patna-shabib-ji
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ   ਹਰਿਮੰਦਰ ਜੀ   ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 750


ਸੂਹੀ ਮਹਲਾ ੫ ॥
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥


ਅਰਥ: ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ। ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ।੧। ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ।੩। ਹੇ ਨਾਨਕ! ਆਖ-) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ।੪।੧੧।੫੮।


सूही महला ५ ॥
सगल तिआगि गुर सरणी आइआ राखहु राखनहारे ॥ जितु तू लावहि तितु हम लागह किआ एहि जंत विचारे ॥१॥ मेरे राम जी तूं प्रभ अंतरजामी ॥ करि किरपा गुरदेव दइआला गुण गावा नित सुआमी ॥१॥ रहाउ ॥ आठ पहर प्रभु अपना धिआईऐ गुर प्रसादि भउ तरीऐ ॥ आपु तिआगि होईऐ सभ रेणा जीवतिआ इउ मरीऐ ॥२॥ सफल जनमु तिस का जग भीतरि साधसंगि नाउ जापे ॥ सगल मनोरथ तिस के पूरन जिसु दइआ करे प्रभु आपे ॥३॥ दीन दइआल क्रिपाल प्रभ सुआमी तेरी सरणि दइआला ॥ करि किरपा अपना नामु दीजै नानक साध रवाला ॥४॥११॥५८॥


अर्थ: हे मेरे राम जी! हे मेरे प्रभू! तू (मेरे) दिल की जानने वाला है। हे दया के घर गुरदेव! ळे स्वामी! मेहर कर, मैं सदा तेरे गुण गाता रहूँ।1। रहाउ। हे रक्षा करने के समर्थ प्रभू! मेरी रखा कर। मैं सारे (आसरे) छोड़ के गुरू की शरण आ पड़ा हूँ। हे प्रभू! इन जीव विचारों की क्या बिसात है? तू जिस काम में हम जीवों को लगा लेता है, हम उस काम में लग पड़ते हैं।1। हे भाई! आठों पहर अपने मालिक प्रभू का ध्यान धरना चाहिए, (इस तरह) गुरू की कृपा से संसार-समुंद्र से पार लांघा जाता है। हे भाई! स्वै भाव छोड़ के गुरू के चरणों की धूड़ बन जाना चाहिए, इस तरह दुनिया कें कार्य-व्यवहार करते हुए ही निर्मोही हो जाना चाहिए।2। हे भाई! जो मनुष्य गुरू की संगति में रह के परमात्मा का नाम जपता है, जगत में उसका जीवन कामयाब हो जाता है। हे भाई! जिस मनुष्य पर परमात्मा आप ही कृपा करता है, उसकी सारी मुरादें पूरी हो जाती हैं।3। हे नानक! (कह–) हे दीनों पर दया करने वाले! हे कृपालू! हे मालिक प्रभू! हे दया के श्रोत! मैं तेरी शरण आया हूँ! मेहर कर, मुझे अपना नाम बख्श, गुरू के चरणों की धूल दे।4।11।58।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

04 July 2025