Daily Mukhwak From Shri  Darbar Sahib
Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 619


ਸੋਰਠਿ ਮਹਲਾ ੫ ॥
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥


(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ) ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥


सोरठि महला ५ ॥
सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥



अर्थ: ( हे भाई! गुरू की श़रण पड़ कर जिस मनुष्य ने) परमात्मा के चरणों का दर्श़न कर लिया, उस के अंदर सुख ख़ुशी आनंद और आतमिक अडोलता की लहर चल पड़ी। (जो भी मनुष्य गुरू की श़रण आ पड़ा) गुरू ने उस का ताप (दुःख-कलेश़) ख़त्म कर दिया, रक्षा करने की समर्था रखने वाले गुरू ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरू की श़रण जो मनुष्य पड़ते हैं वह (आतमिक जीवन के रास्ते में आने वाली रुकावटों से) बच जाते हैं जिस गुरू की की हुई सेवा ख़ाली नहीं जाती (उस की श़रण प्राप्त करो) ॥ रहाउ ॥ (हे भाई! जो मनुष्य गुरू की श़रण पड़ते हैं उन के) हृदय में आतमिक आनंद बना रहता है, बाहर (दुनिया से वरत व्यवहार करते हुए) भी उस को आतमिक सुख मिला रहता है, उस ऊपर प्रभू सदा दयावान रहता है। हे नानक जी! उस मनुष्य की जिंदगी के रास्ते में कोई रुकावट नहीं आती, उस ऊपर परमात्मा कृपाल हुआ रहता है ॥२॥१२॥४०॥


Sorath Mahalaa 5 ||
Sookh Mangal Kaleaan Sehaj Dhhun Prabh Ke Charan Nihaareaa || Raakhanhaarai Raakheo Baarik Satgur Taap Utaareaa ||1|| Ubre Satgur Kee Sarnaaee || Jaa Kee Sev N Birthhee Jaaee || Rahaau || Ghar Meh Sookh Baahar Fun Sookhaa Prabh Apune Bhae Daeaalaa || Naanak Bighan N Laagai Ko_oo Meraa Prabh Hoaa Kirpaalaa ||2||12||40||



Meaning: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. ||1|| I have been saved, in the True Guru’s Sanctuary; Service to Him does not go in vain. ||1|| Pause || There is peace within the home of one’s heart, and there is peace outside as well, when God becomes kind and compassionate. O Nanak Ji, no obstacles block my way; my God has become gracious and merciful to me. ||2||12||40||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib

Date When this Mukhwaak Comes Again
30 October 2024