Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 651
ਸਲੋਕੁ ਮਃ ੩ ॥
ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥
ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧। ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨। ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ। ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।
सलोकु मः ३ ॥
जनम जनम की इसु मन कउ मलु लागी काला होआ सिआहु ॥ खंनली धोती उजली न होवई जे सउ धोवणि पाहु ॥ गुर परसादी जीवतु मरै उलटी होवै मति बदलाहु ॥ नानक मैलु न लगई ना फिरि जोनी पाहु ॥१॥ मः ३ ॥ चहु जुगी कलि काली कांढी इक उतम पदवी इसु जुग माहि ॥ गुरमुखि हरि कीरति फलु पाईऐ जिन कउ हरि लिखि पाहि ॥ नानक गुर परसादी अनदिनु भगति हरि उचरहि हरि भगती माहि समाहि ॥२॥ पउड़ी ॥ हरि हरि मेलि साध जन संगति मुखि बोली हरि हरि भली बाणि ॥ हरि गुण गावा हरि नित चवा गुरमती हरि रंगु सदा माणि ॥ हरि जपि जपि अउखध खाधिआ सभि रोग गवाते दुखा घाणि ॥ जिना सासि गिरासि न विसरै से हरि जन पूरे सही जाणि ॥ जो गुरमुखि हरि आराधदे तिन चूकी जम की जगत काणि ॥२२॥
अर्थ: कई जन्मों की इस मन को मैल लगी हुई है इसलिए ये बहुत ही काला हुआ पड़ा है (सफेद नहीं हो सकता), जैसे तेली का कपड़ा धोने से सफेद नहीं होता चाहे सौ बार धोने का यतन करो। हे नानक! अगर गुरू की कृपा से मन जीवित ही मर जाय और मति (माया से) उलट जाए, तो भी मैल नहीं लगती और (मनुष्य) फिर जूनियों में भी नहीं पड़ता।1। चारों युगों में कलयुग ही काला कहलाता है, पर इस युग में भी एक उक्तम पदवी (मिल सकती) है। (वह पदवी ये है कि) जिनके हृदय में हरी (भक्ति रूपी लेख पिछली की कमाई के अनुसार) लिख देता है वह गुरमुख हरी की सिफत (रूपी) फल (इस युग में ही) प्राप्त करते हैं, और हे नानक! वे मनुष्य गुरू की कृपा से हर रोज हरी की भक्ति करते हैं और भक्ति में ही लीन हो जाते हैं।2। हे हरी! मुझे साध जनों की संगति मिला, मैं मुँह से तेरे नाम की सुंदर बोली बोलूँ। हरी गुण गाऊँ और नित्य हरी का नाम उचारूँ और गुरू से मति ले के सदा हरी-रंग में रहूँ। हरी का भजन करके और (भजन-रूप) दवा खाने से सारे दुख दूर हो जाते हैं। उन हरी-जनों को सचमुच संपूर्ण समझो, जिन्हे सांस लेते हुए और खाते हुए (कभी भी) परमात्मा नहीं बिसरता; जो मनुष्य सतिगुरू के सन्मुख हो के हरी को सिमरते हैं, उनके लिए जम की और जगत की मुथाजी खत्म हो जाती है।22।
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib, takht shri harimandar ji patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib, 5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji
Dates When this Mukhwaak Comes Again
26 January 2025
Dhan Shri Guru Granth Sahib JI Maharaj