Archives October 21, 2026

Shri-Darbar-Sahib
Daily Mukhwak From Shri Darbar Sahib

Hukamnama | Sri  Darbar Sahib | Hukamnama Sri  Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 686


ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥


ਅਰਥ: ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ ।  ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।


धनासरी महला ५ घरु ६ असटपदी
ੴ सतिगुर प्रसादि ॥
जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥ अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥ अनिक उपाव करउ माइआ कउ बचिति धरउ मेरी मेरी करत सद ही विहावै ॥ कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥ पड़े रे सगल बेद नह चूके मन भेद इकु खिनु न धीरहि मेरे घर के पंचा ॥ कोई ऐसो रे भगतु जु माइआ ते रहतु इकु अंम्रित नामु मेरै रिदै सिंचा ॥३॥ जेते रे तीरथ नाए अहंबुधि मैलु लाए घर को ठाकुरु इकु तिलु न मानै ॥ कदि पावउ साधसंगु हरि हरि सदा आनंदु गिआन अंजनि मेरा मनु इसनानै ॥४॥ सगल अस्रम कीने मनूआ नह पतीने बिबेकहीन देही धोए ॥ कोई पाईऐ रे पुरखु बिधाता पारब्रहम कै रंगि राता मेरे मन की दुरमति मलु खोए ॥५॥ करम धरम जुगता निमख न हेतु करता गरबि गरबि पड़ै कही न लेखै ॥ जिसु भेटीऐ सफल मूरति करै सदा कीरति गुर परसादि कोऊ नेत्रहु पेखै ॥६॥ मनहठि जो कमावै तिलु न लेखै पावै बगुल जिउ धिआनु लावै माइआ रे धारी ॥ कोई ऐसो रे सुखह दाई प्रभ की कथा सुनाई तिसु भेटे गति होइ हमारी ॥७॥ सुप्रसंन गोपाल राइ काटै रे बंधन माइ गुर कै सबदि मेरा मनु राता ॥ सदा सदा आनंदु भेटिओ निरभै गोबिंदु सुख नानक लाधे हरि चरन पराता ॥८॥ सफल सफल भई सफल जात्रा ॥ आवण जाण रहे मिले साधा ॥१॥ रहाउ ॥ दूजा ॥१॥३॥


