Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 673
ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨। ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
धनासरी महला ५ ॥
तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥
अर्थ: हे अनगिनत गुणों के मालिक! हे बेअंत मालिक प्रभू! किसी भी पक्ष से तेरे गुणों का अंत नहीं पाया जा सकता। (मनुष्य की) एक जीभ से तेरा कौन-कौन सा गुण बताया जाए?।1। रहाउ। हे प्रभू! तू सबको दातें देने वाला है, तू मालिक है, तू सबको पालने वाला है, तू हमारा नायक है (जीवन की अगुवाई देने वाला है), तू हमारा पति है। हे प्रभू! तू ही एक-एक छिन हमारी पालना करता है, हम (तेरे) बच्चे तेरे आसरे (जीते) हैं।1। हे प्रभू! तू हमारे करोड़ों अपराध नाश करता है, तू हमें अनेकों तरीकों से (जीवन जुगति) समझाता है। हम जीव आत्मिक जीवन की सूझ से वंचित हैं, हमारी अक्ल थोड़ी है होछी है। (फिर भी) तू अपना बिरद भरा प्यार वाला स्वभाव सदा कायम रखता है।2। हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Dates When this Mukhwaak Comes Again
28 May 2024
04 December 2024