Shri Darbar Sahib 1 scaled
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 857


ਬਿਲਾਵਲੁ ॥
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥


ਅਰਥ: (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ ॥੧॥ ਰਹਾਉ ॥ ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। ਹੇ ਪੰਡਿਤ! (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ ॥੧॥ (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ ॥੨॥ ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਕਬੀਰ ਜੀ ਆਖਦੇ ਹਨ – ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ ॥੩॥੧੧॥


बिलावलु ॥
जनम मरन का भ्रमु गइआ गोबिद लिव लागी ॥ जीवत सुंनि समानिआ गुर साखी जागी ॥१॥ रहाउ ॥ कासी ते धुनि ऊपजै धुनि कासी जाई ॥ कासी फूटी पंडिता धुनि कहां समाई ॥१॥ त्रिकुटी संधि मै पेखिआ घट हू घट जागी ॥ ऐसी बुधि समाचरी घट माहि तिआगी ॥२॥ आपु आप ते जानिआ तेज तेजु समाना ॥ कहु कबीर अब जानिआ गोबिद मनु माना ॥३॥११॥


अर्थ: (मेरे अंदर) सतिगुरू की शिक्षा के साथ ऐसी बुध जाग पई है कि मेरी जन्म-मरण की भटकना ख़त्म हो गई है, प्रभू-चरणों में मेरी सुरत जुड़ गई है, और मैं जगत में विचरता हुआ ही उस हालत में टिका रहता हूँ जहाँ माया के विचार नहीं उठते ॥१॥ रहाउ ॥ हे पंडित! जैसे काँसे के बर्तन को खटकाने से उस में से आवाज़ निकलती है, अगर (खटकाना) छोड़ दें तो वह आवाज़ काँसे में ही ख़त्म हो जाती है, उसी प्रकार इस शारीरिक मोह का हाल है। हे पंडित! (जब से बुध जागी है) मेरा शरीर से मोह मिट गया है (मेरा यह मायिक पदार्थों के साथ ठटकने वाला बर्तन टूट गया है), अब पता ही नहीं कि वह तृष्णा की आवाज़ कहाँ जा गुम हुई है ॥१॥ (सतिगुरू की शिक्षा के साथ बुध जागने से) मैंने अंदरली खिझ दूर कर ली है, अब मुझे प्रत्येक घट में प्रभू की ज्योत जगती दिख रही है; मेरे अंदर ऐसी मत पैदा हो गई है कि मैं अंदर से विरकत हो गया हूँ ॥२॥ अब अंदर से ही मुझे आपे की सूझ हो गई है, मेरी ज्योत रबी-ज्योत में रल गई है। कबीर जी कहते हैं – अब मैं गोबिंद के साथ जान-पहचान पा लई है, मेरा मन गोबिंद के साथ गिझ गया है ॥३॥११॥


Bilaaval ||
Janam Maran Kaa Bhram Gaeaa Gobind Liv Laagee || Jeevat Sunn Samaaneaa Gur Saakhee Jaagee ||1|| Rahaau || Kaasee Te Dhhun Oopjai Dhhun Kaasee Jaaee || Kaasee Foottee Pandditaa Dhhun Kahaan Samaaee ||1|| Trikuttee Sandhh Mai Pekheaa Ghatt Hoo Ghatt Jaagee || Aisee Budhh Samaacharee Ghatt Maahe Tyaagee ||2|| Aap Aap Te Jaaneaa Tej Tej Samaanaa || Kahu Kabeer Ab Jaaneaa Gobind Man Maanaa ||3||11||


The illusion of birth and death is gone; I lovingly focus on the Lord of the Universe. In my life, I am absorbed in deep silent meditation; the Guru’s Teachings have awakened me. ||1|| Pause || The sound made from bronze, that sound goes into the bronze again. But when the bronze is broken, O Pandit, O religious scholar, where does the sound go then ? ||1|| I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. ||2|| I have come to know my own self, and my light has merged in the Light. Says Kabeer Ji, now I know the Lord of the Universe, and my mind is satisfied. ||3||11||


www.shrimuktsarsahib.com


hukamnama,
hukamnama from amritsar today,
hukamnama sri  Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

04 January 2025