अर्थ: हे सतिगुरू! अनेकों जूनियों में भटक-भटक के (जूनियों से बचने का और कोई) ठिकाना नहीं मिला। अब मैं तेरी शरण में आ पड़ा हुआ हूँ, मैं तेरी ही सेवा करता हूँ, मुझे परमात्मा (के मिलाप) का रास्ता बता दे।1। रहाउ। हे गुरू! जो जो जीव (जिस किसी) जून में आया है, उस उस (जून) में ही (माया के मोह में) फंस रहा है। मानस जनम (किसी ने) किस्मत से प्राप्त किया है। हे गुरू! मैंने तो तेरा आसरा देखा है। अपना हाथ दे के (मुझे माया के मोह से) बचा ले। मेहर करके मुझे प्रभू-पातशाह से मिला दे।1। हे भाई! मैं (नित्य) माया की खातिर (ही) अनेकों तरह के उपाय करता रहता हूँ, मैं (माया को ही) विशेष तौर पर अपने मन में बसाए रखता हूँ। हमेशा ‘मेरी माया, मेरी माया’ करते हुए ही (मेरी उम्र बीतती) जा रही है। (अब मेरा जी करता है कि) मुझे कोई ऐसा संत मिल जाए, जो (मेरे अँदर से माया वाली) सारी सोच दूर कर दे, और, परमात्मा के साथ मेरा प्यार बना दे।2। हे भाई! सारे वेद पढ़ के देखे हैं, (इनके पढ़ने से परमात्मा से बरकरार) मन की दूरी समाप्त नहीं होती, (वेद आदि को पढ़ने से) ज्ञान-इन्द्रियां एक पल के लिए भी शांत नहीं होती। हे भाई! कोई ऐसा भगत (मिल जाए) जो (स्वयं) माया से निर्लिप हो (वही भक्त) मेरे हृदय को आत्मिक जीवन देने वाले नाम-जल (अमृत) से सींच सकता है।3। हे भाई! जितने भी तीर्थ हैं अगर उन पर स्नान किया जाए, वह स्नान बल्कि मन में अहंकार की मैल चढ़ा देते हैं, (इन तीर्थ-स्नानों से) परमात्मा जरा सा भी प्रसन्न नहीं होता। (मेरी तो तमन्ना ये है कि) कभी मैं भी साध-संगति प्राप्त कर सकूँ, (साध-संगति की बरकति से मन में) सदा आत्मिक आनंद बना रहे, और, मेरा मन ज्ञान के अंजन से (अपने आप को) पवित्र कर ले।4। हे भाई! सारे ही आश्रमों के धर्म कमाने से भी मन नहीं पतीजता। विचार-हीन मनुष्य सिर्फ शरीर को ही साफ-सुथरा करते रहते हैं। हे भाई! (मेरी ये लालसा है कि) परमात्मा के प्रेम-रंग में रंगा हुआ, परमात्मा का रूप कोई महापुरुष मिल जाए, तो वह मेरे मन की बुरी मति की मैल दूर कर दे।5। हे भाई! जो मनुष्य (तीर्थ-स्नान आदि मिथे हुए) धार्मिक कर्मों में ही व्यस्त रहता है, जरा से वक्त के लिए भी परमात्मा को प्यार नहीं करता, (वह इन किए कर्मों के आसरे) बार-बार अहंकार में टिका रहता है, (इन किए धार्मिक कर्मों में कोई भी कर्म उसके) किसी के काम नहीं आता। हे भाई! जिस मनुष्य को वह गुरू मिल जाता है जो सारी मुरादें पूरी करने वाला है और जिसकी कृपा से मनुष्य सदा परमात्मा की सिफत सालाह करता है, उसकी कृपा से कोई भाग्यशाली मनुष्य परमात्मा को अपनी आँखों से (हर जगह बसता) देख लेता है।6। हे भाई! जो मनुष्य मन के हठ से (तप आदि मेहनत) करता है, (परमात्मा उसकी इस मेहनत को) जरा सा भी परवान नहीं करता (क्योंकि) हे भाई! वह मनुष्य तो बगुले की तरह ही समाधि लगा रहा होता है; अपने मन में वह माया का मोह ही टिकाए रखता है। हे भाई! अगर कोई ऐसा आत्मिक-आनंद का दाता मिल जाए, जो हमें परमात्मा के सिफत सालाह की बातें सुनाए, तो उसको मिल के हमारी आत्मिक अवस्था ऊँची हो सकती है।7। हे भाई! जिस मनुष्य पर प्रभू-पातशाह दयालु होता है, (गुरू उसके) माया के बँधन काट देता है। हे भाई! मेरा मन (भी) गुरू के शबद में (ही) मगन रहता है। हे नानक! (गुरू की कृपा से जिस मनुष्य को) सारे डरों से रहित गोबिंद मिल जाता है, उसके अंदर सदा आनंद बना रहता है, परमात्मा के चरणों में लीन रह के वह मनुष्य सारे सुख प्राप्त कर लेता है।8। (हे भाई! गुरू के दर पर पड़ने से) मानस-जीवन वाली यात्रा सफल हो जाती है। गुरू को मिल के जनम-मरण के चक्कर समाप्त हो जाते हैं।1। रहाउ दूजा।1।3।


