hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 720

ਬੈਰਾੜੀ ਮਹਲਾ ੪ ॥
ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥


ਅਰਥ: ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ। (ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ (ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੧।ਰਹਾਉ। (ਹੇ ਭਾਈ!) ਮਾਲਕ-ਪ੍ਰਭੂ (ਸਾਡੇ) ਸਰੀਰ-ਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂ, ਉਸ ਦਾ ਕੋਈ ਖ਼ਾਸ ਆਕਾਰ ਨਹੀਂ। ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ) ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ।੧। (ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮ-ਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮ-ਰਤਨ ਦਾ) ਵਣਜ ਕਰਦਾ ਰਹਿੰਦਾ ਹੈ।੨।੪।


बैराड़ी महला ४ ॥ जपि मन राम नामु निसतारा ॥ कोट कोटंतर के पाप सभि खोवै हरि भवजलु पारि उतारा ॥१॥ रहाउ ॥ काइआ नगरि बसत हरि सुआमी हरि निरभउ निरवैरु निरंकारा ॥ हरि निकटि बसत कछु नदरि न आवै हरि लाधा गुर वीचारा ॥१॥ हरि आपे साहु सराफु रतनु हीरा हरि आपि कीआ पासारा ॥ नानक जिसु क्रिपा करे सु हरि नामु विहाझे सो साहु सचा वणजारा ॥२॥४॥


अर्थ: हे (मेरे) मन! परमात्मा का नाम जपा कर, (ये नाम संसार-समुंद्र से) पार उतारा कर देता है। (परमात्मा का नाम) अनेकों जूनियों के (किए) पाप नाश कर देता है, परमात्मा (सिमरन करने वाले जीव को) संसार-समुंद्र से पार लंघा देता है।1। रहाउ। (हे भाई!) मालिक प्रभू (हमारे) शरीर-शहर में बसता है, (फिर भी) उसे कोई डर नहीं होता, उसे किसी का वैर नहीं, उसका कोई खास आकार नहीं। परमात्मा (सदा हमारे) नजदीक बसता है, (पर हमें) दिखता नहीं (हाँ,) गुरू की बख्शी हुई सूझ से वही हरी मिल जाता है।1। (गुरू की बख्शी हुई दाति से ये समझ आ जाती है कि) परमात्मा स्वयं ही हीरा है, खुद ही रत्न है, खुद ही (इसका व्यापार करने वाला) शाहूकार है सर्राफ है, उसने खुद ही इस जगत का पसारा रचा हुआ है। हे नानक! जिस मनुष्य पर परमात्मा कृपा करता है, वह मनुष्य उसके नाम का सौदा करता है, वह मनुष्य (नाम-रत्न का) शाहूकार बन जाता है, वह सदा के लिए (इस नाम-रत्न का) व्यापार करता रहता है।2।4।


..


..


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib

Dates When this Mukhwaak Comes Again
06 October 2026