Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 645
ਸਲੋਕੁ ਮਃ ੩ ॥
ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
ਸਲੋਕੁ ਮਃ ੩ ॥
ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
ਪਉੜੀ ॥
ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧।
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ। ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ। ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) । ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ।੨।
ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ।੯।
Hindi
सलोकु मः ३ ॥ विणु नावै सभि भरमदे नित जगि तोटा सैसारि ॥ मनमुखि करम कमावणे हउमै अंधु गुबारु ॥ गुरमुखि अम्रितु पीवणा नानक सबदु वीचारि ॥१॥
मः ३ ॥ सहजे जागै सहजे सोवै ॥ गुरमुखि अनदिनु उसतति होवै ॥ मनमुख भरमै सहसा होवै ॥ अंतरि चिंता नीद न सोवै ॥ गिआनी जागहि सवहि सुभाइ ॥ नानक नामि रतिआ बलि जाउ ॥२॥
पउड़ी ॥ से हरि नामु धिआवहि जो हरि रतिआ ॥ हरि इकु धिआवहि इकु इको हरि सतिआ ॥ हरि इको वरतै इकु इको उतपतिआ ॥ जो हरि नामु धिआवहि तिन डरु सटि घतिआ ॥ गुरमती देवै आपि गुरमुखि हरि जपिआ ॥९॥
अर्थ: नाम के बिना सारे लोग भटकते फिरते हैं; उनको संसार में सदा घाटा ही घाटा है; हे नानक! मनमुख तो अहंकार के आसरे ऐसे कर्म कमाते हैं जो घोर अंधकार पैदा करते हैं। पर सतिगुरू के सन्मुख जीव शबद को विचार के आत्मिक जीवन देने वाला नाम-जल पीते हैं।1।
जो मनुष्य सतिगुरू के सन्मुख होता है वह आत्मिक अडोलता में ही जागता है और आत्मिक अडोलता में ही सोता है (भाव, जागते हुए हरी में लीन और सोते हुए भी हरी में लीन रहता है) उसे हर रोज (भाव, हर वक्त) हरी की उस्तति (का ही आहर होता) है। मनमुख भटकता है, क्योंकि उसे सदा तौखला रहता है; मन में चिंता होने के कारण वह (सुख की) नींद नहीं सोता। प्रभू के साथ गहरी सांझ रखने वाले बँदे प्रभू के प्यार में ही जागते सोते हैं (भाव, जागते-सोते हुए एक-रस रहते हैं)। हे नानक! मैं नाम में रंगे हुओं से सदके हूँ।2।
जो मनुष्य हरी में रंगे हुए हैं, वे उसका नाम सिमरते हैं; उस एक हरी को ध्याते हैं, जो सदा कायम रहने वाला है जो एक खुद हर जगह में व्यापक है और जिस एक ने ही (सारी सृष्टि) पैदा की है। जो मनुष्य नाम सिमरते हैं, उन्होंने सारा डर दूर कर दिया है। पर, वही गुरमुख नाम सिमरता है जिसे प्रभू खुद गुरू की मति के द्वारा ये दाति देता है।9।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi