पाइनि गुण गावनि निज घरि होइ बसेरा ॥ ऐथै बूझै सु आपु पछाणै हरि प्रभु है तिसु केरा ॥३॥ सतिगुरू सदा दइआलु है भाई विणु भागा किआ पाईऐ ॥ एक नदरि करि वेखै सभ ऊपरि जेहा भाउ तेहा फलु पाईऐ ॥ नानक नामु वसै मन अंतरि विचहु आपु गवाईऐ ॥४॥६॥


अर्थ: हे भाई! परमात्मा के भक्त सुखी जीवन व्यतीत करते हैं। परमात्मा स्वयं उनके जनम मरण के दुख-पाप काट देता है, और उन्हें अपने चरणों में मिला लेता है। रहाउ। हे भाई! वही मनुष्य गुरू का सिख है, गुरू का मित्र है, गुरू का रिश्तेदार है, जो गुरू की रजा में चलता है। पर, जो मनुष्य अपनी मर्जी के मुताबक चलता है, वह प्रभू से विछुड़ के दुख सहता है। गुरू की शरण पड़े बिना मनुष्य कभी सुख नहीं पा सकता, और बार बार (दुखी हो के) पछताता है।1। हे भाई! (गुरू की रजा में चले बिना) ये (अपना) परिवार भी जीव के लिए निरा मोह का बंधन बन जाता है, (तभी तो) जगत (गुरू से) भटक के गलत रास्ते पर पड़ा रहता है। गुरू की शरण आए बिना ये बंधन टूटते नहीं। गुरू की शरण पड़ने वाला मनुष्य (मोह के बंधनों से) निजात पाने का राह तलाश लेता है। जो लोग निरे दुनिया के काम-धंधे ही करते हैं, और गुरू के शबद के साथ सांझ नहीं डालते, वे बार-बार पैदा होते मरते रहते हैं।2। हे भाई! ‘मैं बड़ा हूँ’, ‘ये धन आदि मेरा है’ – इसमें ही जगत उलझा हुआ है (वैसे) कोई भी किसी का (सदा साथी) नहीं बन सकता। गुरू की शरण पड़ने वाले मनुष्य परमात्मा की सिफत सालाह करते हैं, और परमात्मा की हजूरी प्राप्त किए रहते हैं, उनका (आत्मिक) निवास प्रभू चरणों में हुआ रहता है। जो मनुष्य इस जीवन में ही (इस भेत को) समझ लेता है, वह अपने आत्मिक जीवन को पड़तालता रहता है (आत्म चिंतन करता है), परमात्मा उस मनुष्य का सहायक बना रहता है।3। हे भाई! गुरू हर समय ही दयावान रहता है (माया-ग्रसित मनुष्य गुरू की शरण नहीं आता) किस्मत के बिना (गुरू से) क्या मिले? गुरू सबको एक प्यार की निगाह से देखता है। (पर हमारी जीवों की) जैसी भावना होती है वैसा ही फल (हमें गुरू से) मिल जाता है। हे नानक! (अगर गुरू की शरण पड़ के अपने) अंदर से स्वै भाव दूर कर लें तो परमात्मा का नाम मन में आ बसता है।4।6।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES
06 January 2025
09 September 2025
23 April 2026
16 May 2026
30 September 2026

Dhan Shri Guru Granth Sahib JI Maharaj

ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥

Ang 537

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

ਅਰਥ: ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧।

रागु बिहागड़ा छंत महला ४ घरु १
ੴ सतिगुर प्रसादि ॥
हरि हरि नामु धिआईऐ मेरी जिंदुड़ीए गुरमुखि नामु अमोले राम ॥ हरि रसि बीधा हरि मनु पिआरा मनु हरि रसि नामि झकोले राम ॥ गुरमति मनु ठहराईऐ मेरी जिंदुड़ीए अनत न काहू डोले राम ॥ मन चिंदिअड़ा फलु पाइआ हरि प्रभु गुण नानक बाणी बोले राम ॥१॥ गुरमति मनि अम्रितु वुठड़ा मेरी जिंदुड़ीए मुखि अम्रित बैण अलाए राम ॥ अम्रित बाणी भगत जना की मेरी जिंदुड़ीए मनि सुणीऐ हरि लिव लाए राम ॥ चिरी विछुंना हरि प्रभु पाइआ गलि मिलिआ सहजि सुभाए राम ॥ जन नानक मनि अनदु भइआ है मेरी जिंदुड़ीए अनहत सबद वजाए राम ॥२॥ सखी सहेली मेरीआ मेरी जिंदुड़ीए कोई हरि प्रभु आणि मिलावै राम ॥ हउ मनु देवउ तिसु आपणा मेरी जिंदुड़ीए हरि प्रभ की हरि कथा सुणावै राम ॥ गुरमुखि सदा अराधि हरि मेरी जिंदुड़ीए मन चिंदिअड़ा फलु पावै राम ॥ नानक भजु हरि सरणागती मेरी जिंदुड़ीए वडभागी नामु धिआवै राम ॥३॥ करि किरपा प्रभ आइ मिलु मेरी जिंदुड़ीए गुरमति नामु परगासे राम ॥ हउ हरि बाझु उडीणीआ मेरी जिंदुड़ीए जिउ जल बिनु कमल उदासे राम ॥ गुरि पूरै मेलाइआ मेरी जिंदुड़ीए हरि सजणु हरि प्रभु पासे राम ॥ धनु धनु गुरू हरि दसिआ मेरी जिंदुड़ीए जन नानक नामि बिगासे राम ॥४॥१॥

