live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri  Darbar Sahib

Hukamnama | Sri  Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ  ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 678

ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥


ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ ਜੀ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥


धनासरी महला ५ घरु ६
ੴ सतिगुर प्रसादि ॥
सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥ मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥ तिसु सिउ न लाईऐ हीतु जा को किछु नाही बीतु अंत की बार ओहु संगि न चालै ॥ मनि तनि तू आराध हरि के प्रीतम साध जा कै संगि तेरे बंधन छूटै ॥२॥ गहु पारब्रहम सरन हिरदै कमल चरन अवर आस कछु पटलु न कीजै ॥ सोई भगतु गिआनी धिआनी तपा सोई नानक जा कउ किरपा कीजै ॥३॥१॥२९॥


अर्थ: राग धनासरी, घर ६ में गुरु अर्जन देव जी की बाणी। 
अकाल पुरख एक है और सतिगुरु की कृपा द्वारा मिलता है।
हे प्यारे संत जनों! मेरी बेनती सुनो, परमात्मा (के सिमरन) के बिना (माया के बंधनों से) किसी की भी खलासी नहीं होती ॥ रहाउ ॥ हे मन! (जीवन को) पवित्र करने वाले (हरी-सिमरन के) काम किया कर, परमात्मा (का नाम ही संसार-समुँद्र से) पार निकलने के लिए जहाज है। (दुनिया के) ओर सारे जंजाल तेरे किसी भी काम नहीं आएँगे। प्रकाश-रूप परमात्मा की सेवा-भक्ति ही (असल) जीवन है-यह उपदेश मुझे गुरु ने दिया है ॥१॥ हे भाई! उस (धन-पदार्थ) के साथ प्रेम नहीं पाना चाहिए, जिस की कोई हस्ती ही नहीं। वह (धन-पदार्थ) अन्त समय के साथ नहीं जाता। अपने मन में हृदय में तूँ परमात्मा का नाम सिमरिया कर। परमात्मा के साथ प्रेम करने वाले संत जनों (की संगत किया कर), क्योंकि उन (संत जनों की) संगत में तेरे (माया के) बंधन खत्म हो सकते हैं ॥२॥ हे भाई! परमात्मा का आसरा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए। हे नानक जी! वही मनुष्य भगत है, वही ज्ञानवान है, वही सुरति-अभिआसी है, वही तपस्वी है, जिस ऊपर परमात्मा कृपा करता है ॥३॥१॥२९॥


Dhhanaasaree Mahalaa 5 Ghar 6
Ik Oankaar Satgur Parsaad ||
Sunahu Sant Piaare Binau Hamaare Jeeu || Har Bin Mukat N Kaahoo Jeeu || Rahaau || Man Nirmal Karam Kar Taaran Taran Har Avar Janjaal Terai Kaahoo N Kaam Jeeu || Jeevan Devaa Paarbreham Sevaa Ehu Oupdes Mo Kau Gur Deenaa Jeeu ||1|| Tis Siu N Laaeeai Heet Jaa Ko Kishh Naahee Beet Ant Kee Baar Ohu Sang N Chaalai || Man Tan Too Aaraadhh Har Ke Preetam Saadhh Jaa Kai Sang Tere Bandhhan Shhoottai ||2|| Gahu Paarbreham Saran Hirdai Kamal Charan Avar Aas Kashh Pattal N Keejai || Soee Bhagat Giaanee Dhhiaanee Tapaa Soee Naanak Jaa Kau Kirpaa Keejai ||3||1||29||


Meaning: Dhhanaasaree Mahalaa 5 Ghar 6
One Universal Creator God. By The Grace Of The True Guru:
Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. ||1|| Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. ||2|| In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak Ji, who is blessed by the Lord’s Mercy. ||3||1||29||


🪯🙏🌹 ਦਸਤਗੀਰ ਹੁਇ ਪੰਜ ਪੀਰ ਹਰਿ ਗੁਰੁ ਹਰਿ ਗੋਬਿੰਦ ਅਤੋਲਾ॥🌹🙏🪯


Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live

Dates When this Mukhwaak Comes Again

22 June 2024
27 September 2026