Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 652
Mukhwaak In Punjabi
ਸਲੋਕੁ ਮਃ ੪
ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥ ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥ ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥ ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥ ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥ ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥ ਪਉੜੀ ॥ ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥
☬ ਵਿਆਖਿਆ ☬ :-
ਪ੍ਰਭੂ ਦੀ ਆਪਣੇ ਸੇਵਕਾਂ ਨਾਲ ਪ੍ਰੀਤ ਹੁੰਦੀ ਹੈ, ਪ੍ਰਭੂ ਆਪਣੇ ਸੇਵਕਾਂ ਦਾ ਮਿੱਤ੍ਰ ਹੈ, ਜਿਵੇਂ ਵਾਜਾ ਵਜੰਤ੍ਰੀ ਦੇ ਵੱਸ ਵਿਚ ਹੁੰਦਾ ਹੈ (ਜਿਵੇਂ ਚਾਹੇ ਵਜਾਏ) ਤਿਵੇਂ ਪ੍ਰਭੂ ਆਪਣੇ ਸੇਵਕਾਂ ਦੇ ਅਧੀਨ ਹੁੰਦਾ ਹੈ। ਪ੍ਰਭੂ ਦੇ ਸੇਵਕ ਆਪਣੇ ਪ੍ਰੀਤਮ ਪ੍ਰਭੂ ਨਾਲ ਪ੍ਰੇਮ ਜੋੜ ਕੇ ਪ੍ਰਭੂ ਨੂੰ ਸਿਮਰਦੇ ਹਨ, (ਤੇ ਬੇਨਤੀ ਕਰਦੇ ਹਨ, ਕਿ) ਹੇ ਪ੍ਰਭੂ ਮੇਹਰ ਕਰ ਕੇ ਸੁਣ, ਸਾਰੇ ਸੰਸਾਰ ਵਿਚ (ਨਾਮ ਦੀ) ਵਰਖਾ ਹੋਵੇ (ਇਸ ਪਿਆਰ ਕਰਕੇ ਹੀ ਪ੍ਰਭੂ ਆਪਣੇ ਸੇਵਕਾਂ ਨੂੰ ਪਿਆਰਦਾ ਹੈ)। ਹਰੀ ਦੇ ਸੇਵਕਾਂ ਦੀ ਵਡਿਆਈ ਹਰੀ ਦੀ ਹੀ ਵਡਿਆਈ ਹੈ; ਹਰੀ ਨੂੰ ਆਪਣੀ ਇਹ ਵਡਿਆਈ (ਜੋ ਉਸ ਦੇ ਸੇਵਕਾਂ ਦੀ ਹੁੰਦੀ ਹੈ) ਚੰਗੀ ਲੱਗਦੀ ਹੈ। (ਸੋ) ਉਹ ਆਪਣੇ ਸੇਵਕ ਦੀ ਜੈ ਜੈਕਾਰ ਕਰਾ ਦੇਂਦਾ ਹੈ। ਹਰੀ ਦਾ ਦਾਸ ਉਹ ਹੈ ਜੋ ਹਰੀ ਦਾ ਨਾਮ ਸਿਮਰਦਾ ਹੈ, ਹਰੀ ਤੇ ਹਰੀ ਦਾ ਸੇਵਕ ਇਕ-ਰੂਪ ਹਨ। ਹੇ ਹਰੀ! ਹੇ ਭਗਵਾਨ! ਦਾਸ ਨਾਨਕ ਤੇਰਾ ਸੇਵਕ ਹੈ, (ਇਸ ਸੇਵਕ ਦੀ ਭੀ) ਲਾਜ ਰੱਖ (ਆਪਣੇ ਨਾਮ ਦੀ ਦਾਤਿ ਦੇਹ) ॥੧॥ ਉਸ ਸੱਚੇ ਹਰੀ ਨੇ ਨਾਨਕ ਦੇ (ਹਿਰਦੇ ਵਿਚ) ਪ੍ਰੇਮ ਪੈਦਾ ਕੀਤਾ ਹੈ, (ਹੁਣ) ਉਸ ਤੋਂ ਬਿਨਾ ਜੀਵਿਆ ਨਹੀਂ ਜਾਂਦਾ; (ਕਿਵੇਂ ਮਿਲੇ?) ਸਤਿਗੁਰੂ ਮਿਲ ਪਏ ਤਾਂ ਪੂਰਾ ਹਰੀ ਲੱਭ ਪੈਂਦਾ ਹੈ ਤੇ ਜੀਭ ਹਰੀ-ਨਾਮ ਦੇ ਸੁਆਦ ਵਿਚ ਰਸ ਜਾਂਦੀ ਹੈ ॥੨॥ ਹੇ ਹਰੀ! ਰਾਤ ਦਿਨੇ ਅੰਮ੍ਰਿਤ ਵੇਲੇ (ਭਾਵ, ਹਰ ਵੇਲੇ) ਤੂੰ ਹੀ ਗਾਵਣ-ਜੋਗ ਹੈਂ; ਸਾਰੇ ਜੀਵ ਜੰਤ ਤੇਰਾ ਹੀ ਨਾਮ ਸਿਮਰਦੇ ਹਨ; ਤੂੰ ਦਾਤਾਂ ਦੇਣ ਵਾਲਾ ਦਾਤਾਰ ਹੈਂ ਤੇਰਾ ਹੀ ਦਿੱਤਾ ਹੋਇਆ ਖਾਂਦੇ ਹਨ, ਤੇ ਭਗਤਾਂ ਦੀ ਸੰਗਤਿ ਵਿਚ ਆਪਣੇ ਪਾਪ ਦੂਰ ਕਰਦੇ ਹਨ। ਹੇ ਦਾਸ ਨਾਨਕ ਜੀ! (ਉਹਨਾਂ ਭਗਤ ਜਨਾਂ ਤੋਂ) ਸਦਾ ਸਦਕੇ ਹੋ, ਸਦਕੇ ਹੋ ॥੨੫॥
सलोकु मः ४
हरि दासन सिउ प्रीति है हरि दासन को मितु ॥ हरि दासन कै वसि है जिउ जंती कै वसि जंतु ॥ हरि के दास हरि धिआइदे करि प्रीतम सिउ नेहु ॥ किरपा करि कै सुनहु प्रभ सभ जग महि वरसै मेहु ॥ जो हरि दासन की उसतति है सा हरि की वडिआई ॥ हरि आपणी वडिआई भावदी जन का जैकारु कराई ॥ सो हरि जनु नामु धिआइदा हरि हरि जनु इक समानि ॥ जनु नानकु हरि का दासु है हरि पैज रखहु भगवान ॥१॥ मः ४ ॥ नानक प्रीति लाई तिनि साचै तिसु बिनु रहणु न जाई ॥ सतिगुरु मिलै त पूरा पाईऐ हरि रसि रसन रसाई ॥२॥ पउड़ी ॥ रैणि दिनसु परभाति तूहै ही गावणा ॥ जीअ जंत सरबत नाउ तेरा धिआवणा ॥ तू दाता दातारु तेरा दिता खावणा ॥ भगत जना कै संगि पाप गवावणा ॥ जन नानक सद बलिहारै बलि बलि जावणा ॥२५॥
