Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 651
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ। ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧। ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨। ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ। ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ। ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।
सलोकु मः ३ ॥ गुर सेवा ते सुखु ऊपजै फिरि दुखु न लगै आइ ॥ जमणु मरणा मिटि गइआ कालै का किछु न बसाइ ॥ हरि सेती मनु रवि रहिआ सचे रहिआ समाइ ॥ {पन्ना 651}
अर्थ: सतिगुरू की सेवा से मनुष्य को सुख प्राप्त होता है, फिर कभी कलेश नहीं होता, उसका जनम-मरण समाप्त हो जाता है और जमकाल का कुछ जोर (वश) नहीं चलता; हरी से उसका मन मिला रहता है और वह सच्चे में समाया रहता है।
नानक हउ बलिहारी तिंन कउ जो चलनि सतिगुर भाइ ॥१॥ {पन्ना 651}
अर्थ: हे नानक! मैं उनसे सदके जाता हूँ, जो सतिगुरू के प्यार में चलते हैं।1।
मः ३ ॥ बिनु सबदै सुधु न होवई जे अनेक करै सीगार ॥ पिर की सार न जाणई दूजै भाइ पिआरु ॥ सा कुसुध सा कुलखणी नानक नारी विचि कुनारि ॥२॥ {पन्ना 651-652}
पद्अर्थ: सार = कद्र। दूजै भाइ = माया के प्यार में।
अर्थ: सतिगुरू के शबद के बिना
पउड़ी ॥ हरि हरि अपणी दइआ करि हरि बोली बैणी ॥ हरि नामु धिआई हरि उचरा हरि लाहा लैणी ॥ {पन्ना 652}
अर्थ: हे हरी! अपनी मेहर कर, मैं तेरी बाणी (भाव, तेरा यश) उचारूँ, हरी का नाम सिमरूँ, हरी का नाम उच्चारण करूँ और यही लाभ कमाऊँ।
जो जपदे हरि हरि दिनसु राति तिन हउ कुरबैणी ॥ जिना सतिगुरु मेरा पिआरा अराधिआ तिन जन देखा नैणी ॥ {पन्ना 652}
अर्थ: मैं उनसे कुर्बान जाता हूँ, जो दिन रात हरी का नाम जपते हैं, उनको मैं अपनी आँखों से देखूँ जो प्यारे सतिगुरू की सेवा करते हैं।
हउ वारिआ अपणे गुरू कउ जिनि मेरा हरि सजणु मेलिआ सैणी ॥२४॥ {पन्ना 652}
पद्अर्थ: सैणी = रिश्तेदार।
अर्थ: मैं अपने सतिगुरू से सदके हूँ, जिसने मुझे प्यारा सज्जन प्रभू साथी मिला दिया है।24।
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib
Dhan Shri Guru Granth Sahib JI Maharaj