patna-shabib-ji
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 740


ਸੂਹੀ ਮਹਲਾ ੫ ॥
ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥ ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥ ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥੨॥ ਅਗਮ ਅਗੋਚਰੁ ਅਲਖ ਅਪਾਰੇ ॥ ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥


ਅਰਥ: ਹੇ ਪ੍ਰਭੂ! ਤੂੰ ਸਾਡਾ ਪ੍ਰੀਤਮ ਹੈਂ, ਤੂੰ ਸਾਡੀ ਜਿੰਦ ਦਾ ਆਸਰਾ ਹੈਂ। ਤੈਨੂੰ ਹੀ ਵੇਖ ਵੇਖ ਕੇ (ਸਾਡਾ) ਮਨ ਖ਼ੁਸ਼ ਹੁੰਦਾ ਹੈ।੧।ਰਹਾਉ। ਹੇ ਪ੍ਰਭੂ! ਹਰੇਕ ਸਰੀਰ ਵਿਚ ਤੂੰ ਹੀ ਵੱਸਦਾ ਹੈਂ, (ਦੁਨੀਆ ਦੀਆਂ) ਸਾਰੀਆਂ ਚੀਜ਼ਾਂ ਤੇਰੀ ਹੀ ਮਰਯਾਦਾ ਦੇ ਧਾਗੇ ਵਿਚ (ਪ੍ਰੋਤੀਆਂ ਹੋਈਆਂ) ਹਨ।੧। ਹੇ ਪ੍ਰਭੂ! ਤੈਥੋਂ ਵਿਛੁੜ ਕੇ ਜੀਵ) ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ ਥੱਕ ਜਾਂਦੇ ਹਨ। ਮਨੁੱਖਾ ਜਨਮ ਵਿਚ ਆ ਕੇ (ਤੇਰੀ ਮੇਹਰ ਨਾਲ) ਸਾਧ ਸੰਗਤਿ ਦਾ ਆਸਰਾ ਲੈਂਦੇ ਹਨ।੨। ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਨਾਨਕ ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਦਾ ਹੈ ਜੋ ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਮਨੁੱਖ ਦੀ ਸਮਝ ਤੋਂ ਪਰੇ ਹੈ, ਅਤੇ ਜੋ ਬੇਅੰਤ ਹੈ।੩।੯।੧੫।


सूही महला ५ ॥
घट घट अंतरि तुमहि बसारे ॥ सगल समग्री सूति तुमारे ॥१॥ तूं प्रीतम तूं प्रान अधारे ॥ तुम ही पेखि पेखि मनु बिगसारे ॥१॥ रहाउ ॥ अनिक जोनि भ्रमि भ्रमि भ्रमि हारे ॥ ओट गही अब साध संगारे ॥२॥ अगम अगोचरु अलख अपारे ॥ नानकु सिमरै दिनु रैनारे ॥३॥९॥१५॥


अर्थ: हे प्रभू! तू हमारा प्रीतम है, तू हमारी जिंद का आसरा है। तुझे ही देख-देख के (हमारा) मन खुश होता है।1। रहाउ। हे प्रभू! हरेक शरीर में तू ही बसता है, (दुनिया की) सारी चीजें तेरी ही मर्यादा के धागे में (परोई हुई) हैं।1। हे प्रभू! (तुझसे विछुड़ के जीव) अनेकों जूनियों में भटक-भटक के थक जाते हैं। मानस जनम में आ के (तेरी मेहर से) साध-संगति का आसरा लेते हैं।2। हे भाई! (साध-संगति की बरकति से) नानक दिन-रात उस परमात्मा का नाम सिमरता है जो अपहुँच है, जिस तक ज्ञानेन्द्रियों की पहुँच नहीं हो सकती, जो मनुष्य की समझ से परे है, और जो बेअंत है।3।9।15।


Soohee mahalaa 5 ||
Ghat ghat anttari tumahi basaare || Sagal samagree sooti tumaare ||1|| Toonn preetam toonn praan adhaare || Tum hee pekhi pekhi manu bigasaare ||1|| rahaau || Anik joni bhrmi bhrmi bhrmi haare || Ot gahee ab saadh sanggaare ||2|| Agam agocharu alakh apaare || Naanaku simarai dinu rainaare ||3||9||15||


Soohee, Fifth Mehl:
You dwell deep within the heart of each and every being. The entire universe is strung on Your Thread. ||1|| You are my Beloved, the Support of my breath of life. Beholding You, gazing upon You, my mind blossoms forth. ||1|| Pause || Wandering, wandering, wandering through countless incarnations, I have grown so weary. Now, I hold tight to the Saadh Sangat, the Company of the Holy. ||2|| You are inaccessible, incomprehensible, invisible and infinite. Nanak remembers You in meditation, day and night. ||3||9||15||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES
04 December 2025