Daily Mukhwak From Shri Darbar Sahib
Daily Mukhwak From Shri Darbar Sahib

Hukamnama | Sri  Darbar Sahib | Hukamnama Sri  Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 651


ਸਲੋਕੁ ਮਃ ੩ ॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਿਣ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥


ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਨਾਨਕ ਜੀ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥ ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥


सलोकु मः ३ ॥
रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥ पउड़ी ॥ जिना गुरु गोपिआ आपणा ते नर बुरिआरी ॥ हरि जीउ तिन का दरसनु ना करहु पापिसट हतिआरी ॥ ओहि घरि घरि फिरहि कुसुध मनि जिउ धरकट नारी ॥ वडभागी संगति मिले गुरमुखि सवारी ॥ हरि मेलहु सतिगुर दइआ करि गुर कउ बलिहारी ॥२३॥

अर्थ: (मोह-रूप) उथारे के दबे हुए हे भाई ! (तेरी उम्र) सोते हुए ही गुजर गई है; सतिगुरु का शब्द सुन के तुझे जाग नहीं आई और ना ही हृदय में (नाम जपने का) चाव उपजा है। गुणों से विहीन शरीर सड़ जाए जो सतिगुरु की (बताई हुई) कार नहीं करता; (इस तरह का) संसार मैंने हऊमै में और माया के मोह में जलता हुआ देखा है। नानक जी! गुरु के शब्द के द्वारा सच्चे हरि को मन में सिमर के (जीव) सतिगुरु की शरण पड़ के (इस हऊमै में जलने से) बचते हैं ॥१॥ जिस की हऊमै सतिगुरु के शब्द में रंगे जाने से दूर हो जाती है वह (जीव-रूपी) नारी सोभावंती है; वह नारी अपने प्रभु-पती के हुक्म में सदा चलती है, इसी कारण उस का श्रृंगार सफल समझो। जिस जीव-स्त्री ने भगवान-पती को खोज लिया है, उस की (हृदय-रूप) सेज सुंदर है, क्योंकि उस को पती सदा मिला हुआ है, वह स्त्री सदा सुहाग वाली है क्योंकि उस का पती भगवान कभी मरता नहीं, (इस लिए) वह कभी दुखी नहीं होती। नानक जी! गुरु के प्यार में उस की बिरती होने के कारण भगवान ने उसे अपने साथ मिलाया है ॥२॥ पउड़ी ॥ जो मनुष्य प्यारे सतिगुरु की निन्दा करते हैं वह बहुत बुरे हैं,रब मेहर ही करे! हे भाई! उन का दर्शन ना करें, वह बड़े पापी और हतियारे हैं; मन से खोटे वह आदमी विभचारन स्त्री की तरह घर घर फिरते हैं। वडभागी मनुष्य सतिगुरु की निवाजी हुई गुरमुखों की संगत में मिलते हैं। हे हरी! मैं सदके हूँ सतिगुरु से, मेहर कर और सतिगुरु को मिला ॥२३॥


Salok Ma: 3 ||
Re Jan Outhhaarai Dabiohu Suteaa Gaee Vihaae || Satgur Kaa Shabad Sun N Jaageo Antar N Oupjeo Chaao || Sareer Jalu Gun Baahraa Jo Gur Kaar N Kamaae || Jagat Jalandaa Ddith Mai Houmai Doojai Bhaae || Naanak Gur Sarnaaee Oubre Sach Man Shabad Dhheaae ||1|| Ma 3 || Shabad Rate Houmai Gaee Sobhaavantee Naar || Pir Kai Bhaanai Sadaa Chalai Taa Baneaa Seegaar || Sej Suhaavee Sadaa Pir Raavai Har Var Paaeaa Naar || Naa Har Marai N Kade Dukh Laagai Sadaa Suhaagan Naar || Naanak Har Prabh Mel Laee Gur Kai Het Piaar ||2|| Paurree || Jinaa Gur Gopeaa Aapnaa Te Nar Bureaaree || Har Jeeo Tin Kaa Darsan Naa Karahu Paapesatt Hateaaree || Ouh Ghar Ghar Fireh Kusudhh Man Jiu Dhharkatt Naaree || Vaddbhaagee Sangat Mile Gurmukh Savaaree || Har Melahu Satgur Daeaa Kar Gur Kau Balehaaree ||23||


Meaning: Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. ||1|| I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.”||1||Pause|| I have tried so many things to acquire the wealth of Maya, and to cherish it in my mind; I have passed my life constantly crying out, “Mine, mine!”  Is there any such Saint, who would meet with me, take away my anxiety, and lead me to enshrine love for my Lord and Master. ||2|| I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? ||3|| In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4|| I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. ||5|| One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. ||6|| One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. ||7|| When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak Ji has found peace. ||8|| My Yatra, my life pilgrimage, has become fruitful, fruitful, fruitful. My comings and goings have ended, since I met the Holy Saint. ||1|| Pause || Second ||1||3||


www.shrimuktsarsahib.com


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama  darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang,
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri  darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib

Date When this Mukhwaak Comes Again

23 November 2024