Archives October 28, 2026

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 632


ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥


ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।


सोरठि महला ९ ॥
मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥ अजामलु पापी जगु जाने निमख माहि निसतारा ॥ नानक कहत चेत चिंतामनि तै भी उतरहि पारा ॥३॥४॥


अर्थ: हे मन! परमात्मा की शरण पड़ कर उसके नाम का ध्यान धरा कर। जिस परमात्मा का सिमरन करके गनिका (विकारों में डूबने से) बच गई थी तू भी, (हे भाई!) उसकी सिफत सालाह अपने दिल में बसाए रख। रहाउ। हे भाई! जिस परमात्मा के सिमरन से ध्रूव सदा के लिए अटल हो गया है और उसने निर्भयता का आत्मिक दर्जा हासिल कर लिया था, तूने उस परमात्मा को क्यों भुलाया हुआ है, वह तो इस तरह के दुखों का नाश करने वाला है।1। हे भाई! जिस वक्त ही (हाथी ने) कृपा के समुंद्र परमात्मा का आसरा लिया वह हाथी (गज) तेंदुए की पकड़ से निकल गया। मैं कहाँ तक परमात्मा के नाम की वडिआई बताऊँ? परमात्मा का नाम उचार के उस (हाथी) के बंधन टूट गए थे।2। हे भाई! सारा जगत जानता है कि अजामल विकारी था (परमात्मा के नामका सिमरन करके) पलक झपकने जितने समय में ही उसका पार-उतारा हो गया था। नानक कहता है– (हे भाई! तू) सारी चितवनियां पूरी करने वाले परमात्मा का नाम सिमरा कर। तू भी (संसार समुंद्र से) पार लांघ जाएगा।3।4।


Sorath Mahalaa 9 ||
Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpaa Nidhh Gaj Garaah Te Shhoottaa || Mehmaa Naam Kahaa Lau Barnau Raam Kehat Bandhhan Teh Toottaa ||2|| Ajaamal Paapee Jag Jaane Nimakh Maahe Nistaaraa || Naanak Kehat Chet Chintaaman Tai Bhee Utreh Paaraa ||3||4||


Meaning: O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. ||1|| Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way – why have you forgotten Him ? ||1|| As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam ? Whoever chants the Lord’s Name, his bonds are broken. ||2|| Ajaamal, known throughout the world as a sinner, was redeemed in an instant. Says Nanak Ji, remember the Chintaamani, the jewel which fulfills all desires, and you too shall be carried across and saved. ||3||4||


www.shrimuktsarsahib.com


hukamnama,
hukamnama from amritsar today,
hukamnama sri  Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

DATES WHEN THIS MUKHWAK COMES

25 July 2025
04 September 2025
03 March 2026
14 April 2026
15 April 2026
19 April 2026
11 June 2026
09 August 2026
24 August 2026
18 October 2026
28 October 2026

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From  Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 682


Mukhwaak In Punjabi

ਧਨਾਸਰੀ ਮਹਲਾ ੫ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥


Meaning In Punjabi


ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ।ਰਹਾਉ। ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧। ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।


Mukhwaak In Hindi


धनासरी महला ५ ॥
अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखाई ॥२॥१५॥४६॥ 


Mukhwaak Meaning In Hindi


अर्थ: हे भाई! मेरा मन (भी) उस प्रभू से जुड़ा रहता है, जो आरम्भ से आखिर तक सदा ही मददगार बना रहता है। हमारा वह मित्र प्रभू धन्य है (उसकी सदा तारीफ करनी चाहिए)। रहाउ। हे भाई! (वह प्रभू अपने सेवक को) कोई दुख देने वाला समय नहीं देता, वह अपना प्यार वाला बिरद स्वभाव सदा याद रखता है। प्रभू अपना हाथ दे के अपने सेवक की रक्षा करता है, (सेवक को उसके) हरेक सांस के साथ पालता रहता है।1। हे भाई! मालिक प्रभू के हैरान करने वाले करिश्मे देख के, उसका बड़प्पन देख के (सेवक के) मन में (भी) खुशियां बनी रहती हैं। हे नानक! तू भी परमात्मा का नाम सिमर-सिमर के आत्मिक आनंद ले। (जिस भी मनुष्य ने सिमरन किया) प्रभू ने पूरे तौर पर उसकी इज्जत रख ली।2।15।46।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
Gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

Dates When this Mukhwaak Comes Again
9 Septembr 2024
12 January 2025
09 February 2025
28 August 2025
08 September 2025
29 November 2025
05 December 2025
24 December 2025
25 June 2026
28 October 2026

patna-shabib-ji
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ   ਹਰਿਮੰਦਰ ਜੀ   ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 750


ਸੂਹੀ ਮਹਲਾ ੫ ॥
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥


ਅਰਥ: ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ। ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ।੧। ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ।੩। ਹੇ ਨਾਨਕ! ਆਖ-) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ।੪।੧੧।੫੮।


सूही महला ५ ॥
सगल तिआगि गुर सरणी आइआ राखहु राखनहारे ॥ जितु तू लावहि तितु हम लागह किआ एहि जंत विचारे ॥१॥ मेरे राम जी तूं प्रभ अंतरजामी ॥ करि किरपा गुरदेव दइआला गुण गावा नित सुआमी ॥१॥ रहाउ ॥ आठ पहर प्रभु अपना धिआईऐ गुर प्रसादि भउ तरीऐ ॥ आपु तिआगि होईऐ सभ रेणा जीवतिआ इउ मरीऐ ॥२॥ सफल जनमु तिस का जग भीतरि साधसंगि नाउ जापे ॥ सगल मनोरथ तिस के पूरन जिसु दइआ करे प्रभु आपे ॥३॥ दीन दइआल क्रिपाल प्रभ सुआमी तेरी सरणि दइआला ॥ करि किरपा अपना नामु दीजै नानक साध रवाला ॥४॥११॥५८॥


अर्थ: हे मेरे राम जी! हे मेरे प्रभू! तू (मेरे) दिल की जानने वाला है। हे दया के घर गुरदेव! ळे स्वामी! मेहर कर, मैं सदा तेरे गुण गाता रहूँ।1। रहाउ। हे रक्षा करने के समर्थ प्रभू! मेरी रखा कर। मैं सारे (आसरे) छोड़ के गुरू की शरण आ पड़ा हूँ। हे प्रभू! इन जीव विचारों की क्या बिसात है? तू जिस काम में हम जीवों को लगा लेता है, हम उस काम में लग पड़ते हैं।1। हे भाई! आठों पहर अपने मालिक प्रभू का ध्यान धरना चाहिए, (इस तरह) गुरू की कृपा से संसार-समुंद्र से पार लांघा जाता है। हे भाई! स्वै भाव छोड़ के गुरू के चरणों की धूड़ बन जाना चाहिए, इस तरह दुनिया कें कार्य-व्यवहार करते हुए ही निर्मोही हो जाना चाहिए।2। हे भाई! जो मनुष्य गुरू की संगति में रह के परमात्मा का नाम जपता है, जगत में उसका जीवन कामयाब हो जाता है। हे भाई! जिस मनुष्य पर परमात्मा आप ही कृपा करता है, उसकी सारी मुरादें पूरी हो जाती हैं।3। हे नानक! (कह–) हे दीनों पर दया करने वाले! हे कृपालू! हे मालिक प्रभू! हे दया के श्रोत! मैं तेरी शरण आया हूँ! मेहर कर, मुझे अपना नाम बख्श, गुरू के चरणों की धूल दे।4।11।58।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

04 July 2025
23 May 2026
28 october 2026