Dhhanaasaree Ma 5 Ghar 6 Asattapadhee
Ik Oankaar Sathigur Prasaadh || Jo Jo Joonee Aaeiou Thih Thih Ourajhaaeiou Maanas Janam Sanjog Paaeiaa || Thaakee Hai Outt Saadhh Raakhahu Dhae Kar Haathh Kar Kirapaa Maelahu Har Raaeiaa ||1|| Anik Janam Bhram Thhith Nehee Paaee || Karo Saevaa Gur Laago Charan Govindh Jee Kaa Maarag Dhaehu Jee Bathaaee ||1|| Rehaao || Anik Oupaav Karo Maaeiaa Ko Bachith Dhharo Maeree Maeree Karath Sadh Hee Vihaavai || Koee Aiso Rae Bhaettai Santh Maeree Laahai Sagal Chinth Thaakur Sio Maeraa Rang Laavai ||2|| Parrae Rae Sagal Baedh Neh Chookai Man Bhaedh Eik Khin N Dhheerehi Maerae Ghar Kae Panchaa || Koee Aiso Rae Bhagath J Maaeiaa Thae Rehath Eik Anmrith Naam Maerai Ridhai Sinchaa ||3|| Jaethae Rae Theerathh Naaeae Ahanbudhh Mail Laaeae Ghar Ko Thaakur Eik Thil N Maanai || Kadh Paavo Saadhhasang Har Har Sadhaa Aanandh Giaan Anjan Maeraa Man Eisanaanai ||4|| Sagal Asram Keenae Manooaa Neh Patheenae Bibaekeheen Dhaehee Dhhoeae || Koee Paaeeai Rae Purakh Bidhhaathaa Paarabreham Kai Rang Raathaa Maerae Man Kee Dhuramath Mal Khoeae ||5|| Karam Dhharam Jugathaa Nimakh N Haeth Karathaa Garab Garab Parrai Kehee N Laekhai || Jis Bhaetteeai Safal Moorath Karai Sadhaa Keerath Gur Parasaadh Kooo Naethrahu Paekhai ||6|| Manehath Jo Kamaavai Thil N Laekhai Paavai Bagul Jio Dhhiaan Laavai Maaeiaa Rae Dhhaaree || Koee Aiso Rae Sukheh Dhaaee Prabh Kee Kathhaa Sunaaee This Bhaettae Gath Hoe Hamaaree ||7|| Suprasann Gopaal Raae Kaattai Rae Bandhhan Maae Gur Kai Sabadh Maeraa Man Raathaa || Sadhaa Sadhaa Aanandh Bhaettiou Nirabhai Gobindh Sukh Naanak Laadhhae Har Charan Paraathaa ||8|| Safal Safal Bhee Safal Jaathraa || Aavan Jaan Rehae Milae Saadhhaa ||1|| Rehaao Dhoojaa ||1||3||||


Meaning: Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. ||1|| I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.”||1||Pause|| I have tried so many things to acquire the wealth of Maya, and to cherish it in my mind; I have passed my life constantly crying out, “Mine, mine!”  Is there any such Saint, who would meet with me, take away my anxiety, and lead me to enshrine love for my Lord and Master. ||2|| I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? ||3|| In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4|| I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. ||5|| One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. ||6|| One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. ||7|| When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak Ji has found peace. ||8|| My Yatra, my life pilgrimage, has become fruitful, fruitful, fruitful. My comings and goings have ended, since I met the Holy Saint. ||1|| Pause || Second ||1||3||


www.shrimuktsarsahib.com


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama  darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri  darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib

Date When this Mukhwaak Comes Again

13 August 2024
21 November 2024
13 February 2025
21 June 2025
04 December 2025
21 October 2026

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 701

ਜੈਤਸਰੀ ਮਹਲਾ ੫ ॥
ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥


ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ। ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧। ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।


जैतसरी महला ५ ॥
कोई जनु हरि सिउ देवै जोरि ॥ चरन गहउ बकउ सुभ रसना दीजहि प्रान अकोरि ॥१॥ रहाउ ॥ मनु तनु निरमल करत किआरो हरि सिंचै सुधा संजोरि ॥ इआ रस महि मगनु होत किरपा ते महा बिखिआ ते तोरि ॥१॥ आइओ सरणि दीन दुख भंजन चितवउ तुम्हरी ओरि ॥ अभै पदु दानु सिमरनु सुआमी को प्रभ नानक बंधन छोरि ॥२॥५॥९॥


