Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 479
ਆਸਾ ॥
ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
ਪਦ ਅਰਥ: (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3। ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ” = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16।
आसा ॥ काहू दीन्हे पाट पट्मबर काहू पलघ निवारा ॥ काहू गरी गोदरी नाही काहू खान परारा ॥१॥ अहिरख वादु न कीजै रे मन ॥ सुक्रितु करि करि लीजै रे मन ॥१॥ रहाउ॥ कुम्हारै एक जु माटी गूंधी बहु बिधि बानी लाई ॥ काहू महि मोती मुकताहल काहू बिआधि लगाई ॥२॥ सूमहि धनु राखन कउ दीआ मुगधु कहै धनु मेरा ॥ जम का डंडु मूंड महि लागै खिन महि करै निबेरा ॥३॥ हरि जनु ऊतमु भगतु सदावै आगिआ मनि सुखु पाई ॥ जो तिसु भावै सति करि मानै भाणा मंनि वसाई ॥४॥
अर्थ: (परमात्मा ने) कई लोगों को रेशम के कपड़े (पहनने को) दिए हैं और निवारी पलंघ (सोने के लिए); पर, कई (बिचारों) को सड़ी-गली जुल्ली भी नहीं मिलती, और कई घरों में (बिस्तरों की जगह) पराली ही है।1। (पर) हे मन! ईष्या और झगड़ा क्यों करता है? नेक कमाई किए जा और तू भी ये सुख हासिल कर ले।1। रहाउ। कुम्हार ने एक ही मिट्टी गूँदी और उसे कई किस्म के रंग लगा दिए (भाव, कई तरह के बर्तन बना दिए)। किसी बर्तन में मोती और मोतियों की माला (मनुष्य ने) डाल दीं और किसी में (शराब आदि) रोग लगाने वाली चीजें।2। कंजूस धन जोड़ने जुटा हुआ है, (और) मूर्ख (कंजूस) कहता है: ये धन मेरा है। (पर जिस वक्त) जम का डण्डा सिर पर आ बजता है तब एक पलक में फैसला कर देता है (कि दरअसल ये धन किसी का भी नहीं)।3। जो मनुष्य परमात्मा का सेवक (बन के रहता) है, वह परमात्मा का हुक्म मान के सुख भोगता है और जगत में नेक भक्त कहलवाता है (भाव, शोभा पाता है), प्रभु की रजा मन में बसाता है, जो प्रभु को भाता है उसको ही ठीक समझता है।4।
..
Aasaa ||
Kaahoo Dheenhae Paatt Pattanbar Kaahoo Palagh Nivaaraa || Kaahoo Garee Godharee Naahee Kaahoo Khaan Paraaraa ||1|| Ahirakh Vaadh N Keejai Rae Man || Sukirath Kar Kar Leejai Rae Man ||1|| Rehaao || Kumhaarai Eaek J Maattee Goondhhee Bahu Bidhh Baanee Laaee || Kaahoo Mehi Mothee Mukathaahal Kaahoo Biaadhh Lagaaee ||2|| Soomehi Dhhan Raakhan Ko Dheeaa Mugadhh Kehai Dhhan Maeraa || Jam Kaa Ddandd Moondd Mehi Laagai Khin Mehi Karai Nibaeraa ||3|| Har Jan Ootham Bhagath Sadhaavai Aagiaa Man Sukh Paaee || Jo This Bhaavai Sath Kar Maanai Bhaanaa Mann Vasaaee ||4|| Kehai Kabeer Sunahu Rae Santhahu Maeree Maeree Jhoothee || Chiragatt Faar Chattaaraa Lai Gaeiou Tharee Thaagaree Shhoottee ||5||3||16||
www.shrimuktsarsahib.in
Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live
DATES WHEN THIS MUKHWAK COMES
21 March 2026