Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 808
Mukhwaak In Punjabi
ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥ ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥ ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥ ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥ ਰਹਾਉ ॥ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥ ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥ ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥ ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥ ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥
Meaning In Punjabi
ਅਰਥ: ਹੇ ਮੇਰੇ ਮਨ ਦੇ ਫੁਰਨੇ! ਹੇ ਮੇਰੇ ਭਟਕਦੇ ਮਨ!) ਧਿਆਨ ਨਾਲ ਸੁਣ। ਵਿਚਾਰ ਕੇ ਵੇਖ ਲੈ, (ਇਹ) ਸੱਚ (ਹੈ ਕਿ) ਸਿੱਧ ਸਾਧਿਕ ਜੋਗੀ ਗ੍ਰਿਹਸਤੀ-ਸਾਰੇ ਹੀ (ਮੌਤ ਆਉਣ ਤੇ) ਆਪਣਾ ਸਭ ਕੁਝ (ਇਥੇ ਹੀ) ਛੱਡ ਕੇ (ਇਥੋਂ) ਤੁਰੇ ਜਾ ਰਹੇ ਹਨ।੧।ਰਹਾਉ। (ਹੇ ਮੇਰੇ ਮਨ!) ਇਹ ਜਗਤ (ਪਰਮਾਤਮਾ ਨੇ ਐਸਾ) ਬਣਾਇਆ ਹੈ (ਕਿ ਇਸ ਉਤੇ) ਮੌਤ ਦਾ ਰਾਜ ਹੈ, ਇਹ ਇਉਂ ਹੈ ਜਿਵੇਂ ਰੇਤ ਦੇ ਬਣੇ ਹੋਏ ਘਰ ਆਦਿਕ ਹੋਣ। ਜਿਵੇਂ ਮੀਂਹ ਦੀਆਂ ਕਣੀਆਂ ਨਾਲ ਕਾਗ਼ਜ਼ (ਤੁਰਤ) ਗਲ ਜਾਂਦੇ ਹਨ, ਤਿਵੇਂ ਇਹਨਾਂ (ਘਰਾਂ) ਦੇ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ।੧। (ਹੇ ਮੇਰੇ ਭਟਕਦੇ ਮਨ!) ਇਹ ਜਗਤ ਇਉਂ ਹੀ ਹੈ ਜਿਵੇਂ ਰਾਤ ਨੂੰ (ਸੁੱਤੇ ਪਿਆਂ ਆਇਆ ਹੋਇਆ) ਸੁਪਨਾ ਹੁੰਦਾ ਹੈ। ਹੇ ਮੂਰਖ! ਜੋ ਕੁਝ ਦਿੱਸ ਰਿਹਾ ਹੈ, ਇਹ ਸਾਰਾ ਨਾਸਵੰਤ ਹੈ। ਤੂੰ ਇਸ ਵਿਚ ਕਿਉਂ ਮੋਹ ਬਣਾ ਰਿਹਾ ਹੈਂ?।੨। ਹੇ ਮੂਰਖ! ਅੱਖਾਂ ਖੋਹਲ ਕੇ ਵੇਖ। (ਤੇਰੇ) ਉਹ ਭਰਾ ਉਹ ਮਿੱਤਰ ਕਿੱਥੇ ਗਏ ਹਨ? ਆਪਣੀ ਵਾਰੀ ਸਿਰ ਕਈ (ਇਥੋਂ) ਜਾ ਚੁਕੇ ਹਨ, ਕਈ ਚਲੇ ਜਾਣਗੇ। ਸਾਰੇ ਹੀ ਜੀਵ ਆਪੋ ਆਪਣੀ ਵਾਰੀ (ਤੁਰੇ ਜਾ ਰਹੇ ਹਨ) ।੩। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪੂਰੇ ਗੁਰੂ ਦਾ ਆਸਰਾ ਲਿਆ ਹੈ ਉਹ (ਦਿੱਸਦੇ ਜਗਤ ਵਿਚ ਮੋਹ ਪਾਣ ਦੇ ਥਾਂ) ਪਰਮਾਤਮਾ ਦੇ ਦਰ ਤੇ (ਪਰਮਾਤਮਾ ਦੇ ਚਰਨਾਂ ਵਿਚ) ਟਿਕੇ ਰਹਿੰਦੇ ਹਨ। ਦਾਸ ਨਾਨਕ (ਤਾਂ) ਪਰਮਾਤਮਾ ਦਾ ਹੀ ਸੇਵਕ ਹੈ (ਪ੍ਰਭੂ ਦੇ ਦਰ ਤੇ ਹੀ ਅਰਦਾਸ ਕਰਦਾ ਹੈ ਕਿ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ) ਲਾਜ ਰੱਖ।੪।੧।੩੧।
Mukhwaak In Hindi
रागु बिलावलु महला ५ घरु ५ चउपदे
ੴ सतिगुर प्रसादि ॥
म्रित मंडल जगु साजिआ जिउ बालू घर बार ॥ बिनसत बार न लागई जिउ कागद बूंदार ॥१॥ सुनि मेरी मनसा मनै माहि सति देखु बीचारि ॥ सिध साधिक गिरही जोगी तजि गए घर बार ॥१॥ रहाउ ॥ जैसा सुपना रैनि का तैसा संसार ॥ द्रिसटिमान सभु बिनसीऐ किआ लगहि गवार ॥२॥ कहा सु भाई मीत है देखु नैन पसारि ॥ इकि चाले इकि चालसहि सभि अपनी वार ॥३॥ जिन पूरा सतिगुरु सेविआ से असथिरु हरि दुआरि ॥ जनु नानकु हरि का दासु है राखु पैज मुरारि ॥४॥१॥३१॥
Mukhwaak Meaning In Hindi
अर्थ: हे मेरे मन के फुरने! (हे मेरे भटकते मन!) ध्यान से सुन। विचार के देख ले, (ये) सच (है कि) सिद्ध-साधिक-जोगी-गृहस्ती – सारे ही (मौत आने पर) अपना सब कुछ (यहीं) छोड़ के (यहाँ से) चले जा रहे हैं।1। रहाउ। (हे मेरे मन!) ये जगत (परमात्मा ने ऐसा) बनाया है (कि इस पर) मौत का राज है, ये ऐसे है जैसे रेत के बनें हुए घर आदि हों। जिस प्रकार बरसात की बूँदों से कागज़ (तुरंत) गल जाते हैं, ठीक उसी तरह इन (घरों) के नाश होते हुए वक्त नहीं लगता।1। (हे मेरे भटकते मन!) ये जगत यूँ ही है जैसे रात को (सोए हुए ही) सपना आता है। हे मूर्ख! जो कुछ दिखाई दे रहा है, ये सारा नाशवंत है। तू इस में क्यों मोह बना रहा है?।2। हे मूर्ख! आँखें खोल के देख। (तेरे) वह भाई वे मित्र कहाँ गए हैं? अपनी बारी आने पर कई (यहाँ से) जा चुके हैं, कई चले जाएंगे। सारे ही जीव अपनी-अपनी बारी (आने पर जाते जा रहे हैं)।3। हे भाई! जिन लोगों ने पूरे गुरू का आसरा लिया है वह (दिखते इस संसार में मोह डालने की जगह) परमात्मा के दर पर (परमात्मा के चरणों में) टिके रहते हैं। दास नानक (तो) परमात्मा का ही सेवक है (प्रभू के दर पर ही अरदास करता है कि) हे प्रभू! (मैं तेरी शरण आया हूँ, मेरी) लाज रख।4।1।31।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
28 January 2025