live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 459

ਆਸਾ ਮਹਲਾ ੫ ਛੰਤ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥ ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥ ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥


ਆਸਾ ਮਹਲਾ ੫ ਛੰਤ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਹੇ ਨਾਨਕ! (ਆਖ—) ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤਿ ਕਰਦਾ ਰਹਾਂ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ ।੧। ਛੰਤ ॥ (ਹੇ ਭਾਈ!) ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ) । ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ । ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ । ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ—) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ । ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।੧। ਹੇ ਸਖੀ! ਮੇਰੇ ਹਿਰਦੇ ਦੀ ਸੋਹਣੀ ਸੇਜ ਉੱਤੇ ਸਜਾਵਟ ਬਣ ਗਈ, ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ, ਜਦੋਂ ਮੈਂ ਪ੍ਰਭੂ ਨੂੰ (ਆਪਣੇ ਵਲ) ਆਉਂਦਾ ਸੁਣਿਆ । ਹੇ ਸਖੀ! ਜਿਨ੍ਹਾਂ ਵਡ-ਭਾਗੀਆਂ ਨੂੰ ਸੁਖ ਦੇਣ ਵਾਲੇ ਮਾਲਕ-ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਚਾਵਾਂ ਨਾਲ ਖ਼ੁਸ਼ੀਆਂ ਨਾਲ ਆਨੰਦ ਨਾਲ ਭਰ ਜਾਂਦੇ ਹਨ । ਉਹ ਪ੍ਰਭੂ ਦੇ ਅੰਗ (ਚਰਨਾਂ) ਨਾਲ ਜੁੜੇ ਰਹਿੰਦੇ ਹਨ, ਉਹਨਾਂ ਦੇ ਦੁੱਖ ਦੂਰ ਜੋ ਜਾਂਦੇ ਹਨ, ਉਹਨਾਂ ਦੀ ਜਿੰਦ ਉਹਨਾਂ ਦਾ ਮਨ ਉਹਨਾਂ ਦਾ ਸਰੀਰ—ਸਾਰੇ ਹੀ (ਆਤਮਕ ਜੀਵਨ ਨਾਲ) ਹਰੇ ਹੋ ਜਾਂਦੇ ਹਨ । (ਗੁਰੂ ਦੀ ਸਰਨ ਪੈ ਕੇ) ਜੇਹੜੇ ਮਨੁੱਖ ਪ੍ਰਭੂ ਦਾ ਧਿਆਨ ਧਰਦੇ ਹਨ, ਉਹਨਾਂ ਦੇ ਮਨ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਗੁਰੂ ਪਰਮਾਤਮਾ ਨਾਲ ਉਹਨਾਂ ਦਾ ਮਿਲਾਪ ਕਰਾਣ ਲਈ) ਭਲਾ ਸੰਜੋਗ ਬਣਾ ਦੇਂਦਾ ਹੈ, ਚੰਗਾ ਮੁਹੂਰਤ ਕੱਢ ਦੇਂਦਾ ਹੈ । ਨਾਨਕ ਬੇਨਤੀ ਕਰਦਾ ਹੈ—ਜਿਨ੍ਹਾਂ ਵਡ-ਭਾਗੀਆਂ ਨੂੰ ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਵਿਚ ਸਾਰੇ ਆਨੰਦ ਬਣ ਜਾਂਦੇ ਹਨ, ਹੁਲਾਰਾ ਬਣਿਆ ਰਹਿੰਦਾ ਹੈ ।੨। ਸਹੇਲੀਆਂ ਮਿਲ ਕੇ (ਮੈਨੂੰ) ਪੁੱਛਦੀਆਂ ਹਨ ਕਿ ਖਸਮ-ਪ੍ਰਭੂ ਦੀ ਕੋਈ ਨਿਸ਼ਾਨੀ ਦੱਸ । ਮੈਂ ਉਸ ਦੇ ਮਿਲਾਪ ਦੇ ਆਨੰਦ ਵਿਚ ਮਗਨ ਤਾਂ ਹਾਂ, ਉਸ ਦੇ ਪ੍ਰੇਮ ਨਾਲ ਮੇਰਾ ਹਿਰਦਾ ਭਰਿਆ ਹੋਇਆ ਭੀ ਹੈ, ਪਰ ਮੈਂ ਉਸ ਦੀ ਕੋਈ ਨਿਸ਼ਾਨੀ ਦੱਸਣਾ ਨਹੀਂ ਜਾਣਦੀ । (ਮੇਰੇ ਉਸ) ਕਰਤਾਰ ਦੇ ਗੁਣ ਡੂੰਘੇ ਹਨ ਗੁੱਝੇ ਹਨ ਬੇਅੰਤ ਹਨ, ਵੈਦ ਭੀ ਉਸ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦੇ, (ਉਸ ਦੇ ਸੇਵਕ) ਉਸ ਦੀ ਭਗਤੀ ਦੇ ਰੰਗ ਵਿਚ ਉਸਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਧਿਆਨ ਧਰ ਕੇ ਸਦਾ ਉਸ ਮਾਲਕ ਦੇ ਗੁਣ ਗਾਂਦੇ ਰਹਿੰਦੇ ਹਨ । ਨਾਨਕ ਬੇਨਤੀ ਕਰਦਾ ਹੈ—ਉਹ ਆਪਣੇ ਉਸ ਪ੍ਰਭੂ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ਜੋ ਸਾਰੇ ਗੁਣਾਂ ਦਾ ਮਾਲਕ ਹੈ ਜੋ ਸ੍ਰੇਸ਼ਟ ਗਿਆਨ ਵਾਲਾ ਹੈ ਜੋ ਸਭ ਵਿਚ ਵਿਆਪਕ ਹੈ, ਜੇਹੜੀ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਪ੍ਰੇਮ ਦੇ ਰੰਗ ਵਿਚ ਰੰਗੀ ਜਾਂਦੀ ਹੈ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ।੩। ਹੇ ਭਾਈ! ਪਰਮਾਤਮਾ ਦੇ ਭਗਤ (ਹਰਿ-ਜਨ) ਜਦੋਂ ਪਰਮਾਤਮਾ ਦੇ ਸੁਖਦਾਈ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਗਾਣ ਲੱਗ ਪੈਂਦੇ ਹਨ ਤਾਂ (ਉਹਨਾਂ ਦੇ ਅੰਦਰ ਸ਼ੁਭ ਗੁਣ) ਮਿੱਤਰ ਵਧਦੇ ਫੁੱਲਦੇ ਹਨ, ਉਹਨਾਂ ਦੇ ਦੁੱਖ (ਤੇ ਕਾਮਾਦਿਕ) ਵੈਰੀ ਨੱਸ ਜਾਂਦੇ ਹਨ । ਆਤਮਕ ਅਡੋਲਤਾ ਦੇ ਸੁਖ ਉਹਨਾਂ ਦੇ ਅੰਤਰ ਮੌਲਦੇ ਹਨ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹ ਪ੍ਰਸੰਨ-ਚਿੱਤ ਰਹਿੰਦੇ ਹਨ, ਪਰ ਇਹ ਸਾਰੀ ਮੇਹਰ ਪ੍ਰਭੂ ਨੇ ਆਪ ਹੀ ਕੀਤੀ ਹੁੰਦੀ ਹੈ । (ਆਪਣੇ ਸੇਵਕਾਂ ਤੇ ਪ੍ਰਭੂ ਮੇਹਰ ਕਰਦਾ ਹੈ) ਉਹ ਸੇਵਕ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ (ਵਿਕਾਰਾਂ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਤੇ ਜਗਤ ਦੇ ਮਾਲਕ ਪ੍ਰਭੂ ਨੂੰ ਮਿਲ ਪੈਂਦੇ ਹਨ । ਹੇ ਭਾਈ! ਸੰਤ ਜਨਾਂ ਵਾਸਤੇ (ਜੀਵਨ ਦੇ ਇਹ) ਭਲੇ ਦਿਨ ਆਏ ਹੁੰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਾਰੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਚਰਨ ਪਰਸਦੇ ਰਹਿੰਦੇ ਹਨ । ਨਾਨਕ ਬੇਨਤੀ ਕਰਦਾ ਹੈ—ਪਰਮਾਤਮਾ ਦੇ ਸੇਵਕ ਮਾਲਕ-ਪ੍ਰਭੂ ਦੀ ਸਰਨ ਆ ਕੇ ਸਦਾ ਲਈ ਉਸ ਨਾਲ ਪ੍ਰੀਤਿ ਨਿਬਾਹੁੰਦੇ ਹਨ ।੪।੧।੧੦।


आसा महला ५ छंत घरु ७
ੴ सतिगुर प्रसादि ॥
सलोकु ॥
सुभ चिंतन गोबिंद रमण निरमल साधू संग ॥ नानक नामु न विसरउ इक घड़ी करि किरपा भगवंत ॥१॥ छंत ॥ भिंनी रैनड़ीऐ चामकनि तारे ॥ जागहि संत जना मेरे राम पिआरे ॥ राम पिआरे सदा जागहि नामु सिमरहि अनदिनो ॥ चरण कमल धिआनु हिरदै प्रभ बिसरु नाही इकु खिनो ॥ तजि मानु मोहु बिकारु मन का कलमला दुख जारे ॥ बिनवंति नानक सदा जागहि हरि दास संत पिआरे ॥१॥ मेरी सेजड़ीऐ आडंबरु बणिआ ॥ मनि अनदु भइआ प्रभु आवत सुणिआ ॥ प्रभ मिले सुआमी सुखह गामी चाव मंगल रस भरे ॥ अंग संगि लागे दूख भागे प्राण मन तन सभि हरे ॥ मन इछ पाई प्रभ धिआई संजोगु साहा सुभ गणिआ ॥ बिनवंति नानक मिले स्रीधर सगल आनंद रसु बणिआ ॥२॥ मिलि सखीआ पुछहि कहु कंत नीसाणी ॥ रसि प्रेम भरी कछु बोलि न जाणी ॥ गुण गूड़ गुपत अपार करते निगम अंतु न पावहे ॥ भगति भाइ धिआइ सुआमी सदा हरि गुण गावहे ॥ सगल गुण सुगिआन पूरन आपणे प्रभ भाणी ॥ बिनवंति नानक रंगि राती प्रेम सहजि समाणी ॥३॥ सुख सोहिलड़े हरि गावण लागे ॥ साजन सरसिअड़े दुख दुसमन भागे ॥ सुख सहज सरसे हरि नामि रहसे प्रभि आपि किरपा धारीआ ॥ हरि चरण लागे सदा जागे मिले प्रभ बनवारीआ ॥ सुभ दिवस आए सहजि पाए सगल निधि प्रभ पागे ॥ बिनवंति नानक सरणि सुआमी सदा हरि जन तागे ॥४॥१॥१०॥


अर्थ: हे नानक! (कह–) हे भगवान! (मेरे पर) मेहर कर, मैं एक घड़ी के वास्ते भी तेरा नाम ना भूलूँ, मैं सदा अच्छी सोचें ही सोचता रहूँ, मैं गोबिंद का नाम जपता रहूँ, मैं गुरू की पवित्र संगति करता रहूँ।1। (हे भाई!) ओस से भीगी रात में (आकाश में) तारे चम-चमाते हुए दिखते हैं (वैसे ही, परमात्मा के प्रेम में भीगे हुए हृदय वाले मनुष्यों के चित्त-आकाश में सुंदर आत्मिक गुण झिलमिलाते हैं)। मेरे राम के प्यारे संत-जन (सिमरन की बरकति से माया के हमलों से) सुचेत रहते हैं। परमात्मा के प्यारे संत-जन सदा ही सुचेत रहते हैं, हर समय परमात्मा का नाम सिमरते रहते हैं। संत-जन अपने दिल में परमातमा के सोहाने चरण-कमलों का ध्यान धरते हैं (और, उसके दर पे अरदास करते हैं–) हे प्रभू! पल भर के लिए भी हमारे दिल से दूर ना होना। संत-जन अपने मन का मान छोड़ के, मोह और विकार दूर करके अपने सारे दुख और पाप जला लेते हैं। नानक बिनती करता है– (हे भाई!) परमात्मा के प्यारे संत परमात्मा के दास सदा (माया के हमलों से) सुचेत रहते हैं।1। हे सखी! जब मैंने प्रभू को (अपनी तरफ) आता सुना, तो मेरे मन में आनंद पैदा हो गया, मेरे हृदय की सोहानी सेज पर सजावट बन गई। हे सखी! जिन भाग्शालियों को सुख देने वाले मालिक प्रभू जी मिल जाते हैं, उनके हृदय चावों से, खुशियों से आनंद से भर जाते हैं। वे प्रभू के अंक से, चरणों से जुड़े रहते हैं, उनके दुख दूर हो जाते हैं, उनकी जीवात्मा उनका मन उनका शरीर- सारे ही (आत्मिक जीवन से) हरे हो जाते हैं। (गुरू की शरण पड़ के) जो मनुष्य प्रभू का ध्यान धरते हैं, उनके मन की इच्छा पूरी हो जाती है (गुरू परमात्मा के साथ उनका मिलाप करवाने के लिए) शुभ संजोग बना देता है, शुभ महूरत निकाल देता है। नानक विनती करता है– जिन सौभाग्य-शालियों को प्रभू जी मिल जाते हैं, उनके हृदय में सारे आनंद बन जाते हैं, उल्लास बना रहता है।2। सहेलियां मिल के (मुझे) पूछती हैं कि पति-प्रभू की कोई निशानी बता। मैं उसके मिलाप के आनंद में मगन तो हूँ, उसके प्रेम से मेरा हृदय भरा हुआ भी है, पर मैं उसकी कोई निशानी बताना नहीं जानती। (मेरे उस) करतार के गुण गहरे हैं गुप्त हैं बेअंत हैं, वेद भी उसके गुणों का अंत नहीं पा सकते, (उसके सेवक) उसकी भक्ति के रंग में उसके प्रेम में जुड़ के उसका ध्यान धर के सदा उस मालिक के गुण गाते रहते हैं। नानक विनती करता है– जो जीव-स्त्री उस पति-प्रभू के प्रेम-रंग में रंगी जाती है वह आत्मिक अडोलता में लीन रहती है, वह अपने उस प्रभू को प्यारी लगने लगती है जो सारे गुणों का मालिक है जो श्रेष्ठ ज्ञान वाला है जो सब में व्यापक है।3। हे भाई! परमात्मा के भगत (हरी-जन) जब परमात्मा के सुखद सिफत सालाह के सोहाने गीत गाने लग जाते हैं तो (उनके अंदर शुभ गुण) मित्र बढ़ते-फूलते हैं, उनके दुख (और कामादिक) वैरी भाग जाते हैं। आत्मिक अडोलता के सुख उनके अंदर प्रफुल्लित होते हैं, परमात्मा के नाम की बरकति से वे प्रसन्न-चित्त रहते हैं, पर ये सारी मेहर प्रभू ने खुद ही की होती है। (अपने सेवकों पर प्रभू मेहर करता है) वह सेवक परमात्मा के चरणों में जुड़े रहते हैं (विकारों के हमलों से) सदा सुचेत रहते हैं, और जगत के मालिक प्रभू को मिल जाते हैं। हे भाई! संत जनों के वास्ते (जीवन के यह) भले दिन आए होते हैं, वे आत्मिक अडोलता में टिक के सारे गुणों के खजाने प्रभू के चरन परसते रहते हैं। नानक विनती करता है – परमात्मा के सेवक मालिक प्रभू की शरण में आ के सदा के लिए उसके साथ प्रीति निबाहते हैं।4।1।10।


Meaning: Aasaa, Fifth Mahalla, Chhant, Seventh House:
One Universal Creator God. By The Grace Of The True Guru:
Shalok:
It is the most sublime contemplation, to speak of the Lord of the Universe in the pure Saadh Sangat, the Company of the Holy. O Nanak Ji, never the Naam, even for a moment; bless me with Your Grace, Lord God! ||1|| Chhant: The night is wet with dew, and the stars twinkle in the heavens. The Saints remain wakeful; they are the Beloveds of my Lord. The Beloveds of the Lord remain ever wakeful, remembering the Naam, the Name of the Lord, day and night. In their hearts, they meditate on the lotus feet of God; they do not forget Him, even for an instant. They renounce their pride, emotional attachment and mental corruption, and burn away the pain of wickedness. Prays Nanak Ji, the Saints, the beloved servants of the Lord, remain ever wakeful. ||1|| My bed is adorned in splendor. My mind is filled with bliss, since I heard that God is coming. Meeting God, the Lord and Master, I have entered the realm of peace; I am filled with joy and delight. He is joined to me, in my very fiber; my sorrows have departed, and my body, mind and soul are all rejuvenated. I have obtained the fruits of my mind’s desires, meditating on God; the day of my wedding is auspicious. Prays Nanak Ji, when I meet the Lord of excellence, I came to experience all pleasure and bliss. ||2|| I meet with my companions and say, “Show me the insignia of my Husband Lord.” I am filled with the sublime essence of His Love, and I do not know how to say anything. The Glorious Virtues of the Creator are profound, mysterious and infinite; even the Vedas cannot find His limits. With loving devotion, I meditate on the Lord Master, and sing the Glorious Praises of the Lord forever. Filled with all virtues and spiritual wisdom, I have become pleasing to my God. Prays Nanak Ji, imbued with the color of the Lord’s Love, I am imperceptibly absorbed into Him. ||3|| When I began to sing the songs of rejoicing to the Lord, my friends became glad, and my troubles and enemies departed. My peace and happiness increased; I rejoiced in the Naam, the Name of the Lord, and God Himself blessed me with His mercy. I have grasped the Lord’s feet, and remaining ever wakeful, I have met the Lord, the Creator. The appointed day came, and I attained peace and poise; all treasures are in the feet of God. Prays Nanak Ji, the Lord’s humble servants always seek the Sanctuary of the Lord and Master. ||4||1||10||


Aasaa, Fifth Mahalla, Chhant, Seventh House:
One Universal Creator God. By The Grace Of The True Guru:
Shalok:
It is the most sublime contemplation, to speak of the Lord of the Universe in the pure Saadh Sangat, the Company of the Holy. O Nanak, never the Naam, even for a moment; bless me with Your Grace, Lord God! ||1|| Chhant: The night is wet with dew, and the stars twinkle in the heavens. The Saints remain wakeful; they are the Beloveds of my Lord. The Beloveds of the Lord remain ever wakeful, remembering the Naam, the Name of the Lord, day and night. In their hearts, they meditate on the lotus feet of God; they do not forget Him, even for an instant. They renounce their pride, emotional attachment and mental corruption, and burn away the pain of wickedness. Prays Nanak, the Saints, the beloved servants of the Lord, remain ever wakeful. ||1|| My bed is adorned in splendor. My mind is filled with bliss, since I heard that God is coming. Meeting God, the Lord and Master, I have entered the realm of peace; I am filled with joy and delight. He is joined to me, in my very fiber; my sorrows have departed, and my body, mind and soul are all rejuvenated. I have obtained the fruits of my mind’s desires, meditating on God; the day of my wedding is auspicious. Prays Nanak, when I meet the Lord of excellence, I came to experience all pleasure and bliss. ||2|| I meet with my companions and say, “Show me the insignia of my Husband Lord.” I am filled with the sublime essence of His Love, and I do not know how to say anything. The Glorious Virtues of the Creator are profound, mysterious and infinite; even the Vedas cannot find His limits. With loving devotion, I meditate on the Lord Master, and sing the Glorious Praises of the Lord forever. Filled with all virtues and spiritual wisdom, I have become pleasing to my God. Prays Nanak, imbued with the color of the Lord’s Love, I am imperceptibly absorbed into Him. ||3|| When I began to sing the songs of rejoicing to the Lord, my friends became glad, and my troubles and enemies departed. My peace and happiness increased; I rejoiced in the Naam, the Name of the Lord, and God Himself blessed me with His mercy. I have grasped the Lord’s feet, and remaining ever wakeful, I have met the Lord, the Creator. The appointed day came, and I attained peace and poise; all treasures are in the feet of God. Prays Nanak, the Lord’s humble servants always seek the Sanctuary of the Lord and Master. ||4||1||10||


🪯🌹🙏ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II 🙏🌹🪯

hukamnama,
hukamnama from amritsar today,
hukamnama sri  darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama  golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama  harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,