Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 677
ਧਨਾਸਰੀ ਮਹਲਾ ੫ ॥
ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ। ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧। ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨। ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩। ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।
धनासरी महला ५ ॥
जह जह पेखउ तह हजूरि दूरि कतहु न जाई ॥ रवि रहिआ सरबत्र मै मन सदा धिआई ॥१॥ ईत ऊत नही बीछुड़ै सो संगी गनीऐ ॥ बिनसि जाइ जो निमख महि सो अलप सुखु भनीऐ ॥ रहाउ ॥ प्रतिपालै अपिआउ देइ कछु ऊन न होई ॥ सासि सासि समालता मेरा प्रभु सोई ॥२॥ अछल अछेद अपार प्रभ ऊचा जा का रूपु ॥ जपि जपि करहि अनंदु जन अचरज आनूपु ॥३॥ सा मति देहु दइआल प्रभ जितु तुमहि अराधा ॥ नानकु मंगै दानु प्रभ रेन पग साधा ॥४॥३॥२७॥
अर्थ: हे भाई! उस (परमात्मा) को ही (असल) समझना चाहिए, (जो हमसे) इस लोक में परलोक में (कहीं भी) अलग नहीं होता। उस सुख को होछा सुख कहना चाहिए जो आँख झपकने जितने समय में ही समाप्त हो जाता है। रहाउ। हे भाई! मैं जहाँ-जहाँ देखता हूँ वहाँ-वहाँ ही परमात्मा हाजिर-नाजर है, वह किसी भी जगह से दूर नहीं है। हे (मेरे) मन! तू सदा उस प्रभू का सिमरन किया कर, जो सब में बस रहा है।1। हे भाई! मेरा वह प्रभू भोजन दे के (सबको) पालता है, (उसकी कृपा से) किसी भी चीज की कमी नहीं रहती। वह प्रभू (हमारी) हरेक सांस के साथ-साथ हमारी संभाल करता रहता है।2। हे भाई! जो प्रभू छला नहीं जा सकता, नाश नहीं किया जा सकता, जिसकी हस्ती सबसे ऊँची है, और हैरान करने वाली है, जिसके बराबर का और कोई नहीं, उसके भक्त उसका नाम जप-जप के आत्मिक आनंद लेते रहते हैं।3। हे दया के घर प्रभू! मुझे वह समझ बख्श जिसकी बरकति से मैं तुझे ही सिमरता रहूँ। हे प्रभू! नानक (तेरे पास से) तेरे संत जनों के चरणों की धूड़ मांगता है।4।3।27।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,hukamnama sahib,bangla sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,hukamnama,hukamnama today,today hukamnama,hukamnama bangla sahib delhi
Dates When this Mukhwaak Comes Again
15 May 2024
2 June 2024
15 June 2024
19 October 2024
21 October 2024
24 October 2024
27 November 2024
26 Decemberv 2024