Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 624
Mukhwaak In Punjabi
ਸੋਰਠਿ ਮਹਲਾ ੫ ॥
ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥ ਹਮ ਸੰਤਨ ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥ ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥ ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥੩॥ ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥੪॥੮॥੧੯॥
Meaning In Punjabi
ਅਰਥ: ਹੇ ਪ੍ਰਭੂ! ਤੇਰੇ ਸੰਤਾਂ ਨਾਲ ਮੇਰੀ ਪ੍ਰੀਤਿ ਬਣ ਗਈ ਹੈ। ਪਿਛਲੇ ਲਿਖੇ ਲੇਖ ਅਨੁਸਾਰ ਇਹ ਪ੍ਰਾਪਤੀ ਹੋਈ ਹੈ। ਹੁਣ ਮੇਰਾ ਇਹ ਮਨ ਤੇਰਾ ਪ੍ਰੇਮੀ ਬਣ ਗਿਆ ਹੈ।ਰਹਾਉ। ਹੇ ਪਿਆਰੇ ਪ੍ਰਭੂ! ਮੇਹਰ ਕਰ) ਮੈਂ ਤੇਰੇ ਸੰਤ ਜਨਾਂ ਦੀ ਚਰਨ-ਧੂੜ ਬਣਿਆ ਰਹਾਂ, ਸੰਤ ਜਨਾਂ ਦੀ ਸਰਨ ਪਿਆ ਰਹਾਂ। ਸੰਤ ਹੀ ਮੇਰਾ ਤਕੜਾ ਸਹਾਰਾ ਹਨ, ਸੰਤ ਜਨ ਹੀ ਮੇਰੇ ਜੀਵਨ ਨੂੰ ਸੋਹਣਾ ਬਣਾਣ ਵਾਲੇ ਹਨ।੧। (ਹੇ ਪ੍ਰਭੂ! ਤੇਰੀ ਮੇਹਰ ਨਾਲ) ਸੰਤ ਜਨਾਂ ਨਾਲ ਹੀ ਮੇਰਾ ਲੈਣ-ਦੇਣ ਤੇ ਵਰਤਣ-ਵਿਹਾਰ ਹੈ। ਸੰਤ ਜਨਾਂ ਨਾਲ ਰਹਿ ਕੇ ਮੈਂ ਇਹ ਲਾਭ ਖੱਟਿਆ ਹੈ ਕਿ ਮੇਰੇ ਅੰਦਰ ਭਗਤੀ ਦੇ ਖ਼ਜ਼ਾਨੇ ਭਰ ਗਏ ਹਨ।੨। ਹੇ ਭਾਈ! ਜਦੋਂ ਤੋਂ ਸੰਤ ਜਨਾਂ ਨੇ ਮੈਨੂੰ ਪਰਮਾਤਮਾ ਦੀ ਭਗਤੀ ਦੀ ਰਾਸਿ-ਪੂੰਜੀ ਦਿੱਤੀ ਹੈ, ਤਦੋਂ ਤੋਂ ਮੇਰੇ ਮਨ ਦਾ ਚਿੰਤਾ-ਫ਼ਿਕਰ ਲਹਿ ਗਿਆ ਹੈ। (ਮੇਰੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ) ਸਾਰਾ ਹੀ ਹਿਸਾਬ ਦਾ ਕਾਗਜ਼ ਪਾਟ ਚੁਕਾ ਹੈ। ਹੁਣ ਧਰਮਰਾਜ ਮੈਥੋਂ ਕੋਈ ਪੁੱਛ ਨਹੀਂ ਕਰੇਗਾ।੩। ਹੇ ਭਾਈ! ਸੰਤ ਜਨਾਂ ਦੀ ਕਿਰਪਾ ਨਾਲ ਮੇਰੇ ਅੰਦਰ ਬੜਾ ਆਤਮਕ ਆਨੰਦ ਬਣਿਆ ਪਿਆ ਹੈ। ਹੇ ਨਾਨਕ! ਆਖ-ਮੇਰਾ ਮਨ ਪਰਮਾਤਮਾ ਨਾਲ ਪਤੀਜ ਗਿਆ ਹੈ, ਅਸਚਰਜ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮੈਂ ਰੰਗਿਆ ਗਿਆ ਹਾਂ।੪।੮।੧੯।
Mukhwaak In Hindi
सोरठि महला ५ ॥
हम संतन की रेनु पिआरे हम संतन की सरणा ॥ संत हमारी ओट सताणी संत हमारा गहणा ॥१॥ हम संतन सिउ बणि आई ॥ पूरबि लिखिआ पाई ॥ इहु मनु तेरा भाई ॥ रहाउ ॥ संतन सिउ मेरी लेवा देवी संतन सिउ बिउहारा ॥ संतन सिउ हम लाहा खाटिआ हरि भगति भरे भंडारा ॥२॥ संतन मो कउ पूंजी सउपी तउ उतरिआ मन का धोखा ॥ धरम राइ अब कहा करैगो जउ फाटिओ सगलो लेखा ॥३॥ महा अनंद भए सुखु पाइआ संतन कै परसादे ॥ कहु नानक हरि सिउ मनु मानिआ रंगि रते बिसमादे ॥४॥८॥१९॥
Mukhwaak Meaning In Hindi
अर्थ: राग सोरठि, घर १ में गुरू अमरदास जी की तिन-तुकी बाणी। अकाल पुरख एक है और सतिगुरू की कृपा द्वारा मिलता है। हे हरी! तूँ अपने भगतों की इज़्ज़त सदा रखता हैं, जब से जगत बना है तब से (भगतों की इज़्ज़त) रखता आ रहा हैं। हे हरी! प्रहिलाद भगत जैसे अनेकों सेवकों की तूँ इज़्ज़त रखी है, आप ने हरणाखस को मार दिया। हे हरी! जो मनुष्य गुरू के सनमुख रहते हैं उनको निश्चय होता है (कि तूँ भगतों की इज़्ज़त बचाता हैं, परन्तु) अपने मन के पीछे चलने वाले मनुष्य भटकनों में पड़ कर कुराहे पड़े रहते हैं ॥१॥ हे हरी! (भगतों की इज़्ज़त) तेरी ही इज़्ज़त है। हे स्वामी! भगत तेरी शरण पड़े रहते हैं, तूँ अपने भगतों की इज़्ज़त रख ॥ रहाउ ॥ हे भाई! भगतों को मौत डरा नहीं सकती, मौत का डर भगतों के नज़दीक नहीं आता, (क्योंकि मौत के डर की जगह) सिर्फ परमात्मा का नाम (उनके) मन में वस्ता है, नाम की बरकत से ही वह (मौत के डर से) मुक्ति पा लेते हैं। भगत गुरू के द्वारा (गुरू की श़रण पड़ कर) आतमिक अडोलता में प्रभू-प्यार में (टिके रहते हैं, इस लिए) सब करामाती शक्तियाँ भगतों के चरणों में लगी रहती हैं ॥२॥
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
22 September 2025