अर्थ: हे भाई! अगर कोई मनुष्य मुझे परमात्मा (के चरणों) से जोड़ दे, तो मैं उसके चरण पकड़ लूँ, मैं जीभ से (उसके धन्यवाद के) मीठे बोल बोलूँ। मेरे ये प्राण उसके आगे भेटा के तौर पर दिए जाएं।1। रहाउ। हे भाई! कोई विरला मनुष्य परमात्मा की कृपा से अपने मन को शरीर को, पवित्र क्यारा बनाता है, उसमें प्रभू का नाम-जल अच्छी तरह सींचता है, और, बड़ी (मोहनी) माया से (संबंध) तोड़ के इस (नाम-) रस में मस्त रहता है।1। हे दीनों के दुख नाश करने वाले! मैं तेरी शरण आया हूँ, मैं तेरा ही आसरा (अपने मन में) चितवता रहता हूँ। हे प्रभू! (मुझ) नानक के (माया वाले) बंधन छुड़वा के मुझे अपने नाम का सिमरन दे, मुझे (विकारों के मुकाबले में) निर्भैता वाली अवस्था दे।2।5।9।


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

Dates When this Mukhwaak Comes Again

06 June 2024
17 May 2024
27 October 2024
05 November 2024
03 January 2025
02 February 2024
22 February 2024
23 February 2024
16 May 2025
14 June 2025
19 June 2025
22 November 2025
20 January 2026
07 February 2026
12 May 2026
20 June 2026
04 July 2026
12 August 2026
21 October 2026

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 617


ਸੋਰਠਿ ਮਹਲਾ ੫ ॥
ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥


ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ। ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧। ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।


सोरठि महला ५ ॥
अबिनासी जीअन को दाता सिमरत सभ मलु खोई ॥ गुण निधान भगतन कउ बरतनि बिरला पावै कोई ॥१॥ मेरे मन जपि गुर गोपाल प्रभु सोई ॥ जा की सरणि पइआं सुखु पाईऐ बाहुड़ि दूखु न होई ॥१॥ रहाउ ॥ वडभागी साधसंगु परापति तिन भेटत दुरमति खोई ॥ तिन की धूरि नानकु दासु बाछै जिन हरि नामु रिदै परोई ॥२॥५॥३३॥


अर्थ: हे मेरे मन! उस प्रभू को जपा करो जो सबसे बड़ा है, जो सृष्टि को पालने वाला है, और, जिसका आसरा लेने से सुख प्राप्त कर लिया जाता है, फिर कभी दुख नहीं व्याप्ता।1। रहाउ। हे भाई! उस परमात्मा का सिमरन करने से (मन से विकारों की) सारी मैल उतर जाती है जो नाश-रहित है, और, जो सारे जीवों को दातें देने वाला है। वह प्रभू सारे गुणों का खजाना है, भक्तों के वास्ते हर वक्त का सहारा है। पर, कोई विरला मनुष्य ही उसका मिलाप हासिल करता है।1। हे भाई! बड़ी किस्मत से भले मनुष्यों की संगति हासिल होती है, उनको मिलने से खोटी बुद्धि नाश हो जाती है। दास नानक (भी) उनके चरणों की धूड़ माँगता है, जिन्होंने परमात्मा का नाम अपने हृदय में परो रखा है।2।5।33।


Sorathi mahalaa 5 || Abinaasee jeean ko daataa simarat sabh malu khoee || Gunn nidhaan bhagatan kau baratani biralaa paavai koee ||1|| Mere man japi gur gopaal prbhu soee || Jaa kee sarani paiaan sukhu paaeeai baahuri dookhu na hoee ||1|| rahaau || Vadabhaagee saadhasanggu paraapati tin bhetat duramati khoee || Tin kee dhoori naanaku daasu baachhai jin hari naamu ridai paroee ||2||5||33||


He is imperishable, the Giver of all beings; meditating on Him, all filth is removed. He is the treasure of excellence, the object of His devotees, but rare are those who find Him. ||1|| O my mind, meditate on the Guru, and God, the Cherisher of the world. Seeking His Sanctuary, one finds peace, and he shall not suffer in pain again. ||1|| Pause || By great good fortune, one obtains the Saadh Sangat, the Company of the Holy. Meeting them, evil-mindedness is eliminated. Slave Nanak yearns for the dust of the feet of those, who have woven the Lord’s Name into their hearts. ||2||5||33||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,  sri patna sahib,patna sahib live today,patna sahib gurudwara live,gurudwara patna sahib,katha sri  guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

03 May 2025
24 May 2025
06 July 2025
28 December 2025
08 May 2026
11 September 2026
21 October 2026