Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 533
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥
ਵਿਆਖਿਆ: ਰਾਗ ਦੇਵਗੰਧਾਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੈਨੂੰ ਅਜੇਹਾ ਮਿੱਤਰ ਪ੍ਰਭੂ ਜੀ ਲੱਭ ਗਿਆ ਹੈ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ ॥੧॥ ਰਹਾਉ ॥ ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ ॥੧॥ ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ ਤੇ ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਅਤੇ ਨਾਨਕ ਜੀ ਆਖਦੇ ਹਨ- ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ ॥੨॥੧॥੨੭॥
रागु देवगंधारी महला ५ घरु ३
ੴ सतिगुर प्रसादि ॥
मीता ऐसे हरि जीउ पाए ॥ छोडि न जाई सद ही संगे अनदिनु गुर मिलि गाए ॥१॥ रहाउ ॥ मिलिओ मनोहरु सरब सुखैना तिआगि न कतहू जाए ॥ अनिक अनिक भाति बहु पेखे प्रिअ रोम न समसरि लाए ॥१॥ मंदरि भागु सोभ दुआरै अनहत रुणु झुणु लाए ॥ कहु नानक सदा रंगु माणे ग्रिह प्रिअ थीते सद थाए ॥२॥१॥२७॥
अर्थ: राग देवगंधारी, घर ३ में गुरू अर्जन देव जी की बाणी।
अकाल पुरख एक है और सतिगुरू की कृपा द्वारा मिलता है।
मुझे ऐसा मित्र प्रभू जी मिल गया है, जो मुझे छोड़ कर नहीं जाता, सदा मेरे साथ रहता है, गुरू को मिल कर मैं हर समय उस के गुण गाता रहता हूँ ॥१॥ रहाउ ॥ मेरे मन को मोह लेने वाला, मुझे सारे सुख देने वाला प्रभू मिल गया है, मुझे छोड़ कर वह ओर कहीं भी नहीं जाता, ओर बहुत अनेकों प्रकारों के (व्यक्ति) देख लिए हैं, परन्तु कोई भी प्यारे प्रभू के एक बाल की भी बराबरी नहीं कर सकता ॥१॥ उस के हृदय-घर में भाग्य जाग जाता है, प्रभू के दर पर शोभा मिलती है और उस के हृदय में एक रस धीरे धीरे ख़ुशी का गीत चलता रहता है, और नानक जी कहते हैं- वह सदा आतमिक आनंद मानते हैं, जिस जीव के हृदय-घर में प्रभू जी सदा के लिए आ टिकते हैं ॥२॥१॥२७॥
Raag Devgandhhaaree Mahalaa 5 Ghar 3
Ik Oankaar Satgur Parsaad ||
Meetaa Aise Har Jeeu Paae || Shhodd N Jaaee Sad Hee Sange Andin Gur Mil Gaae ||1|| Rahaau || Mileo Manohar Sarab Sukhainaa Tyaag N Katahoo Jaae || Anik Anik Bhaat Bahu Pekhe Prea Rom N Samsar Laae ||1|| Mandar Bhaag Sobh Duaarai Anhat Run Jhun Laae || Kahu Naanak Sadaa Rang Maane Greh Prea Thheete Sad Thhaae ||2||1||27||
Meaning: Raag Devgandhhaaree Mahalaa 5 Ghar 3
One Universal Creator God. By The Grace Of The True Guru:
O friend, such is the Dear Lord whom I have obtained. He does not leave me, and He always keeps me company. Meeting the Guru, night and day, I sing His Praises. ||1|| Pause || I met the Fascinating Lord, who has blessed me with all comforts; He does not leave me to go anywhere else. I have seen the mortals of many and various types, but they are not equal to even a hair of my Beloved. ||1|| His palace is so beautiful! His gate is so wonderful! The celestial melody of the sound current resounds there. Says Nanak Ji, I enjoy eternal bliss; I have obtained a permanent place in the home of my Beloved. ||2||1||27||
www.shrimuktsarsahib.com
hukamnama,
hukamnama from Amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
Dates When this Mukhwaak Comes Again
14 December 2025