अर्थ: हे मेरी सोहणी जिंदे! सदा परमात्मा का नाम सिमरना चाहिए परमात्मा का अमोलक नाम गुरू के द्वारा ही मिलता है। जो मन परमात्मा के नाम रस में बेधा जाता है, वह मन परमात्मा को प्यारा लगता है, वह मन आनंद से प्रभू के नाम में डुबकी लगाए रखता है। हे मेरी सोहणी जिंदे! गुरू की मति पर चल के इस मन को (प्रभू चरणों में) टिकाना चाहिए (गुरू की मति की बरकति से मन) किसी और तरफ नहीं डोलता। हे नानक! जो मनुष्य (गुरमति पर चल के) प्रभू के गुणों वाली बाणी उच्चारता रहता है, वह मन-इच्छित फल पा लेता है।1। हे मेरी सोहणी जिंदे! गुरू की मति की बरकति से जिस मनुष्य के मन में आत्मक जीवन देने वाला नाम-जल आ बसता है वह मनुष्य अपने मुँह से आत्मिक जीवन देने वाली बाणी सदा उचारता रहता है। हे जिंदे! परमात्मा की भक्ति करने वाले मनुष्यों की बाणी आत्मिक जीवन देने वाली है परमात्मा के चरणों में सुरति जोड़ के वह बाणी मन से (ध्यान से) सुननी चाहिए (जो मनुष्य सुनता है उसे) चिरों से विछुड़ा हुआ परमात्मा आ मिलता है, आत्मिक अडोलता और प्रेम के कारण उसके गले से आ लगता है। हे दास नानक! (कह–) हे मेरी सुंदर जिंदे! उस मनुष्य के मन में आत्मिक आनंद बना रहता है, वह अपने अंदर एक-रस सिफत सालाह की बाणी का (मानो, बाजा) बजाता रहता है।2। हे मेरी सोहणी जिंदे! (कह–) हे मेरी सखी सहेलियो! अगर कोई मेरा हरि-प्रभू को ला के मुझसे मिला दे, अगर कोई मुझे परमात्मा की सिफत-सालाह की बातें सुनाया करे, तो मैं अपना मन उसके हवाले कर दूँ। हे मेरी सोहणी जीवात्मा! गुरू की शरण पड़ के परमात्मा का नाम सिमरा कर, (जो कोई सिमरता है वह) मन-इच्छित फल प्राप्त कर लेता है। हे नानक! (कह–) हे मेरी सुंदर जीवात्मा! परमात्मा की शरण पड़ी रह। बड़े भाग्यों वाला मनुष्य ही परमात्मा का नाम सिमरता है।3। हे मेरी सुंदर जीवात्मा! (कह–) हे प्रभू! कृपा करके मुझे आ मिल। (हे जिंदे!) गुरू की मति पर चल के ही हरि-नाम (हृदय में) चमकता है। हे मेरी सोहणी जीवात्मा! (कह–) मैं परमात्मा के बगैर कुम्हलाई रहती हूँ। हे मेरी सोहणी जीवात्मा! जिसको पूरे गुरू ने सज्जन हरि मिला दिया, उसे हरि-प्रभू अपने अंग-संग बसता दिखाई देने लग जाता है। हे दास नानक! (कह–) हे मेरी सोहणी जिंदे! गुरू सलाहने योग्य है, सदा उस्तति का पात्र है। गुरू ने जिस को (परमात्मा का) पता बता दिया (उस का हृदय) नाम की बरकति से खिल उठता है।4।1।