Daily Mukhwak From Gurdwara Bangla Sahib New Delhi
Daily Mukhwak From Gurdwara Bangla Sahib New Delhi


Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 651


ਸਲੋਕੁ ਮਃ ੩ ॥
ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥


ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ। ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧। ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨। ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ। ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ। ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।


सलोकु मः ३ ॥ गुर सेवा ते सुखु ऊपजै फिरि दुखु न लगै आइ ॥ जमणु मरणा मिटि गइआ कालै का किछु न बसाइ ॥ हरि सेती मनु रवि रहिआ सचे रहिआ समाइ ॥ नानक हउ बलिहारी तिंन कउ जो चलनि सतिगुर भाइ ॥१॥ मः ३ ॥ बिनु सबदै सुधु न होवई जे अनेक करै सीगार ॥ पिर की सार न जाणई दूजै भाइ पिआरु ॥ सा कुसुध सा कुलखणी नानक नारी विचि कुनारि ॥२॥ पउड़ी ॥ हरि हरि अपणी दइआ करि हरि बोली बैणी ॥ हरि नामु धिआई हरि उचरा हरि लाहा लैणी ॥ जो जपदे हरि हरि दिनसु राति तिन हउ कुरबैणी ॥ जिना सतिगुरु मेरा पिआरा अराधिआ तिन जन देखा नैणी ॥ हउ वारिआ अपणे गुरू कउ जिनि मेरा हरि सजणु मेलिआ सैणी ॥२४॥


अर्थ: सतिगुरू की सेवा से मनुष्य को सुख प्राप्त होता है, फिर कभी कलेश नहीं होता, उसका जनम-मरण समाप्त हो जाता है और जमकाल का कुछ जोर (वश) नहीं चलता; हरी से उसका मन मिला रहता है और वह सच्चे में समाया रहता है। हे नानक! मैं उनसे सदके जाता हूँ, जो सतिगुरू के प्यार में चलते हैं।1। सतिगुरू के शबद के बिना (जीव-स्त्री) चाहे बेअंत श्रृंगार करे शुद्ध नहीं हो सकती, (क्योंकि) वह पति की कद्र नहीं जानती और उसकी माया में सुरति होती है। हे नानक! ऐसी जीव-स्त्री मन की खोटी और बुरे लक्षणों वाली होती है और नारियों में वह बुरी नारि (कहलाती) है।2। हे हरी! अपनी मेहर कर, मैं तेरी बाणी (भाव, तेरा यश) उचारूँ, हरी का नाम सिमरूँ, हरी का नाम उच्चारण करूँ और यही लाभ कमाऊँ। मैं उनसे कुर्बान जाता हूँ, जो दिन रात हरी का नाम जपते हैं, उनको मैं अपनी आँखों से देखूँ जो प्यारे सतिगुरू की सेवा करते हैं। मैं अपने सतिगुरू से सदके हूँ, जिसने मुझे प्यारा सज्जन प्रभू साथी मिला दिया है।24।


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

Dates When this Mukhwaak Comes Again

4 October 2024
26 October 2024
03 November 2024
23 November 2024