Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 624
Mukhwaak In Punjabi
ਸੋਰਠਿ ਮਹਲਾ ੫ ॥
ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥
Meaning In Punjabi
ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ, (ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ। ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ।੧।ਰਹਾਉ। ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ, (ਮੈਨੂੰ) ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ। ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈ-ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ) । ਮੈਂ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਗੁਰੂ ਮਿਲਾ ਦਿੱਤਾ ਹੈ) ।੧। ਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ) ਇਸ਼ਨਾਨ ਕਰਦੇ ਹਨ (ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ।੨। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ। ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਹ (ਪ੍ਰਭੂ-ਦਰ ਤੋਂ) ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੩। ਹੇ ਦਾਸ ਨਾਨਕ! ਆਖ-) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਕਾਇਮ ਰੱਖਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਆਨੰਦ-ਸਰੂਪ ਹੈ। ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ, ਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੪।੧੦।੬੦।
Mukhwaak In Hindi
सोरठि महला ५ ॥
गुरि पूरै कीती पूरी ॥ प्रभु रवि रहिआ भरपूरी ॥ खेम कुसल भइआ इसनाना ॥ पारब्रहम विटहु कुरबाना ॥१॥ गुर के चरन कवल रिद धारे ॥ बिघनु न लागै तिल का कोई कारज सगल सवारे ॥१॥ रहाउ ॥ मिलि साधू दुरमति खोए ॥ पतित पुनीत सभ होए ॥ रामदासि सरोवर नाते ॥ सभ लाथे पाप कमाते ॥२॥ गुन गोबिंद नित गाईऐ ॥ साधसंगि मिलि धिआईऐ ॥ मन बांछत फल पाए ॥ गुरु पूरा रिदै धिआए ॥३॥ गुर गोपाल आनंदा ॥ जपि जपि जीवै परमानंदा ॥ जन नानक नामु धिआइआ ॥ प्रभ अपना बिरदु रखाइआ ॥४॥१०॥६०॥
Mukhwaak Meaning In Hindi
अर्थ: हे भाई! जिस मनुष्य ने गुरू के कमल फूल जैसे कोमल चरण अपने हृदय में बसा लिए, (उसकी जिंदगी के रास्ते में) रक्ती भर भी कोई रुकावट नहीं आती। गुरू उसके सारे काम सँवार देता है।1। रहाउ। हे भाई! पूरे गुरू ने (आत्मिक जीवन में) सफलता दी है, (मुझे) परमात्मा हर जगह व्यापक दिखाई दे रहा है। मेरे अंदर आत्मिक सुख-आनंद बन गया है– ये है स्नान (जो मैंने गुरू सरोवर में किया है)। मैं परमात्मा से सदके जाता हूँ (जिसने मुझे गुरू मिला दिया है)।1। हे भाई! गुरू को मिल के मनुष्य खोटी मति दूर कर लेता है। विकारी मनुष्य भी गुरू को मिल के पवित्र जीवन वाले हो जाते हैं। जो भी मनुष्य राम के दासों के सरोवर में (गुरू की संगति में आत्मिक) स्नान करते हैं (मन को आत्मिक जीवन देने वाले नाम-जल से स्नान करवाते हैं) उनके सारे (पिछले) कमाए हुए पाप उतर जाते हैं।2। हे भाई! गुरू की संगति में मिल के परमात्मा का नाम सिमरना चाहिए, सदा प्रभू की सिफत सालाह के गीत गाने चाहिए। जो मनुष्य पूरे गुरू को अपने हृदय में बसाता है, वह (प्रभू-दर से) मन माँगी मुरादें पा लेता है।3। हे दास नानक! (कह–) परमात्मा अपना बिरद सदा कायम रखता है। वह परमात्मा सबसे बड़ा है, सृष्टि को पालने वाला है, आनंद स्वरूप है। जो मनुष्य उसका नाम सिमरता है, उस सबसे ऊँचे आनंद के मालिक को जप जप के वह मनुष्य आत्मिक जीवन हासिल कर लेता है।4।10।60।
Sorath Mahalaa Panjavaa || gur poorai keetee pooree || prabh rav rahiaa bharapooree || khem kusal bhiaa isanaanaa || paarabraham viTahu kurabaanaa ||1|| gur ke charan kaval ridh dhaare || bighan na laagai til kaa koiee kaaraj sagal savaare ||1|| rahaau || mil saadhoo dhuramat khoe || patit puneet sabh hoe || raamadhaas sarovar naate || sabh laathe paap kamaate ||2|| gun gobi(n)dh nit gaieeaai || saadhasa(n)g mil dhiaaieeaai || man baa(n)chhat fal paae || gur pooraa ridhai dhiaae ||3|| gur gopaal aana(n)dhaa || jap jap jeevai paramaana(n)dhaa || jan naanak naam dhiaaiaa || prabh apanaa biradh rakhaiaa ||4||10||60||
Sorat’h, Fifth Mehla: The Perfect Guru has made me perfect. God is totally pervading and permeating everywhere. With joy and pleasure, I take my purifying bath. I am a sacrifice to the Supreme Lord God. ||1|| I enshrine the lotus feet of the Guru within my heart. Not even the tiniest obstacle blocks my way; all my affairs are resolved. ||1||Pause|| Meeting with the Holy Saints, my evil-mindedness was eradicated. All the sinners are purified. Bathing in the sacred pool of Guru Ram Das, all the sins one has committed are washed away. ||2|| So sing forever the Glorious Praises of the Lord of the Universe; joining the Saadh Sangat, the Company of the Holy, meditate on Him. The fruits of your mind’s desires are obtained by meditating on the Perfect Guru within your heart. ||3|| The Guru, the Lord of the World, is blissful; chanting, meditating on the Lord of supreme bliss, He lives. Servant Nanak meditates on the Naam, the Name of the Lord. God has confirmed His innate nature. ||4||10||60||
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
21 September 2024
287 October 2024