प्रभू की अपने सेवकों के साथ प्रीति होती है, प्रभू अपने सेवकों का मित्र है, जैसे बाजा बजाने वाले (वैजंत्री) के वश में होता है (जैसे चाहे बजाए) वैसे ही प्रभू अपने सेवकों के अधीन होता है। प्रभू के सेवक अपने प्रीतम प्रभू से प्रेम जोड़ के प्रभू को सिमरते हैं, (और विनती करते हैं कि) हे प्रभू मेहर करके सुन, सारे संसार में (नाम की) बरखा हो (इस प्यार के कारण ही प्रभू अपने सेवकों को प्यार करता है)। हरी के सेवकों की शोभा हरी की ही महिमा (उस्तति) है; हरी को अपनी ये वडिआई (जो उसके सेवकों की होती है) अच्छी लगती है। (सो) वह अपने सेवक की जै-जैकार करवा देता है। हरी का दास वह है जो हरी का नाम सिमरता है, हरी और हरी का सेवक एक-रूप हैं। हे हरी! हे भगवान! दास नानक तेरा सेवक है, (इस सेवक की भी) लाज रख (अपने नाम की दाति दे)।1। उस सच्चे हरी ने नानक के (हृदय में) प्रेम पैदा किया है, (अब) उस के बिना जीया नहीं जाता; (कैसे मिले?) सतिगुरू मिल जाए तो पूरा हरी प्राप्त हो जाता है और जीभ हरी के नाम के स्वाद में रस जाती है।2। हे हरी! रात दिन, अमृत के वक्त (सुबह) (भाव हर वक्त) तू ही गाने के योग्य है, सारे जीव-जंतु तेरा नाम सिमरते हैं, तू दातें देने वाला दातार है तेरा ही दिया हुआ खाते हैं, और भक्तों की संगति में अपने पाप दूर करते हैं। हे दास नानक! (उन भक्तजनों से) सदा सदके हो, कुर्बान हो।25।
☬ Meaning ☬ :-
The Lord loves His slaves; the Lord is the friend of His slaves. The Lord is under the control of His slaves, like the musical instrument under the control of the musician. The Lord’s slaves meditate on the Lord; they love their Beloved. Please, hear me, O God – let Your Grace rain over the whole world. The praise of the Lord’s slaves is the Glory of the Lord. The Lord loves His Own Glory, and so His humble servant is celebrated and hailed. That humble servant of the Lord meditates on the Naam, the Name of the Lord; the Lord, and the Lord’s humble servant, are one and the same. Daas Nanak is the slave of the Lord; O Lord, O God, please, preserve his honor. ||1|| Fourth Mahalaa: Nanak loves the True Lord; without Him, he cannot even survive. Meeting the True Guru, one finds the Perfect Lord, and the tongue enjoys the sublime essence of the Lord. ||2|| Paurree: Night and day, morning and night, I sing to You, Lord. All beings and creatures meditate on Your Name. You are the Giver, the Great Giver; we eat whatever You give us. In the congregation of the devotees, sins are eradicated. Daas Nanak Ji is forever a sacrifice, a sacrifice, a sacrifice, O Lord. ||25||
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
DATES WHEN THIS MUKHWAK COMES
24 November 2024