Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 594
ਸਲੋਕੁ ਮਃ ੧ ॥
ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
ਵਿਆਖਿਆ: ਪ੍ਰਭੂ-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, ਪਰ, (ਜੀਵ-ਇਸਤ੍ਰੀ) ਉਸ ਨੂੰ ਪਰਦੇਸ ਵਿਚ (ਸਮਝਦੀ ਹੋਈ) ਸਦਾ ਝੂਰਦੀ ਤੇ ਯਾਦ ਕਰਦੀ ਹੈ, ਜੇ ਨੀਯਤ ਸਾਫ਼ ਕਰੇ ਤਾਂ (ਪ੍ਰਭੂ ਨੂੰ) ਮਿਲਦਿਆਂ ਢਿੱਲ ਨਹੀਂ ਲੱਗਦੀ ॥੧॥ ਹੇ ਨਾਨਕ ਜੀ! ਉਹ ਗਲ-ਬਾਤ ਸਭ ਝੂਠੀ ਹੈ ਜੋ (ਹਰੀ ਨਾਲ) ਪਿਆਰ ਕਰਨ ਤੋਂ ਦੂਰ ਕਰਦੀ ਹੈ। ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ॥੨॥ ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ। ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ, ਤੇ (ਇਸ ਨਾਮ-ਰੂਪ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਇਹ ਸਮਝਿਆ ਹੈ; ਤੇ ਹੇ ਨਾਨਕ ਜੀ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ॥੨੦॥
सलोकु मः १ ॥
घर ही मुंधि विदेसि पिरु नित झूरे सम्हाले ॥ मिलदिआ ढिल न होवई जे नीअति रासि करे ॥१॥ मः १ ॥ नानक गाली कूड़ीआ बाझु परीति करेइ ॥ तिचरु जाणै भला करि जिचरु लेवै देइ ॥२॥ पउड़ी ॥ जिनि उपाए जीअ तिनि हरि राखिआ ॥ अम्रितु सचा नाउ भोजनु चाखिआ ॥ तिपति रहे आघाइ मिटी भभाखिआ ॥ सभ अंदरि इकु वरतै किनै विरलै लाखिआ ॥ जन नानक भए निहालु प्रभ की पाखिआ ॥२०॥
अर्थ: प्रभू-पती तो घर (भावार्थ, हृदय) में ही है, परन्तु, (जीव-स्त्री) उस को परदेस में (समझते हुए) सदा उदास और याद करती है, अगर नियत साफ़ करे तो (प्रभू को) मिलने में देर नहीं लगती ॥१॥ हे नानक जी! वह बात-चित सब झूठी है जो (हरी से) प्यार करने से दूर करती है। जब तक (हरी) देता है और (जीव) लेता है (भावार्थ, जब तक जीव को कुछ मिलता रहता है) तब तक (हरी को जीव) अच्छा समझता है ॥२॥ जिस हरी ने जीव पैदा किए हैं, उसने उनकी रक्षा की है। जो जीव उस हरी का आत्मिक जीवन देने वाला सच्चा नाम (रूप) भोजन चखते हैं, और (इस नाम-रूप भोजन से) वह तृप्त हो जाते हैं उनकी और खाने की इच्छा मिट जाती है। सारे जीवों में एक प्रभू आप व्यापक है, परन्तु किसी विरले ने यह समझा है; और हे नानक जी! (वह विरला) दास प्रभू के पक्ष कर के खिड़ा रहता है ॥२०॥
Salok Ma 1 ||
Ghar Hee Mundhh Vides Pir Nit Jhoore Samhaale || Mildeaa Ddhil Na Hovaee Je Neeat Raas Kare ||1|| Ma 1 || Naanak Gaalee Koorreeaa Baajh Preet Kara_e || Tichar Jaanai Bhalaa Kar Jichar Levai De_e ||2|| Paurree || Jin Upaae Jeea Tin Har Raakheaa || Amrit Sachaa Naaau Bhojan Chaakheaa || Tipat Rahe Aaghaae Mittee Bhabhaakheaa || Sabh Andar Ik Vartai Kinai Virlai Laakheaa || Jan Naanak Bhae Nehaal Prabh Kee Paakheaa ||20||
Meaning: The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. ||1|| First Mahalaa: O Nanak Ji, false is the speech of one who acts without loving the Lord. He judges things to be good, only as long as the Lord gives and he receives. ||2|| Paurree: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Daas Nanak Ji is enraptured, in the Protection of God. ||20||
www.shrimuktsarsahib.com
Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live
All Previus Dates of mukhwak, when apearing Mukhwak from December 2022
22 August 2026