Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 667
Mukhwaak In Punjabi
ਧਨਾਸਰੀ ਮਹਲਾ ੪ ॥
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪
Meaning In Punjabi
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ। ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧। ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨। ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩। ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।
Mukhwaak In Hindi
धनासरी महला ४ ॥
हम अंधुले अंध बिखै बिखु राते किउ चालह गुर चाली ॥ सतगुरु दइआ करे सुखदाता हम लावै आपन पाली ॥१॥ गुरसिख मीत चलहु गुर चाली ॥ जो गुरु कहै सोई भल मानहु हरि हरि कथा निराली ॥१॥ रहाउ ॥ हरि के संत सुणहु जन भाई गुरु सेविहु बेगि बेगाली ॥ सतगुरु सेवि खरचु हरि बाधहु मत जाणहु आजु कि काल्ही ॥२॥ हरि के संत जपहु हरि जपणा हरि संतु चलै हरि नाली ॥ जिन हरि जपिआ से हरि होए हरि मिलिआ केल केलाली ॥३॥ हरि हरि जपनु जपि लोच लुोचानी हरि किरपा करि बनवाली ॥ जन नानक संगति साध हरि मेलहु हम साध जना पग राली ॥४॥४॥
Mukhwaak Meaning In Hindi
अर्थ: हे गुरसिख मित्रो! गुरू के बताए हुए राह पर चलो। (गुरू कहता है कि परमात्मा की सिफत सालाह किया केरो, ये) जो कुछ गुरू कहता है, इसको (अपने लिए) भला समझो, (क्योंकि) प्रभू की सिफत सालाह अनोखी (तब्दीली जीवन में पैदा कर देती है)।1। रहाउ। हे भाई! हम जीव माया के मोह में बहुत अँधे हो के मायावी पदार्थों के जहर में मगन रहते हैं। हम कैसे गुरू के बताए हुए राह पर चल सकते हैं? सुखों को देने वाला गुरू (खुद ही) मेहर करे, और हमें अपने साथ लगा ले।1। हे हरी के संत जनो! हे भाईयो! सुनो, जल्दी ही गुरू की शरण पड़ जाओ। गुरू की शरण पड़ कर (जीवन यात्रा के लिए) परमात्मा के नाम की खर्ची (पल्ले) बाँधो। कहीं ये ना समझ लेना कि आज (ये काम कर लेंगे) सवेरे (ये काम कर लेंगे। टाल-मटोल नहीं करना)।2। हे हरी के संत जनो! परमात्मा के नाम का जाप किया करो। (इस जाप की बरकति से) हरी का संत हरी की रजा में चलने लग जाता है। हे भाई! जो मनुष्य परमात्मा का नाम जपते हैं, वे परमात्मा का रूप हो जाते हैं। रंग-तमाशे करने वाला तमाशेबाज (चोजी) प्रभू उन्हें मिल जाता है।3। हे दास नानक! (कह–) हे बनवारी प्रभू! मुझे तेरा नाम जपने की चाहत लगी हुई है। मेहर कर, मुझे साध-संगति में मिलाए रख, मुझे तेरे संत-जनों की धूड़ मिली रहे।4।4।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib