Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 628
ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥
सोरठि महला ५ ॥
सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥
अर्थ: (हे भाई!) जब गुरू को अच्छा लगता है जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तब) परमात्मा ने हमारी लाज रख ली (हमें ठगने से बचा लिया) ॥१॥ हे भाई! परमात्मा के चरण सदा सुख देने वाले हैं। (जो मनुष्य हरी-चरणों का सहारा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा के ऊपर रखी हुई कोई भी) आस व्यर्थ नहीं जाती ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफ़त-सलाह के गीत गाता है। उस मनुष्य का मन परमात्मा की प्यार-भरी भक्ति में मस्त हो जाता है, वह मनुष्य परमात्मा के मन को प्यारा लगने लग जाता है ॥२॥ हे भाई! आठों पहर (हर समय) परमात्मा की सिफ़त-सलाह करने से विकारों की ठग-बूटी का ज़ोर खत्म हो जाता है। (जिस भी मनुष्य ने परमात्मा की सिफ़त-सलाह में मन जोड़ा) करतार ने (उस को) अपने साथ मिला लिया, संत जन उस के संगी-साथी बन गए ॥३॥ (हे भाई! गुरू की श़रण पड़ कर जिस भी मनुष्य ने प्रभू-चरणों का अराधन किया) प्रभू ने उस का हाथ पकड़ कर उस को सब कुछ बख़्श़ दिया, प्रभू ने उस को अपना आप ही मिला दिया। नानक जी कहते हैं – जिस मनुष्य को पूरा गुरू मिल गया, उस के सभी कार्य सफल हो गए ॥४॥१५॥७९॥
Sorath Mahalaa 5 ||
Satgur Poore Bhaanaa || Taa Japeaa Naam Ramaanaa || Gobind Kirpaa Dhhaaree || Prabh Raakhee Paij Hamaaree ||1|| Har Ke Charan Sadaa Sukhdaaee || Jo Ishheh Soee Fal Paaveh Birthhee Aas N Jaaee ||1|| Rahaau || Kirpaa Kare Jis Praanpat Daataa Soee Sant Gun Gaavai || Prem Bhagat Taa Kaa Man Leenaa Paarbreham Man Bhaavai ||2|| Aath Pehar Har Kaa Jas Ravnaa Bikhai Thagauree Laathhee || Sang Milaae Leeaa Merai Kartai Sant Saadhh Bhae Saathhee ||3|| Kar Geh Leene Sarbas Deene Aapeh Aap Milaaeaa || Kahu Naanak Sarab Thhok Pooran Pooraa Satgur Paaeaa ||4||15||79||
Meaning: Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak Ji – how can they speak of spiritual wisdom ? ||1|| Third Mahalaa: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak Ji, without the Naam, the Name of the Lord, they rise up and depart with blackened faces. ||2|| Pauree: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. ||12||
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news,sgpc 2023
DATES WHEN THIS MUKHWAK COMES
15 December 2024
08 January 2025