Daily Mukhwak From  Gurdwara Bangla Sahib  New Delhi
Bangla Sahib Gurudwara Delhi (Entry Fee, Timings, History, Built by, Images  & Location) - Delhi Tourism 2024

Hukamnama Sahib From Gurdwara   Shri Bangla Sahib,  New Delhi, India
ਗੁਰਦਵਾਰਾ   ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 723

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥


ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।


तिलंग घरु २ महला ५ ॥
तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोइ ॥ नानक करमि परापति होइ ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥


अर्थ: हे भाई! सब जीवों को दातें देने वाला परमात्मा सब जीवों के सर पर रखवाला है। हे प्रभू! (हम जीवों को) तेरा ही आसरा है, तेरा ही सहारा है। रहाउ। हे प्रभू! तू सारे जगत को पैदा करने वाला है, जो कुछ तू करता है, वही होता है, तेरे बिना और कोई दूसरा कुछ करने के काबिल नहीं है। (हम जीवों को) तेरा ही ताण है, (हमारे) मन में तेरा ही सहारा है। हे नानक! सदा उस एक परमात्मा का नाम जपता रह।1। हे अपहुँच प्रभू! हे अथाह प्रभू! हे सबसे ऊँचे और बेअंत प्रभू! हर जगह हर वक्त तू ही तू है, तू ही सदा कायम रहने वाला है। हे प्रभू! जो मनुष्य तुझे सिमरते हैं, उनको कोई डर, कोई दुख छू नहीं सकता। हे नानक! गुरू की कृपा से ही (मनुष्य परमात्मा के) गुण गा सकते हैं।2। हे गुणों के खजाने! हे सुंदर गोबिंद! (जगत में) जो कुछ दिखता है तेरा ही स्वरूप है। हे मनुष्य! सदा उस परमात्मा का सिमरन करता रह। हे नानक! (परमात्मा का सिमरन) परमात्मा की कृपा से ही मिलता है।3। हे भाई! जिस मनुष्य ने परमात्मा का नाम जपा है, उससे कुर्बान होना चाहिए। उस मनुष्य की संगति में (रह के) सारा जगत संसार समुंद्र से पार लांघ जाता है। हे नानक! कह– हे प्रभू! मेरी तमन्ना पूरी कर, मैं (तेरे दर से) तेरे संत जनों के चरणों की धूल माँगता हूँ।4।2।


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
 sis ganj hukamnama
hukamnama  sis ganj sahib today
today hukamnama bangla sahib
hukamnama of the day
hukamnama  gurudwara bangla sahib