live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 864

ਗੋਂਡ ਮਹਲਾ ੫ ॥
ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥


ਵਿਆਖਿਆ: ਹੇ ਭਾਈ! (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ। ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ। ਮੇਰਾ ਗੁਰੂ ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ ॥੧॥ ਹੇ ਭਾਈ! (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ। ਸੋ) ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ) ॥੧॥ ਰਹਾਉ ॥ ਹੇ ਭਾਈ! ਗੁਰੂ ਹੀ ਮੇਰੇ ਵਾਸਤੇ ਧਾਰਮਿਕ ਚਰਚਾ ਹੈ, ਗੁਰੂ (ਸਦਾ ਮੇਰੇ) ਹਿਰਦੇ ਵਿਚ ਟਿਕਿਆ ਹੋਇਆ ਹੈ, ਇਹੀ ਮੇਰੀ ਸਮਾਧੀ ਹੈ। ਗੁਰੂ ਉਸ ਭਗਵਾਨ ਦਾ ਰੂਪ ਹੈ ਜੋ ਸਰਬ-ਵਿਆਪਕ ਹੈ ਅਤੇ ਸ੍ਰਿਸ਼ਟੀ ਦਾ ਪਾਲਣਹਾਰ ਹੈ। ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਸਦਾ) ਗੁਰੂ ਦੀ ਸਰਨ ਪਿਆ ਰਹਿੰਦਾ ਹਾਂ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ ॥੨॥ ਹੇ ਭਾਈ! ਗੁਰੂ ਜਹਾਜ਼ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਗੁਰੂ ਦੀ ਸਰਨ ਪਿਆਂ ਜਮਾਂ (ਦੇ ਡਰ) ਤੋਂ ਖ਼ਲਾਸੀ ਮਿਲ ਜਾਂਦੀ ਹੈ। (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ ਗੁਰੂ ਦਾ ਉਪਦੇਸ਼ ਹੀ (ਆਤਮਕ ਜੀਵਨ ਦਾ) ਚਾਨਣ ਦੇਂਦਾ ਹੈ। ਗੁਰੂ ਦੀ ਸੰਗਤਿ ਵਿਚ ਰਿਹਾਂ ਸਾਰੇ ਜੀਵਾਂ ਦਾ ਪਾਰ-ਉਤਾਰਾ ਹੋ ਜਾਂਦਾ ਹੈ ॥੩॥ ਹੇ ਭਾਈ! ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਮਿਲਦਾ ਹੈ। ਗੁਰੂ ਦੀ ਸਰਨ ਪਿਆਂ ਕੋਈ ਦੁੱਖ ਪੋਹ ਨਹੀਂ ਸਕਦਾ। (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦਾ ਸ਼ਬਦ (ਵੱਸ ਪਏ ਉਸ ਦੇ ਅੰਦਰੋਂ) ਕੋਈ ਮਨੁੱਖ (ਆਤਮਕ ਜੀਵਨ ਦੇ ਉਜਾਰੇ ਨੂੰ) ਮਿਟਾ ਨਹੀਂ ਸਕਦਾ। ਹੇ ਭਾਈ! ਗੁਰੂ ਨਾਨਕ ਜੀ ਉਸ ਪਰਮਾਤਮਾ ਦਾ ਰੂਪ ਹਨ ॥੪॥੭॥੯॥


गोंड महला ५ ॥
गुरु मेरी पूजा गुरु गोबिंदु ॥ गुरु मेरा पारब्रहमु गुरु भगवंतु ॥ गुरु मेरा देउ अलख अभेउ ॥ सरब पूज चरन गुर सेउ ॥१॥ गुर बिनु अवरु नाही मै थाउ ॥ अनदिनु जपउ गुरू गुर नाउ ॥१॥ रहाउ ॥ गुरु मेरा गिआनु गुरु रिदै धिआनु ॥ गुरु गोपालु पुरखु भगवानु ॥ गुर की सरणि रहउ कर जोरि ॥ गुरू बिना मै नाही होरु ॥२॥ गुरु बोहिथु तारे भव पारि ॥ गुर सेवा जम ते छुटकारि ॥ अंधकार महि गुर मंत्रु उजारा ॥ गुर कै संगि सगल निसतारा ॥३॥ गुरु पूरा पाईऐ वडभागी ॥ गुर की सेवा दूखु न लागी ॥ गुर का सबदु न मेटै कोइ ॥ गुरु नानकु नानकु हरि सोइ ॥४॥७॥९॥


अर्थ: हे भाई! (माया के मोह के घोर अंधकार से बचने के लिए) गुरू के बिना मुझे और कोई जगह नहीं सूझती (जिसका मैं आसरा ले सकूँ। सो) मैं हर वक्त गुरू का नाम जपता हूँ (गुरू की ओट लिए बैठा हूँ)।1। रहाउ। हे भाई! (मेरा) गुरू (गुरू की शरण ही) मेरे वास्ते (देव-) पूजा है, (मेरा) गुरू, गोबिंद (का रूप) है। मेरा गुरू परमात्मा (का रूप) है, गुरू बड़ी ही समर्था का मालिक है। मेरा गुरू उस प्रकाश-रूप प्रभू का रूप है जिसका स्वरूप बयान नहीं किया जा सकता और जिसका भेद पाया नहीं जा सकता। मैं तो उन गुरू-चरणों की शरण पड़ा रहता हूँ जिनको सारी सृष्टि पूजती है।1। हे भाई! गुरू ही मेरे वास्ते धार्मिक चर्चा है, गुरू (सदा मेरे) हृदय में टिका हुआ है, यही मेरी समाधि है। गुरू उस भगवान का रूप है जो सर्व-व्यापक है और सृष्टि का पालनहार है। मैं (अपने) दोनों हाथ जोड़ के (सदा) गुरू की शरण पड़ा रहता हॅूँ। गुरू के बिना मुझे कोई और आसरा नहीं सूझता।2। हे भाई! गुरू जहाज है जो संसार-समुंद्र से पार लंघा लेता है। गुरू की शरण पड़ने से जमों (के डर) से खलासी मिल जाती है। (माया के मोह के) घोर अंधकार में गुरू का उपदेश ही (आत्मिक जीवन का) प्रकाश देता है। गुरू की संगति में रहने से सारे जीवों का पार-उतारा हो जाता है।3। हे भाई! बहुत ही भाग्यों से पूरा गुरू मिलता है। गुरू की शरण पड़ने से कोई दुख छू भी नहीं सकता। (जिस मनुष्य के हृदय में) गुरू का शबद (बस जाए, उसके अंदर से) कोई मनुष्य (आत्मिक जीवन के उजाले को) मिटा नहीं सकता। हे भाई! गुरू नानक उस परमात्मा का रूप है।4।7।9।


Meaning: I worship and adore my Guru; the Guru is the Lord of the Universe. My Guru is the Supreme Lord God; the Guru is the Lord God. My Guru is divine, invisible and mysterious. I serve at the Guru’s feet, which are worshipped by all. ||1|| Without the Guru, I have no other place at all. Night and day, I chant the Name of Guru, Guru. ||1|| Pause || The Guru is my spiritual wisdom, the Guru is the meditation within my heart. The Guru is the Lord of the World, the Primal Being, the Lord God. With my palms pressed together, I remain in the Guru’s Sanctuary. Without the Guru, I have no other at all. ||2|| The Guru is the boat to cross over the terrifying world-ocean. Serving the Guru, one is released from the Messenger of Death. In the darkness, the Guru’s Mantra shines forth. With the Guru, all are saved. ||3|| The Perfect Guru is found, by great good fortune. Serving the Guru, pain does not afflict anyone. No one can erase the Word of the Guru’s Shabad. Nanak Ji is the Guru; Nanak Ji is the Lord Himself. ||4||7||9||

www.shrimuktsarsahib.com

Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live

Dates When this Mukhwaak Comes Again

06 November 2026